ਪੜਚੋਲ ਕਰੋ

Punjab Weather: ਪੰਜਾਬ 'ਚ ਅਗਲੇ ਤਿੰਨ ਘੰਟਿਆਂ 'ਚ ਪਵੇਗਾ ਭਾਰੀ ਮੀਂਹ, IMD ਵੱਲੋਂ ਅਲਰਟ ਜਾਰੀ

Punjab Weather: ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਤੱਕ ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।

Punjab Weather update: ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਤੱਕ ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਬਿਜਲੀ ਅਤੇ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਨ੍ਹਾਂ ਇਲਾਕਿਆਂ 'ਚ ਹਲਕੀ ਬਾਰਿਸ਼ ਦਾ ਅਲਰਟ

ਇਸ ਤੋਂ ਇਲਾਵਾ ਲੁਧਿਆਣਾ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਰਾਏਕੋਟ, ਜਗਰਾਉਂ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ , ਬਟਾਲਾ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ ਵਿੱਚ ਹਲਕੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। ਸ਼ਾਮ 5.45 ਵਜੇ ਤੱਕ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਵੇਰੇ ਮੋਹਾਲੀ 'ਚ ਮੀਂਹ ਪਿਆ ਸੀ।

12 ਜੁਲਾਈ ਨੂੰ ਵੀ ਮੀਂਹ ਦਾ ਅਲਰਟ

12 ਜੁਲਾਈ ਲਈ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਅੱਜ ਸਵੇਰੇ ਮੋਹਾਲੀ ਵਿੱਚ ਕੁਝ ਦੇਰ ਲਈ ਮੀਂਹ ਪਿਆ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਪਿਛਲੇ ਕੁੱਝ ਦਿਨਾਂ ਤੋਂ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ

ਇਸ ਦੇ ਨਾਲ ਹੀ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨ ਨਾਲੋਂ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਦਾ ਵਾਧਾ ਹੋਇਆ ਹੈ। ਗੁਰਦਾਸਪੁਰ ਵਿੱਚ 38 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਮੌਸਮ 'ਚ ਡੇਂਗੂ ਵਰਗੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਅਜਿਹੇ 'ਚ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ।

ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿਭਾਗ ਨੇ ਬਠਿੰਡਾ ਨੂੰ ਛੱਡ ਕੇ ਕਿਸੇ ਵੀ ਖੇਤਰ ਵਿੱਚ ਮੀਂਹ ਦਰਜ ਨਹੀਂ ਕੀਤਾ ਹੈ। ਬਠਿੰਡਾ ਵਿੱਚ 0.5 ਮਿਲੀਮੀਟਰ ਮੀਂਹ ਪਿਆ ਹੈ। ਬਾਕੀ ਸਾਰੇ ਖੇਤਰਾਂ ਵਿੱਚ ਜ਼ੀਰੋ ਮੀਂਹ ਦਰਜ ਕੀਤਾ ਗਿਆ ਹੈ। ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ। ਹਾਲਾਂਕਿ ਅੱਜ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget