ਪੜਚੋਲ ਕਰੋ

Punjab Weather Today: ਪੰਜਾਬ 'ਚ 5.9 ਮਿ.ਮੀ. ਮੀਂਹ ਦਰਜ; ਅੱਜ 4 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ, 30 ਜੂਨ ਤੱਕ ਮੀਂਹ ਤੇ ਤੇਜ਼ ਹਵਾਵਾਂ ਦੀ ਵਾਰਨਿੰਗ

ਮਾਨਸੂਨ ਨੇ ਪੰਜਾਬ ਦੇ ਵਿੱਚ ਦਸਤਕ ਦੇ ਦਿੱਤੀ ਹੈ। ਜਿਸ ਦੇ ਚੱਲਦੇ ਹੁਣ ਪੂਰੇ ਪੰਜਾਬ ਨੂੰ ਮਾਨਸੂਨ ਨੇ ਕਵਰ ਕਰ ਲਿਆ ਹੈ। 26 ਜੂਨ ਸਵੇਰ ਤੱਕ ਪੰਜਾਬ ਵਿੱਚ 5.9 ਮਿ.ਮੀ. ਮੀਂਹ ਦਰਜ ਕੀਤਾ ਗਿਆ। ਹਾਲਾਂਕਿ ਇਸ ਤੋਂ ਬਾਅਦ ਧੁੱਪ ਨਿਕਲ ਆਈ,...

Punjab Weather Today: 26 ਜੂਨ ਸਵੇਰ ਤੱਕ ਪੰਜਾਬ ਵਿੱਚ 5.9 ਮਿ.ਮੀ. ਮੀਂਹ ਦਰਜ ਕੀਤਾ ਗਿਆ। ਹਾਲਾਂਕਿ ਇਸ ਤੋਂ ਬਾਅਦ ਧੁੱਪ ਨਿਕਲ ਆਈ, ਜਿਸ ਕਾਰਨ ਤਾਪਮਾਨ ਵਿੱਚ ਵਾਧਾ ਦੇਖਣ ਨੂੰ ਮਿਲਿਆ। ਵੀਰਵਾਰ ਸ਼ਾਮ ਤੱਕ ਪੰਜਾਬ ਦੇ ਤਾਪਮਾਨ ਵਿੱਚ 2.3 ਡਿਗਰੀ ਦਾ ਵਾਧਾ ਹੋਇਆ, ਪਰ ਇਹ ਤਾਪਮਾਨ ਹਾਲੇ ਵੀ ਆਮ ਤਾਪਮਾਨ ਨਾਲੋਂ 4.3 ਡਿਗਰੀ ਘੱਟ ਰਿਹਾ। ਦੂਜੇ ਪਾਸੇ, ਅੰਮ੍ਰਿਤਸਰ, ਜਲੰਧਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਾਂਗ ਚਾਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਵੀ ਘੱਟ ਰਿਹਾ।

ਪੂਰੇ ਪੰਜਾਬ 'ਚ ਸਭ ਤੋਂ ਵੱਧ ਤਾਪਮਾਨ ਫ਼ਰੀਦਕੋਟ 'ਚ ਦਰਜ ਕੀਤਾ ਗਿਆ, ਜਿੱਥੇ ਤਾਪਮਾਨ 38.5 ਡਿਗਰੀ ਰਿਹਾ। ਅੰਮ੍ਰਿਤਸਰ ਵਿੱਚ 29.5 ਡਿਗਰੀ, ਫਿਰੋਜ਼ਪੁਰ ਵਿੱਚ 29 ਡਿਗਰੀ, ਫਾਜ਼ਿਲਕਾ ਵਿੱਚ 28.7 ਡਿਗਰੀ ਅਤੇ ਜਲੰਧਰ ਦੇ ਨੂਰਮਹਿਲ ਵਿੱਚ 29.3 ਡਿਗਰੀ ਤਾਪਮਾਨ ਦਰਜ ਹੋਇਆ।

ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ

ਪੰਜਾਬ ਦੇ ਚਾਰ ਜ਼ਿਲ੍ਹਿਆਂ — ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ ਅਤੇ ਰੂਪਨਗਰ ਵਿੱਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ।

ਸ਼ਨੀਵਾਰ ਨੂੰ ਪੰਜਾਬ ਦੇ 14 ਜ਼ਿਲ੍ਹਿਆਂ ਲਈ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

29 ਜੂਨ ਨੂੰ ਸੂਬੇ ਵਿੱਚ ਇੱਕ ਵਾਰ ਫੇਰ ਔਰੇਂਜ ਅਲਰਟ ਜਾਰੀ ਹੋਇਆ ਹੈ, ਜਿਸ ਵਿੱਚ ਤੇਜ਼ ਮੀਂਹ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। 30 ਜੂਨ ਨੂੰ ਵੀ ਪੂਰੇ ਪੰਜਾਬ ਲਈ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ

ਅੰਮ੍ਰਿਤਸਰ – ਅੱਜ ਸ਼ਹਿਰ 'ਚ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਅਤੇ ਮੀਂਹ ਵੀ ਪੈ ਸਕਦਾ ਹੈ। ਤਾਪਮਾਨ 26 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਜਲੰਧਰ – ਅੱਜ ਜਲੰਧਰ ਵਿੱਚ ਵੀ ਹਲਕੇ ਬੱਦਲ ਰਹਿਣ ਅਤੇ ਮੀਂਹ ਹੋਣ ਦੀ ਸੰਭਾਵਨਾ ਹੈ। ਇਥੇ ਤਾਪਮਾਨ ਵੀ 26 ਤੋਂ 31 ਡਿਗਰੀ ਤੱਕ ਰਹਿ ਸਕਦਾ ਹੈ।

ਲੁਧਿਆਣਾ – ਲੁਧਿਆਣਾ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ। ਇਥੇ ਤਾਪਮਾਨ 26 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।


ਪਟਿਆਲਾ – ਅੱਜ ਸ਼ਹਿਰ ਵਿੱਚ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਅਤੇ ਮੀਂਹ ਵੀ ਹੋ ਸਕਦਾ ਹੈ। ਤਾਪਮਾਨ 26 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ – ਅੱਜ ਮੋਹਾਲੀ ਵਿੱਚ ਵੀ ਹਲਕੇ ਬੱਦਲ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ। ਇੱਥੇ ਤਾਪਮਾਨ 27 ਤੋਂ 32 ਡਿਗਰੀ ਤੱਕ ਰਹਿ ਸਕਦਾ ਹੈ।

 

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
Embed widget