ਪੜਚੋਲ ਕਰੋ

Punjab Weather: ਪੰਜਾਬ 'ਚ ਵਧੇਗੀ ਹੋਰ ਠੰਡ, IMD ਵੱਲੋਂ ਮੀਂਹ ਦਾ ਅਲਰਟ

ਪੰਜਾਬ ਦੇ ਵਿੱਚ ਕੜਾਕੇ ਵਾਲੀ ਠੰਡ ਪੈਣ ਵਾਲੀ ਹੈ। ਮੌਸਮ ਵਿਭਾਗ ਨੇ ਕੋਲਡ ਵੇਵ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕਈ ਮੈਦਾਨੀ ਸੂਬਿਆਂ ‘ਚ ਸੰਘਣੀ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ।

Punjab Weather: ਠੰਡ ਕਾਰਨ ਮੈਦਾਨੀ ਇਲਾਕਿਆਂ ਦੇ ਲੋਕਾਂ ਦੀ ਹਾਲਤ ਖਰਾਬ ਹੈ। ਮੌਸਮ ਵਿਭਾਗ ਨੇ ਕੋਲਡ ਵੇਵ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਕਈ ਮੈਦਾਨੀ ਸੂਬਿਆਂ ‘ਚ ਸੰਘਣੀ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਬੰਗਾਲ ਦੀ ਖਾੜੀ ਉੱਤੇ ਬਣੇ ਡੂੰਘੇ ਦਬਾਅ ਕਾਰਨ ਉੜੀਸਾ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਤਾਮਿਲਨਾਡੂ ਸਮੇਤ ਕਈ ਰਾਜਾਂ ਵਿੱਚ ਮੀਂਹ ਦੀ  ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਹੋਰ ਵਧ (cold will increase) ਜਾਵੇਗੀ।

ਹੋਰ ਪੜ੍ਹੋ : Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ

ਸੰਘਣੀ ਧੁੰਦ ਦਾ ਅਲਰਟ ਜਾਰੀ

ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਵਿੱਚ ਸਵੇਰੇ ਅਤੇ ਰਾਤ ਨੂੰ ਸੰਘਣੀ ਧੁੰਦ ਦੇ ਨਾਲ ਸਖਤ ਠੰਡ ਦੀ ਚਿਤਾਵਨੀ ਜਾਰੀ ਕੀਤੀ ਹੈ। ਸ਼ਨੀਵਾਰ ਸਵੇਰੇ ਦਿੱਲੀ ਦਾ ਘੱਟੋ-ਘੱਟ ਤਾਪਮਾਨ 7 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਸੀ। ਦਿੱਲੀ ਵਿਚ ਐਤਵਾਰ ਨੂੰ ਸੰਘਣੀ ਧੁੰਦ ਦਾ ਅਲਰਟ ਹੈ। ਕ੍ਰਿਸਮਸ ਤੋਂ ਬਾਅਦ ਯਾਨੀ 26 ਦਸੰਬਰ ਨੂੰ ਦਿੱਲੀ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦਾ ਅਸਰ ਪੰਜਾਬ ਅਤੇ ਹਰਿਆਣਾ ਉਤੇ ਵੀ ਨਜ਼ਰ ਆਵੇਗਾ। 

ਮੀਂਹ ਪੈਣ ਦੀ ਸੰਭਾਵਨਾ

ਦਿੱਲੀ-ਐਨਸੀਆਰ ਵਿੱਚ ਠੰਢ ਹੋਰ ਵੀ ਵਧੇਗੀ। ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਐਨਸੀਆਰ ਤੋਂ ਇਲਾਵਾ ਮੈਦਾਨੀ ਰਾਜਾਂ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਵਿੱਚ ਐਤਵਾਰ ਨੂੰ ਵੀ ਧੁੰਦ ਛਾਈ ਰਹੇਗੀ। ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਹੋ ਸਕਦਾ ਹੈ। 23 ਤੋਂ 26 ਦਸੰਬਰ ਦਰਮਿਆਨ ਹਲਕੀ ਤੋਂ ਦਰਮਿਆਨੀ ਧੁੰਦ ਰਹੇਗੀ। 26 ਅਤੇ 27 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ, ਜਿਸ ਤੋਂ ਬਾਅਦ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। ਅਗਲੇ 4-5 ਦਿਨਾਂ ਦੌਰਾਨ ਪੱਛਮੀ ਅਤੇ ਪੂਰਬੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਤਬਦੀਲੀ ਹੋਣ ਦੀ ਸੰਭਾਵਨਾ ਨਹੀਂ ਹੈ।

ਮੌਸਮ ਵਿਭਾਗ ਨੇ ਕਿਹਾ ਕਿ 21 ਤੋਂ 23 ਦਸੰਬਰ ਦੌਰਾਨ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਤੋਂ ਲੈ ਕੇ ਗੰਭੀਰ ਸੀਤ ਲਹਿਰ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਲੱਦਾਖ ਦੇ ਵੱਖ-ਵੱਖ ਇਲਾਕਿਆਂ ‘ਚ 21 ਤੋਂ 23 ਦਸੰਬਰ ਅਤੇ ਪੰਜਾਬ ਅਤੇ ਰਾਜਸਥਾਨ ‘ਚ 22 ਤੋਂ 23 ਦਸੰਬਰ ਨੂੰ ਸ਼ੀਤ ਲਹਿਰ ਦੀ ਸੰਭਾਵਨਾ ਹੈ।

ਦਸੰਬਰ ਵਿੱਚ ਇਸ ਘੱਟ ਦਬਾਅ ਨੇ ਪੱਛਮੀ ਬੰਗਾਲ ਵਿੱਚ ਸਰਦੀਆਂ ਵਿੱਚ ਰੁਕਾਵਟ ਪਾਈ ਹੈ। ਘੱਟ ਦਬਾਅ ਦੇ ਨਾਲ, ਪੱਛਮੀ ਤੂਫਾਨ ਕਾਰਨ ਉੱਤਰੀ ਬੰਗਾਲ ਵਿੱਚ ਵੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਡਿਪ੍ਰੈਸ਼ਨ ਦੇ ਪ੍ਰਭਾਵ ਕਾਰਨ ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਉੜੀਸਾ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਟਾਪ ਹੈਡਲਾਈਨ

Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab Congress 'ਚ ਟੁੱਟ ਦਾ ਖਤਰਾ, ਰਾਜਾ ਵੜਿੰਗ ਬੋਲੇ- ਜੇ ਰੀਲਾਂ ਨਾਲ ਜਿੱਤ ਮਿਲਦੀ ਤਾਂ ਸਿੱਧੂ ਮੂਸੇਵਾਲਾ ਨਾ ਹਾਰਦਾ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Punjab News: ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...
ਪੰਜਾਬ 'ਚ 'ਆਪ' ਨੂੰ ਵੱਡਾ ਸਿਆਸੀ ਝਟਕਾ! 'ਕਾਂਗਰਸ' 'ਚ ਸ਼ਾਮਲ ਹੋਇਆ ਸੀਨੀਅਰ ਆਗੂ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਂਝੀ ਕੀਤੀ ਤਸਵੀਰ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget