ਪੜਚੋਲ ਕਰੋ

Punjab Weather: ਮੌਸਮ ਨੇ ਲਈ ਕਰਵਟ, ਜਾਣੋ ਅਗਲੇ ਦਿਨਾਂ 'ਚ ਕੀ ਹੋਏਗਾ

Weather in Punjab: ਪੰਜਾਬ 'ਚ ਰਾਤ ਦੇ ਪਾਰੇ 'ਚ ਭਾਰੀ ਗਿਰਾਵਟ ਹੋਣੀ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ 1 ਅਕਤੂਬਰ ਨੂੰ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 21.6 ਡਿਗਰੀ ਸੀ ਜਦਕਿ ਸੋਮਵਾਰ ਨੂੰ 18.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਚੰਡੀਗੜ੍ਹ: ਪੰਜਾਬ 'ਚ ਰਾਤ ਦੇ ਪਾਰੇ 'ਚ ਭਾਰੀ ਗਿਰਾਵਟ ਹੋਣੀ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ 1 ਅਕਤੂਬਰ ਨੂੰ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 21.6 ਡਿਗਰੀ ਸੀ ਜਦਕਿ ਸੋਮਵਾਰ ਨੂੰ 18.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਤੋਂ ਪਤਾ ਲੱਗਦਾ ਹੈ ਕਿ ਚਾਰ ਦਿਨਾਂ 'ਚ ਘੱਟੋ-ਘੱਟ ਤਾਪਮਾਨ 'ਚ ਕਰੀਬ ਚਾਰ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਆਈਐਮਡੀ ਦੀ ਰਿਪੋਰਟ ਮੁਤਾਬਕ 15 ਅਕਤੂਬਰ ਤਕ ਮੌਸਮ 'ਚ ਬਦਲਾਅ ਦੀ ਸੰਭਾਵਨਾ ਨਹੀਂ। ਰਾਤ ਦਾ ਪਾਰਾ ਹੋਰ ਹੇਠਾਂ ਆ ਸਕਦਾ ਹੈ ਪਰ ਦੁਪਹਿਰ ਨੂੰ ਧੁੱਪ ਲੱਗਣ ਤੇ ਮੌਸਮ ਸਾਫ ਹੋਣ ਕਰਕੇ ਦੁਪਹਿਰ ਦਾ ਪਾਰਾ 34-36 ਡਿਗਰੀ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਹਫਤੇ ਤੋਂ ਸਵੇਰੇ ਹਲਕੀ ਧੁੰਦ ਪੈ ਸਕਦੀ ਹੈ। ਗੱਲ ਕਰੀਏ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਦੀ ਤਾਂ ਦੋ ਦਿਨਾਂ ਤੋਂ ਇੱਥੇ ਤੇਜ਼ ਧੁੱਪ ਨਾਲ ਤਾਪਮਾਨ ਵਧਿਆ ਹੈ। ਇਸ ਕਰਕੇ ਸ਼ਹਿਰ ਵਿੱਚ ਨਮੀ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਇਸ ਦੇ ਨਾਲ ਹੀ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਅੱਜ ਵੀ 35 ਤੋਂ 36 ਡਿਗਰੀ ਰਹਿ ਸਕਦਾ ਹੈ। ਸਵੇਰ ਤੋਂ ਹੀ ਸ਼ਹਿਰ ਵਿਚ ਧੁੱਪ ਆ ਰਹੀ ਹੈ ਪਰ ਠੰਢੀ ਰਾਤ ਬੀਤਣ ਤੋਂ ਬਾਅਦ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਸਵੇਰੇ 10.30 ਵਜੇ 21 ਡਿਗਰੀ ਦਰਜ ਕੀਤਾ ਗਿਆ। ਨਵਜੋਤ ਸਿੱਧੂ ਦਾ ਕਾਂਗਰਸ ਤੋਂ ਮੋਹ ਭੰਗ! ਆਖਰ ਕਿਉਂ ਵਿਚਾਲੇ ਹੀ ਛੱਡੀ ਰਾਹੁਲ ਦੀ ਟਰੈਕਟਰ ਰੈਲੀ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
 Hoshiarpur 'ਚ ਪ੍ਰਵਾਸੀਆਂ ਨੇ ਮਕਾਨ ਮਾਲਕ ‘ਤੇ ਕੀਤਾ ਸੀ ਹਮਲਾ, 4 ਦਿਨਾਂ ਬਾਅਦ ਹਸਪਤਾਲ ‘ਚ ਤੋੜਿਆ ਦਮ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Tarn Taran News : ਦੁਬਈ 'ਚ ਗੈਸ ਲੀਕ ਕਾਰਨ ਤਰਨਤਾਰਨ ਦੇ ਨੌਜਵਾਨ ਦੀ ਮੌਤ, ਮ੍ਰਿਤਕ ਦੇਹ ਪਹੁੰਚੀ ਪਿੰਡ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Punjab SIR Scheme : ਪੰਜਾਬ 'ਚ 1000 ਮਹੀਨਾ ਤੇ ਮੁਫ਼ਤ ਇਲਾਜ ਦਾ ਫਾਇਦਾ ਲੈਣਾ ਹੈ ਤਾਂ ਪਹਿਲਾਂ ਪੂਰਾ ਕਰੋ ਇਹ ਜ਼ਰੂਰੀ ਕੰਮ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget