ਪੜਚੋਲ ਕਰੋ

ਗਰਮੀ ਤੇ ਹੁਮਸ ਤੋਂ ਰਾਹਤ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ

ਮੌਸਮ ਵਿਭਾਗ ਦੇ ਮੁਤਾਬਿਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਜਲੰਧਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ: ਸੂਬੇ 'ਚ ਲਗਾਤਾਰ ਵੱਧ ਰਹੀ ਗਰਮੀ ਅਤੇ ਹੁਮਸ ਨਾਲ ਲੋਕ ਬੇਹਾਲ ਹਨ।ਸ਼ਨੀਵਾਰ ਮੌਸਮ 'ਚ ਥੋੜਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ।ਮੌਸਮ ਵਿਭਾਗ ਦੇ ਮੁਤਾਬਿਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਜਲੰਧਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ।ਅੱਗਲੇ 48 ਤੋਂ 72 ਘੰਟਿਆ ਦੌਰਾਨ ਮੌਸਮ ਐਕਟਿਵ ਰਹੇਗਾ। ਜਿਸ ਕਾਰਨ 5 ਅਤੇ 6 ਜੁਲਾਈ ਨੂੰ ਭਾਰੀ ਮੀਂਹ ਦੀ ਉਮੀਦ ਕੀਤੀ ਜਾ ਸਕਦੀ ਹੈ।ਇਸ ਦੌਰਾਨ 45 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਲੁਧਿਆਣਾ 'ਚ ਪਿਛਲੇ ਗਰਮੀ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਜੁਲਾਈ ਮਹੀਨੇ ਵਿੱਚ ਸ਼ੁੱਕਰਵਾਰ ਨੂੰ ਤੋੜਿਆ ਹੈ ਜਦੋ ਇੱਥੇ ਵੱਧ ਤੋਂ ਵੱਧ ਪਾਰਾ 41 ਡਿਗਰੀ ਤੋਂ ਪਾਰ ਰਿਕਾਰਡ ਕੀਤਾ ਗਿਆ। ਸਿਰਫ ਇੱਕ ਵਾਰ 2012 ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਤੱਕ ਸੀ। ਇਸ ਤੋਂ ਪਹਿਲਾਂ ਅਤੇ ਬਾਅਦ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਰਿਕਾਰਡ ਹੋਇਆ ਹੈ। ਮੌਨਸੂਨ ਇਸ ਵਾਰ ਉੱਤਰੀ ਪੰਜਾਬ ਤੋਂ ਦਾਖਲ ਹੋਇਆ ਹੈ।ਇਸ ਕਾਰਨ, ਪੂਰਬੀ ਮਾਲਵਾ ਦੇ ਜ਼ਿਆਦਾਤਰ ਖੇਤਰ ਘੱਟ ਮੀਂਹ ਕਾਰਨ ਗਰਮੀ ਨਾਲ ਬੇਹਾਲ ਹਨ।ਇਸ ਦੇ ਨਾਲ ਹੀ, ਪੱਛਮੀ ਰਾਜਸਥਾਨ ਦੀ ਗਰਮ ਹਵਾ ਵੀ ਗਰਮੀ ਨੂੰ ਵਧਾ ਰਹੀ ਹੈ, ਪਰ ਸ਼ਨੀਵਾਰ ਤੋਂ ਹਵਾ ਦੀ ਦਿਸ਼ਾ ਬਦਲਣ ਜਾ ਰਹੀ ਹੈ।ਇਸ ਨਾਲ ਵੀ ਰਾਹਤ ਮਿਲ ਸਕਦੀ ਹੈ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
ਡੇਰਾ ਬਾਬਾ ਨਾਨਕ 'ਚ ਰਾਵੀ ਦਾ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ; MLA ਗੁਰਦੀਪ ਰੰਧਾਵਾ ਨੇ ਪ੍ਰਸ਼ਾਸਨ ਦੇ ਨਾਲ ਲਿਆ ਜਾਇਜ਼ਾ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget