ਪੜਚੋਲ ਕਰੋ

Punjab Weather Forecast Today: ਪੰਜਾਬ 'ਚ ਬਰਸਾਤ ਦਾ ਦੌਰ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਗਰਮੀ ਕਰੇਗੀ ਪਰੇਸ਼ਾਨ, ਜਾਣੋ ਮੌਸਮ ਦਾ ਪੂਰਾ ਹਾਲ

Punjab Weather Forecast Today: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਰਾਜ ਦੇ ਕੁਝ ਖੇਤਰਾਂ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਗਰਮੀ ਪ੍ਰੇਸ਼ਾਨ ਕਰੇਗੀ।

Punjab Weather Forecast Today: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਰਾਜ ਦੇ ਕੁਝ ਖੇਤਰਾਂ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਗਰਮੀ ਪ੍ਰੇਸ਼ਾਨ ਕਰੇਗੀ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸ਼ੁੱਕਰਵਾਰ ਨੂੰ ਪੱਛਮੀ ਮਾਲਵੇ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਪੂਰਬੀ ਮਾਲਵੇ ਦੇ ਬਰਨਾਲਾ, ਮਾਨਸਾ, ਸੰਗਰੂਰ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਸਾਰੇ ਹਿੱਸਿਆਂ ਵਿਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਦੂਜੇ ਪਾਸੇ 20 ਅਗਸਤ ਯਾਨੀ ਸ਼ਨੀਵਾਰ ਨੂੰ ਵੀ ਮੌਸਮ ਦਾ ਮਿਜਾਜ਼ ਅਜਿਹਾ ਹੀ ਰਹੇਗਾ। ਇਸ ਤੋਂ ਬਾਅਦ 21 ਅਤੇ 22 ਅਗਸਤ ਨੂੰ ਪੂਰੇ ਸੂਬੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ 21 ਅਗਸਤ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਸੂਬੇ ਦੇ ਕਈ ਹਿੱਸਿਆਂ 'ਚ ਮੀਂਹ ਪਿਆ ਸੀ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਤਸੱਲੀਬਖਸ਼’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਮੌਸਮ ਦਾ ਕਿਹੋ ਜਿਹਾ ਰਹੇਗਾ?

ਅੰਮ੍ਰਿਤਸਰ ਦਾ ਮੌਸਮ
ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33 ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ। ਹਵਾ ਗੁਣਵੱਤਾ ਸੂਚਕ ਅੰਕ 'ਤਸੱਲੀਬਖ਼ਸ਼' ਸ਼੍ਰੇਣੀ ਵਿੱਚ 118 ਦਰਜ ਕੀਤਾ ਗਿਆ।

ਜਲੰਧਰ ਦਾ ਮੌਸਮ
ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਦੇ ਨਾਲ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਇਸ ਦੇ ਨਾਲ ਹੀ ਏਅਰ ਕੁਆਲਿਟੀ ਇੰਡੈਕਸ 48 ਹੈ, ਜੋ 'ਚੰਗੀ' ਸ਼੍ਰੇਣੀ 'ਚ ਆਉਂਦਾ ਹੈ।

ਲੁਧਿਆਣਾ ਦਾ ਮੌਸਮ
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਅੰਸ਼ਿਕ ਬੱਦਲਵਾਈ ਰਹੇਗੀ ਅਤੇ ਗਰਜ ਦੇ ਨਾਲ ਇੱਕ ਜਾਂ ਦੋ ਵਾਰ ਮੀਂਹ ਪੈਣ ਦੀ ਸੰਭਾਵਨਾ ਹੈ। ਹਵਾ ਗੁਣਵੱਤਾ ਸੂਚਕਾਂਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 53 ਹੈ।

ਪਟਿਆਲਾ ਦਾ ਮੌਸਮ
ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਹਵਾ ਗੁਣਵੱਤਾ ਸੂਚਕਾਂਕ 'ਤਸੱਲੀਬਖਸ਼' ਸ਼੍ਰੇਣੀ ਵਿੱਚ 51 ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ

ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ

ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ

ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ

Embed widget