ਪੜਚੋਲ ਕਰੋ

Weather Updates: ਪੰਜਾਬ 'ਚ ਮੁੜ ਠੰਢ ਦਾ ਕਹਿਰ, ਵਿਜ਼ੀਬਿਲਟੀ ਜ਼ੀਰੋ, ਸੰਘਣੀ ਧੰਦ ਦੀ ਪਲੇਟ 'ਚ ਉੱਤਰ ਭਾਰਤ, ਦੇਖੋ ਅੱਜ ਤੁਹਾਡੇ ਇਲਾਕੇ 'ਚ ਕਿਵੇਂ ਦਾ ਰਹੇਗਾ ਮੌਸਮ 

Weather Report Update: ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੌਸਮ  ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਇੱਥੇ ਸਵੇਰ ਤੋਂ ਹੀ ਸੰਘਣੀ ਧੁੰਦ ਛਾਈ ਰਹੇਗੀ, ਪਰ ਦੁਪਹਿਰ ਤੱਕ ਧੁੱਪ ਨਿਕਲਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ,

Weather Report Update: ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਇਹ ਹਾਲਾਤ ਉੱਤਰ ਭਾਰਤ ਦੇ ਬਣੇ ਹੋਏ ਹਨ। ਪੰਜਾਬ ਵਿੱਚ ਅੱਜ ਸ਼ੁੱਕਰਵਾਰ ਦੀ ਸਵੇਰ ਦੀ ਸ਼ੁਰੂਆਤ ਵੀ ਧੁੰਦ ਨਾਲ ਹੋਈ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਵੀ ਜ਼ੀਰੋ ਹੋ ਗਈ। ਬੀਤੇ ਦੋ ਦਿਨ ਪੰਜਾਬ ਦੇ ਕਈ ਥਾਵਾਂ 'ਤੇ ਸਵੇਰ ਵੇਲੇ ਧੁੱਪ ਨਿਕਲੀ ਸੀ ਪਰ ਅੱਜ ਸੰਘਣੀ ਧੁੰਦ ਨੇ ਠੰਢ ਹੋ ਵਧਾ ਦਿੱਤੀ ਹੈ। 


ਹਰਿਆਣਾ ਅਤੇ ਚੰਡੀਗੜ੍ਹ ਵੀ ਅਜਿਹੀ ਸਥਿਤੀ ਬਣੀ ਹੈ। ਦੋਵੇਂ ਸੰਘਣੀ ਧੁੰਦ ਦੀ ਲਪੇਟ ਵਿਚ ਹਨ।  ਹਰਿਆਣਾ ਅਤੇ ਚੰਡੀਗੜ੍ਹ  ਵਿਜ਼ੀਬਿਲਟੀ 50 ਤੋਂ 200 ਮੀਟਰ ਤੱਕ ਸੀ। ਮੌਸਮ ਵਿਭਾਗ ਨੇ ਪੰਜਾਬ ਦੇ ਨਾਲ-ਨਾਲ ਹਰਿਆਣਾ ਵਿੱਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ 20 ਜਨਵਰੀ ਤੋਂ ਬਾਅਦ ਠੰਢ ਵਿੱਚ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।

 
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੌਸਮ  ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਇੱਥੇ ਸਵੇਰ ਤੋਂ ਹੀ ਸੰਘਣੀ ਧੁੰਦ ਛਾਈ ਰਹੇਗੀ, ਪਰ ਦੁਪਹਿਰ ਤੱਕ ਧੁੱਪ ਨਿਕਲਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਹੈ।


ਅੰਮ੍ਰਿਤਸਰ 'ਚ ਅੱਜ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੱਪ ਨਿਕਲਣ ਦੀ ਸੰਭਾਵਨਾ ਹੈ, ਪਰ ਸਵੇਰ ਵੇਲੇ ਧੁੰਦ ਛਾਈ ਰਹੇਗੀ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 4 ਤੋਂ 16 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ 'ਚ ਅੱਜ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰੇ ਧੁੰਦ ਰਹੇਗੀ ਅਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਸੰਭਾਵਨਾ ਹੈ। ਤਾਪਮਾਨ 5 ਤੋਂ 14 ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। 

ਲੁਧਿਆਣਾ 'ਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਹੈ। ਲੁਧਿਆਣਾ ਵਿੱਚ ਧੁੱਪ ਨਿਕਲਣ ਦੀ ਸੰਭਾਵਨਾ ਘੱਟ ਹੈ। ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਤਾਪਮਾਨ 5 ਤੋਂ 16 ਡਿਗਰੀ ਦੇ ਵਿਚਕਾਰ ਰਹੇਗਾ।

ਚੰਡੀਗੜ੍ਹ ਵਿੱਚ ਅੱਜ ਵੀ ਯੈਲੋ ਸਮੋਗ ਅਲਰਟ ਜਾਰੀ ਹੈ। ਸਵੇਰ ਵੇਲੇ ਸੰਘਣੀ ਧੁੰਦ ਅਤੇ ਬਾਅਦ ਵਿੱਚ ਧੁੱਪ ਨਿਕਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਤਾਪਮਾਨ 6 ਤੋਂ 16 ਡਿਗਰੀ ਦੇ ਵਿਚਕਾਰ ਰਹੇਗਾ। 

 ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਉਪਰਲੇ ਹਿੱਸਿਆਂ 'ਚ ਹੋਈ ਬਰਫਬਾਰੀ ਨੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕੀਤਾ ਹੈ। ਅੱਜ ਹਿਮਾਚਲ ਦੇ ਕੁਝ ਹਿੱਸਿਆਂ ਵਿੱਚ ਧੁੰਦ ਛਾਈ ਰਹੇਗੀ। ਹਾਲਾਂਕਿ ਦੁਪਹਿਰ ਤੱਕ ਇੱਥੇ ਧੁੱਪ ਨਿਕਲਣ ਦੀ ਸੰਭਾਵਨਾ ਹੈ।

ਹਰਿਆਣਾ ਦੇ 16 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ 'ਚ ਸੰਘਣੀ ਧੁੰਦ-ਸ਼ੀਤ ਦਿਨ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਹਿਸਾਰ, ਫਤਿਹਾਬਾਦ, ਸਿਰਸਾ, ਪਾਣੀਪਤ, ਸੋਨੀਪਤ, ਫਰੀਦਾਬਾਦ, ਮੇਵਾਤ, ਗੁਰੂਗ੍ਰਾਮ, ਰੇਵਾੜੀ, ਮਹਿੰਦਰਗੜ੍ਹ, ਯਮੁਨਾਨਗਰ ਅਤੇ ਪੰਚਕੂਲਾ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। .

ਟਾਪ ਹੈਡਲਾਈਨ

Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget