ਪੜਚੋਲ ਕਰੋ

Punjab Weather Update: ਮੌਸਮ ਵਿਭਾਗ ਵੱਲੋਂ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਔਰੇਂਜ਼ ਅਲਰਟ, 9 ਜਨਵਰੀ ਨੂੰ ਮੀਂਹ ਦੀ ਸੰਭਾਵਨਾ

Weather Punjab: ਅੱਜ ਵੀ ਪੂਰੇ ਪੰਜਾਬ ਚ ਸੂਰਜ ਚੜ੍ਹਨ ਦੀਆਂ ਸੰਭਾਵਨਾਵਾਂ ਨਾਮੁਮਕਿਨ ਹਨ। ਇਸ ਕਾਰਨ ਦਿਨ ਰਾਤ ਦੇ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਹੋਵੇਗਾ। ਮਾਹਿਰਾਂ ਨੇ ਦਿਨ ਰਾਤ ਦੇ ਤਾਪਮਾਨ ਚ ਮਾਮੂਲੀ ਫਰਕ ਦਾ ਕਾਰਨ ਮੀਂਹ ਦੀ ਕਮੀ ਦੱਸਿਆ ਹੈ।

Punjab Weather Update: ਪੰਜਾਬ ਵਿੱਚ ਅੱਜ ਵੀ ਠੰਢ ਤੇ ਧੁੰਦ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ ਵਿੱਚ ਧੁੰਦ ਦਾ ਔਰੇਂਜ਼ ਅਲਰਟ ਜਾਰੀ ਕੀਤਾ ਹੈ। ਜਦੋਂਕਿ ਪੂਰਬੀ ਤੇ ਪੱਛਮੀ ਮਾਲਵੇ ਦੇ ਹੋਰ ਖੇਤਰਾਂ ਵਿੱਚ ਯੈਲੋ ਅਲਰਟ ਜਾਰੀ ਹੈ। ਮੌਸਮ ਵਿਭਾਗ ਨੇ 6 ਜਨਵਰੀ ਨੂੰ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਫਿਰ 7 ਜਨਵਰੀ ਤੋਂ ਬਾਅਦ ਬੱਦਲਵਾਈ ਤੇ 9 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

ਸੀਤ ਲਹਿਰ ਦਾ ਅਸਰ ਪੰਜਾਬ ਦੇ ਨਾਲ-ਨਾਲ ਪੂਰੇ ਉੱਤਰੀ ਭਾਰਤ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਦਸੰਬਰ ਵਿੱਚ ਮੀਂਹ ਨਾ ਪੈਣ ਕਾਰਨ ਜਨਵਰੀ ਦੀ ਸ਼ੁਰੂਆਤ ਧੁੰਦ ਨਾਲ ਹੋਈ ਹੈ, ਜੋ 6 ਜਨਵਰੀ ਤੱਕ ਜਾਰੀ ਰਹੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸੰਗਰੂਰ, ਪਟਿਆਲਾ, ਮੁਹਾਲੀ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਵਿੱਚ ਅੱਧੀ ਰਾਤ ਤੋਂ ਧੁੰਦ ਦਾ ਅਸਰ ਦਿਖਾਈ ਦੇ ਰਿਹਾ ਹੈ। 

ਇਸ ਦੇ ਨਾਲ ਹੀ ਅੱਜ ਵੀ ਪੂਰੇ ਪੰਜਾਬ ਵਿੱਚ ਸੂਰਜ ਚੜ੍ਹਨ ਦੀਆਂ ਸੰਭਾਵਨਾਵਾਂ ਨਾਮੁਮਕਿਨ ਹਨ। ਇਸ ਕਾਰਨ ਦਿਨ ਤੇ ਰਾਤ ਦੇ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਹੋਵੇਗਾ। ਮੌਸਮ ਮਾਹਿਰਾਂ ਨੇ ਦਿਨ ਤੇ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਫਰਕ ਦਾ ਕਾਰਨ ਮੀਂਹ ਦੀ ਕਮੀ ਨੂੰ ਦੱਸਿਆ ਹੈ। ਪੰਜਾਬ ਵਿੱਚ ਦਸੰਬਰ ਮਹੀਨੇ ਵਿੱਚ ਔਸਤਨ 10.7 ਐਮਐਮ ਮੀਂਹ ਪੈਂਦਾ ਹੈ, ਜਦੋਂਕਿ ਦਸੰਬਰ 2023 ਵਿੱਚ 70 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ। ਦਸੰਬਰ 2023 ਵਿੱਚ ਸਿਰਫ਼ 3.3 ਐਮਐਮ ਬਾਰਸ਼ ਦਰਜ ਕੀਤੀ ਗਈ।

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੀ ਡਾਇਰੈਕਟਰ ਪਵਨੀਤ ਕੌਰ ਅਨੁਸਾਰ ਦਸੰਬਰ ਦੇ ਮਹੀਨੇ ਪੰਜਾਬ ਵਿੱਚ ਮੀਂਹ ਪੈਂਦਾ ਹੈ ਪਰ ਇਸ ਸਾਲ ਅਜਿਹਾ ਨਹੀਂ ਹੋਇਆ। ਖੁਸ਼ਕ ਮੌਸਮ ਕਾਰਨ ਧੁੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਖੁਸ਼ਕ ਮੌਸਮ ਕਾਰਨ ਰਾਤ ਦਾ ਤਾਪਮਾਨ ਆਮ ਨਾਲੋਂ ਹੇਠਾਂ ਚਲਾ ਗਿਆ ਹੈ, ਜਦੋਂਕਿ ਦਿਨ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget