ਪੜਚੋਲ ਕਰੋ

ਗਰਮੀ ਤੇ ਹੁੰਮਸ ਤੋਂ ਮਿਲੇਗੀ ਰਾਹਤ, ਪੰਜਾਬ ਤੇ ਹਰਿਆਣਾ 'ਚ ਪਏਗਾ ਮੀਂਹ

ਪੰਜਾਬ ਤੇ ਹਰਿਆਣਾ 'ਚ ਵੀਰਵਾਰ ਨੂੰ ਵੀ ਮੌਸਮ ਗਰਮ ਹੀ ਰਿਹਾ। ਇੱਥੇ ਪਾਰਾ ਆਮ ਨਾਲੋਂ ਦੋ-ਤਿੰਨ ਡਿਗਰੀ ਸੈਲਸੀਅਸ ਜ਼ਿਆਦਾ ਹੀ ਦਰਜ ਕੀਤਾ ਗਿਆ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ 'ਚ ਵੀਰਵਾਰ ਨੂੰ ਵੀ ਮੌਸਮ ਗਰਮ ਹੀ ਰਿਹਾ। ਇੱਥੇ ਪਾਰਾ ਆਮ ਨਾਲੋਂ ਦੋ-ਤਿੰਨ ਡਿਗਰੀ ਸੈਲਸੀਅਸ ਜ਼ਿਆਦਾ ਹੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਇੱਥੇ ਪਾਰਾ 37.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਤੇ ਪੰਜਾਬ ਦੋਵਾਂ ਰਾਜਾਂ ਵਿੱਚ ਦੱਖਣ ਪੱਛਮੀ ਮੌਨਸੂਨ ਨੇ ਹਫਤਾ ਪਹਿਲਾਂ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਹਰਿਆਣਾ ਤੇ ਪੰਜਾਬ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਪੰਜਾਬ 'ਚ ਅੰਮ੍ਰਿਤਸਰ ਦਾ ਤਾਪਮਾਨ 40.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਹੈ। ਲੁਧਿਆਣਾ ਤੇ ਪਟਿਆਲਾ ਵਿੱਚ ਤਾਪਮਾਨ ਕ੍ਰਮਵਾਰ 40.6 ਡਿਗਰੀ ਤੇ 38.2 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ 5 ਤੋਂ 3 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਦੇ ਅਨੁਸਾਰ, ਦੱਖਣ-ਪੱਛਮੀ ਮੌਨਸੂਨ ਦੀਆਂ ਹਵਾਵਾਂ ਹਿਮਾਲਿਆ ਦੀਆਂ ਪਹਾੜੀਆਂ ਤੇ ਉੱਤਰ-ਪੂਰਬ ਤੇ ਉੱਤਰ-ਪੂਰਬ ਹਿੱਸਿਆਂ ਵੱਲ ਵਧਦੀਆਂ ਹੋਣ ਕਰਕੇ, ਰਾਜ ਵਿੱਚ ਮੌਸਮ ਗਰਮ ਤੇ ਆਮ ਨਾਲੋਂ ਵਧੇਰੇ ਹੋ ਗਿਆ ਕਿਉਂਕਿ ਮੌਨਸੂਨ ਦੀਆਂ ਹਵਾਵਾਂ ਉੱਤਰੀ ਭਾਰਤ, ਖਾਸ ਕਰਕੇ ਹਰਿਆਣਾ ਰਾਜ ਵਿੱਚ ਕਮਜ਼ੋਰ ਹੋ ਗਈਆਂ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, AAP ਦੇ ਸੀਨੀਅਰ ਆਗੂ ਨੇ ਸਾਥੀਆਂ ਸਣੇ ਫੜਿਆ Akali Dal ਦਾ ਪੱਲਾ

Jalandhar 'ਚ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਦਾ Action, 3 ਪੁਲਿਸ ਮੁਲਾਜ਼ਮ ਲਾਈਨ ਹਾਜ਼ਰ

ਪੁਲਿਸ 'ਚ ਵੱਡਾ ਫੇਰਬਦਲ, 15 ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ; ਕਈ SHO ਬਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, AAP ਦੇ ਸੀਨੀਅਰ ਆਗੂ ਨੇ ਸਾਥੀਆਂ ਸਣੇ ਫੜਿਆ Akali Dal ਦਾ ਪੱਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, AAP ਦੇ ਸੀਨੀਅਰ ਆਗੂ ਨੇ ਸਾਥੀਆਂ ਸਣੇ ਫੜਿਆ Akali Dal ਦਾ ਪੱਲਾ
ਪੰਜਾਬ-ਚੰਡੀਗੜ੍ਹ 'ਚ ਅੱਜ ਮੌਸਮ ਰਹੇਗਾ ਖੁਸ਼ਕ, ਫਿਰ ਹੋਈ ਠੰਡ; ਕੱਲ੍ਹ ਤੋਂ ਫਿਰ ਵਰ੍ਹੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਮੌਸਮ ਰਹੇਗਾ ਖੁਸ਼ਕ, ਫਿਰ ਹੋਈ ਠੰਡ; ਕੱਲ੍ਹ ਤੋਂ ਫਿਰ ਵਰ੍ਹੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੁਲਿਸ 'ਚ ਵੱਡਾ ਫੇਰਬਦਲ, 15 ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ; ਕਈ SHO ਬਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ 'ਚ ਵੱਡਾ ਫੇਰਬਦਲ, 15 ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ; ਕਈ SHO ਬਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Jalandhar 'ਚ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਦਾ Action, 3 ਪੁਲਿਸ ਮੁਲਾਜ਼ਮ ਲਾਈਨ ਹਾਜ਼ਰ
Jalandhar 'ਚ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਦਾ Action, 3 ਪੁਲਿਸ ਮੁਲਾਜ਼ਮ ਲਾਈਨ ਹਾਜ਼ਰ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਮਾਰਚ 2026

ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੱਚਿਆਂ ਦੀਆਂ ਲੱਗੀਆਂ ਮੌਜਾ; ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

Jalandhar 'ਚ ਹੋਇਆ ਹਾਈਵੋਲਟੇਜ ਡਰਾਮਾ, ASI ਨੇ ਔਰਤ ਨੂੰ ਵਾਲਾਂ ਨਾਲ ਫੜ ਕੇ ਘਸੀਟਿਆ, ਐਕਸ਼ਨ 'ਚ ADCP

Carry On Jatta 4 'ਚ ਮੁੜ ਨਜ਼ਰ ਆਉਣਗੇ ਮਰਹੂਮ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ , ਜਾਰੀ ਹੋਇਆ ਟੀਜ਼ਰ

Embed widget