ਪੜਚੋਲ ਕਰੋ

Punjab Weather Today: ਪੰਜਾਬ 'ਚ ਦੋ ਦਿਨਾਂ ਲਈ ਤੇਜ਼ ਮੀਂਹ ਦਾ ਅਲਰਟ: 4 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫਾਨ ਸਣੇ ਬਿਜਲੀ ਚਮਕਣ ਦੀ ਸੰਭਾਵਨਾ

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ...

Punjab Weather Today:  ਮਾਨਸੂਨ ਦੇ ਚੱਲਦੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਚੰਗਾ ਮੀਂਹ ਪੈ ਰਿਹਾ ਹੈੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਆਮ ਤਾਪਮਾਨ ਨਾਲੋਂ 2.1 ਡਿਗਰੀ ਘੱਟ ਹੈ।

ਸਭ ਤੋਂ ਵੱਧ ਤਾਪਮਾਨ ਆਨੰਦਪੁਰ ਸਾਹਿਬ ਵਿੱਚ 39.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦਕਿ ਸਭ ਤੋਂ ਵੱਧ ਮੀਂਹ ਫਤਿਹਗੜ੍ਹ ਸਾਹਿਬ ਵਿੱਚ 22.0 ਮਿ.ਮੀ. ਹੋਇਆ। ਮੌਸਮ ਵਿਭਾਗ ਦੇ ਅਨੁਸਾਰ 14 ਜੁਲਾਈ ਤੱਕ ਕੋਈ ਨਵਾਂ ਅਲਰਟ ਨਹੀਂ, ਪਰ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਜਾਰੀ ਰਹੇਗੀ।


4 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ

ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ, ਹਨ੍ਹੇਰੀ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ।

ਇਸਦੇ ਨਾਲ ਹੀ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਵੀ ਵੱਖ-ਵੱਖ ਥਾਵਾਂ 'ਤੇ ਹਨ੍ਹੇਰੀ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਬਣੀ ਹੋਈ ਹੈ।


ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਮੱਧਮ ਮੀਂਹ ਦੀ ਸੰਭਾਵਨਾ

ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਕਈ ਥਾਵਾਂ 'ਤੇ ਹਲਕੀ ਤੋਂ ਮੱਧਮ ਦਰਜੇ ਦੀ ਵਰਖਾ ਹੋਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਮੱਧਮ ਮੀਂਹ ਪੈ ਸਕਦੀ ਹੈ।

ਰਾਜ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਮੱਧਮ ਮੀਂਹ ਹੋਣ ਦੀ ਸੰਭਾਵਨਾ ਜਤਾਈ ਗਈ ਹੈ।


ਮੀਂਹ ਕਾਰਨ ਤਾਪਮਾਨ 'ਚ ਆਈ ਗਿਰਾਵਟ

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ, ਮੀਂਹ ਕਾਰਨ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 'ਚ ਕਮੀ ਦਰਜ ਕੀਤੀ ਗਈ ਹੈ।

ਅੰਮ੍ਰਿਤਸਰ ਵਿੱਚ ਤਾਪਮਾਨ 32.4 ਡਿਗਰੀ ਸੈਲਸੀਅਸ

ਲੁਧਿਆਣਾ ਵਿੱਚ 34.0 ਡਿਗਰੀ

ਪਠਾਨਕੋਟ ਵਿੱਚ 33.5 ਡਿਗਰੀ

ਪਟਿਆਲਾ ਵਿੱਚ 33.5 ਡਿਗਰੀ

ਬਠਿੰਡਾ ਵਿੱਚ 37.0 ਡਿਗਰੀ

ਫਤਿਹਗੜ੍ਹ ਸਾਹਿਬ ਵਿੱਚ 32.6 ਡਿਗਰੀ

ਹੁਸ਼ਿਆਰਪੁਰ ਵਿੱਚ 32.8 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।

ਇਹ ਤਾਪਮਾਨ ਵਿੱਚ ਆਈ ਗਿਰਾਵਟ ਬਰਸਾਤ ਕਾਰਨ ਹੋਈ ਹੈ।


ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ:

ਅੰਮ੍ਰਿਤਸਰ - ਅੱਜ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 36 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ - ਅੱਜ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 32 ਡਿਗਰੀ ਦੇ ਵਿਚਕਾਰ ਰਹੇਗਾ।
ਲੁਧਿਆਣਾ - ਅੱਜ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 32 ਡਿਗਰੀ ਦੇ ਵਿਚਕਾਰ ਰਹੇਗਾ।
ਪਟਿਆਲਾ - ਅੱਜ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ।
ਮੁਹਾਲੀ - ਅੱਜ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 31 ਡਿਗਰੀ ਦੇ ਵਿਚਕਾਰ ਰਹੇਗਾ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget