ਪੜਚੋਲ ਕਰੋ

Punjab Weather: ਪੰਜਾਬ 'ਚ ਖੁਸ਼ਕ ਰਹੇਗਾ ਮੌਸਮ, ਲੋਕਾਂ ਨੂੰ ਰਹਿਣਾ ਪਏਗਾ ਸਾਵਧਾਨ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ!

Punjab News: ਸਾਲ 2024 ਵਿੱਚ ਗਰਮੀ ਦਾ ਸਭ ਤੋਂ ਵੱਧ ਕਹਿਰ ਵੇਖਣ ਨੂੰ ਮਿਲਿਆ। ਹੈਰਾਨੀ ਦੀ ਗੱਲ ਇਹ ਹੈ ਕਿ ਨਵੰਬਰ ਮਹੀਨੇ ਵੀ ਮੌਸਮ ਵਿੱਚ ਕੁਝ ਖਾਸ ਬਦਲਾਅ ਵੇਖਣ ਨੂੰ ਨਹੀਂ ਮਿਲਿਆ। ਇਸ ਵਿਚਾਲੇ ਪੰਜਾਬ ਦੇ ਮੌਸਮ ਨੂੰ ਲੈ ਵੱਡੀ

Punjab News: ਸਾਲ 2024 ਵਿੱਚ ਗਰਮੀ ਦਾ ਸਭ ਤੋਂ ਵੱਧ ਕਹਿਰ ਵੇਖਣ ਨੂੰ ਮਿਲਿਆ। ਹੈਰਾਨੀ ਦੀ ਗੱਲ ਇਹ ਹੈ ਕਿ ਨਵੰਬਰ ਮਹੀਨੇ ਵੀ ਮੌਸਮ ਵਿੱਚ ਕੁਝ ਖਾਸ ਬਦਲਾਅ ਵੇਖਣ ਨੂੰ ਨਹੀਂ ਮਿਲਿਆ। ਇਸ ਵਿਚਾਲੇ ਪੰਜਾਬ ਦੇ ਮੌਸਮ ਨੂੰ ਲੈ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਦਰਅਸਲ, ਬਾਰਿਸ਼ ਨੂੰ ਲੈ ਕੇ ਤਾਜ਼ਾ ਖਬਰ ਆ ਰਹੀ ਹੈ। ਦਰਅਸਲ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਜੂਦਾ ਤਾਪਮਾਨ ਦੇ ਹਿਸਾਬ ਨਾਲ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। 

ਮੌਸਮ ਵਿਭਾਗ ਅਨੁਸਾਰ ਨਵੰਬਰ ਮਹੀਨੇ ਵਿੱਚ ਤਾਪਮਾਨ 31 ਡਿਗਰੀ ਦੇ ਆਸ-ਪਾਸ ਰਹਿੰਦਾ ਹੈ, ਜਦੋਂ ਕਿ ਨਵੰਬਰ ਵਿੱਚ ਤਾਪਮਾਨ ਕਦੇ ਵੀ 29 ਡਿਗਰੀ ਤੋਂ ਉੱਪਰ ਨਹੀਂ ਜਾਂਦਾ। ਰਾਤ ਦਾ ਤਾਪਮਾਨ ਵੀ 14 ਡਿਗਰੀ ਤੋਂ ਵੱਧ ਨਹੀਂ ਰਿਹਾ, ਜਦੋਂ ਕਿ ਮੌਜੂਦਾ ਤਾਪਮਾਨ 16 ਡਿਗਰੀ ਤੋਂ ਉੱਪਰ ਹੈ।

ਲੋਕਾਂ ਨੂੰ ਰਹਿਣਾ ਪਏਗਾ ਸਾਵਧਾਨ...

ਅਜਿਹੇ 'ਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਰਾਹਤ ਦੀ ਕੋਈ ਉਮੀਦ ਨਹੀਂ ਹੈ ਅਤੇ ਮੌਸਮ ਅਜਿਹਾ ਹੀ ਰਹੇਗਾ। ਉਨ੍ਹਾਂ ਦੱਸਿਆ ਕਿ ਮੀਂਹ ਪੈਣ ਤੱਕ ਮੌਸਮ ਖੁਸ਼ਕ ਰਹੇਗਾ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਏਅਰ ਕੁਆਲਿਟੀ ਇੰਡੈਕਸ 300 ਨੂੰ ਪਾਰ ਕਰ ਗਿਆ ਹੈ, ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਕਿਉਂਕਿ ਇਸ ਮੌਸਮ ਵਿੱਚ ਖੰਘ ਅਤੇ ਹੋਰ ਜ਼ੁਕਾਮ ਦੀ ਸਮੱਸਿਆ ਹੁੰਦੀ ਹੈ।

ਮਾਸਕ ਪਾ ਕੇ ਯਾਤਰਾ ਕਰਨ ਲੋਕ...

ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸੰਭਵ ਹੋਵੇ ਤਾਂ ਲੋਕਾਂ ਨੂੰ ਮਾਸਕ ਪਾ ਕੇ ਯਾਤਰਾ ਕਰਨੀ ਚਾਹੀਦੀ ਹੈ, ਕਿਉਂਕਿ ਧੂੰਏਂ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਜਾਂਦੀ ਹੈ। ਕਿਸਾਨਾਂ ਬਾਰੇ ਉਨ੍ਹਾਂ ਕਿਹਾ ਕਿ ਫਿਲਹਾਲ ਤਾਪਮਾਨ ਕਾਫੀ ਜ਼ਿਆਦਾ ਹੈ ਪਰ ਅਜੇ ਵੀ ਝੋਨੇ ਦੀ ਫਸਲ ਮੰਡੀਆਂ ਵਿੱਚ ਰੁਲ ਰਹੀ ਹੈ ਅਤੇ ਕਿਸਾਨ ਝੋਨੇ ਦੀ ਕਟਾਈ ਕਰ ਰਹੇ ਹਨ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
  
ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget