ਪੜਚੋਲ ਕਰੋ

Punjab Weather: ਪੰਜਾਬ ਵਿੱਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ! 10 ਡਿਗਰੀ ਤੱਕ ਡਿੱਗਿਆ ਪਾਰਾ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ, 8 ਜਨਵਰੀ ਤੱਕ ਸੰਘਣੀ ਧੁੰਦ ਦੀ ਚੇਤਾਵਨੀ

Punjab Weather: ਪੰਜਾਬ ਵਿੱਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ ਹੈ। ਭਵਿੱਖ ਵਿੱਚ ਵੀ ਲੋਕਾਂ ਨੂੰ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਭਾਗ ਨੇ ਲੋੜ ਪੈਣ 'ਤੇ ਹੀ ਘਰ ਛੱਡਣ ਲਈ ਕਿਹਾ ਹੈ।

Punjab Weather Update : ਪੰਜਾਬ (Punjab) ਵਿੱਚ ਸੀਤ ਲਹਿਰ (cold wave) ਅਤੇ ਸੰਘਣੀ ਧੁੰਦ (dense fog) ਦਾ ਕਹਿਰ ਜਾਰੀ ਹੈ। ਕਈ ਦਿਨਾਂ ਤੋਂ ਧੁੱਪ ਨਾ ਨਿਕਲਣ ਕਾਰਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 10.3 ਡਿਗਰੀ ਹੇਠਾਂ ਪਹੁੰਚ ਗਿਆ। ਸ਼ੁੱਕਰਵਾਰ ਨੂੰ ਗੁਰਦਾਸਪੁਰ ਪੰਜਾਬ 'ਚ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਦਿਨ ਵੇਲੇ ਬਠਿੰਡਾ ਦਾ ਤਾਪਮਾਨ ਸੂਬੇ ਵਿੱਚ ਸਭ ਤੋਂ ਘੱਟ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 10.6 ਡਿਗਰੀ ਰਿਹਾ, ਜੋ ਆਮ ਨਾਲੋਂ 10.3 ਡਿਗਰੀ ਘੱਟ ਸੀ, ਜਦੋਂ ਕਿ ਰਾਤ ਦਾ ਘੱਟੋ-ਘੱਟ ਤਾਪਮਾਨ 6.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਧਦੀ ਠੰਢ ਦੇ ਵਿਚਕਾਰ ਸਰਕਾਰ ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਆਂਗਣਵਾੜੀ ਵਰਕਰਾਂ ਨੂੰ ਛੁੱਟੀਆਂ ਦੌਰਾਨ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦੇ ਘਰ ਰਾਸ਼ਨ ਪਹੁੰਚਾਉਣ ਦੇ ਹੁਕਮ ਦਿੱਤੇ ਗਏ ਹਨ। ਮੌਸਮ ਕੇਂਦਰ ਚੰਡੀਗੜ੍ਹ (Anganwadi workers) ਦੇ ਅਨੁਸਾਰ 10 ਜਨਵਰੀ ਤੱਕ ਖੇਤਰ ਵਿੱਚ ਧੁੱਪ ਨਾ ਨਿਕਲਣ ਦੀ ਸੰਭਾਵਨਾ ਹੈ, ਅਜਿਹੀ ਸਥਿਤੀ ਵਿੱਚ ਤਾਪਮਾਨ ਹੋਰ ਡਿੱਗ ਸਕਦਾ ਹੈ।

ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ 

ਠੰਡ ਨੂੰ ਦੇਖਦੇ ਹੋਏ ਸਿਹਤ ਵਿਭਾਗ (Health Department) ਨੇ ਐਡਵਾਈਜ਼ਰੀ ਜਾਰੀ (Advisory Issued) ਕੀਤੀ ਹੈ। ਇਸ ਦੇ ਅਨੁਸਾਰ, ਵਿਅਕਤੀ ਨੂੰ ਬਹੁਤ ਜ਼ਰੂਰੀ ਹੋਣ 'ਤੇ ਹੀ ਘਰ ਤੋਂ ਬਾਹਰ ਜਾਣਾ ਚਾਹੀਦਾ ਹੈ। ਨਾਲ ਹੀ ਸੰਤੁਲਿਤ ਭੋਜਨ ਦਾ ਸੇਵਨ ਕਰੋ। ਠੰਢੀਆਂ ਲਹਿਰਾਂ ਤੋਂ ਬਚਣ ਲਈ ਤਿੰਨ ਲੇਅਰਾਂ ਵਿੱਚ ਗਰਮ ਕੱਪੜੇ ਪਾਓ। ਸਰੀਰ 'ਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਸਮੇਂ-ਸਮੇਂ 'ਤੇ ਕੋਸਾ ਪਾਣੀ ਪੀਂਦੇ ਰਹੋ। ਹਾਦਸਿਆਂ ਤੋਂ ਬਚਣ ਲਈ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

ਹਰਿਆਣਾ: ਠੰਢ ਕਾਰਨ ਲੋਕ ਕੰਬ ਰਹੇ ਹਨ, 8 ਤੋਂ ਆਵੇਗਾ ਬਦਲਾਅ

ਹਰਿਆਣਾ 'ਚ ਸ਼ੁੱਕਰਵਾਰ ਨੂੰ ਠੰਢ ਦਾ ਮਾਹੌਲ (cold day situation in Haryana) ਰਿਹਾ, ਜਿਸ ਕਾਰਨ ਲੋਕ ਕੰਬਣ ਲਈ ਮਜਬੂਰ ਹੋ ਗਏ। ਮੌਸਮ ਵਿਗਿਆਨੀਆਂ ਮੁਤਾਬਕ 8 ਜਨਵਰੀ ਤੋਂ ਮੌਸਮ 'ਚ ਬਦਲਾਅ ਹੋਵੇਗਾ, ਜਿਸ ਨਾਲ ਠੰਢ 'ਚ ਕੁਝ ਰਾਹਤ ਮਿਲੇਗੀ। ਸ਼ੁੱਕਰਵਾਰ ਨੂੰ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 6.3 ਡਿਗਰੀ ਸੈਲਸੀਅਸ ਘੱਟ ਰਿਹਾ ਅਤੇ ਇਹ ਦਿਨ ਠੰਢਾ ਰਿਹਾ। ਇਸ ਦੌਰਾਨ ਸੂਬੇ ਵਿੱਚ ਦਿਨ ਦਾ ਤਾਪਮਾਨ 9 ਤੋਂ 15 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 5 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਸੂਬੇ 'ਚ 10 ਜਨਵਰੀ ਤੱਕ ਕੁਝ ਥਾਵਾਂ 'ਤੇ ਬਾਰਿਸ਼ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Advertisement
ABP Premium

ਵੀਡੀਓਜ਼

ਅਮਰੀਕਾ ਦੇ LA ਦੀ ਅੱਗ 'ਚ ਸੜੇ ਕਲਾਕਾਰਾਂ ਦੇ ਘਰ , ਪ੍ਰਿਯੰਕਾ ਚੋਪੜਾ ਦਾ ਘਰ ਵੀ ਖ਼ਤਰੇ 'ਚਔਰਤ ਨੂੰ ਕੋਈ ਜ਼ਿੰਮੇਵਾਰੀ ਦਿਓ ਸੱਤਿਆਨਾਸ ਮਾਰ ਦੇਵੇਗੀ, ਯੋਗਰਾਜ ਦੀ ਔਰਤਾਂ 'ਤੇ ਭੱਦੀ ਟਿੱਪਣੀਦਿਲਜੀਤ ਦਾ ਇਹ ਅੰਦਾਜ਼ ਕਰੇਗਾ ਹੈਰਾਨ , ਫਰਵਰੀ 'ਚ ਉਹ ਹੋਏਗਾ ਜੋ ਪਹਿਲਾਂ ਨਹੀਂ ਹੋਇਆCM ਮਾਨ ਦੀ ਘਰਵਾਲੀ ਨੇ ਮਨਾਈ ਲੋਹੜੀ , ਬੱਚਿਆਂ ਦੇ ਨਾਲ ਵੇਖੋ ਲੋਹੜੀ ਦੇ ਪਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
ਏਅਰਪੋਰਟ 'ਤੇ ਬਦਸਲੂਕੀ ਦਾ ਸ਼ਿਕਾਰ ਹੋਇਆ ਭਾਰਤ ਟੀਮ 'ਚ ਸ਼ਾਮਲ ਇਹ ਪੰਜਾਬੀ ਖਿਡਾਰੀ ! ਸੋਸ਼ਲ ਮੀਡੀਆ ਤੇ ਜੰਮ ਕੇ ਕੱਢਿਆ ਗ਼ੁੱਸਾ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Shreyas Iyer: ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ
India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ
India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ
IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ
IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ
Embed widget