ਪੜਚੋਲ ਕਰੋ

Punjab Weather Update: ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਅਗਸਤ 'ਚ ਬਦਲੇਗਾ ਮੌਸਮ ਦਾ ਮਿਜ਼ਾਜ, ਜਾਣੋ ਤਾਜ਼ਾ ਹਾਲ

ਪੰਜਾਬ ਵਿੱਚ ਅਗਲੇ 48 ਘੰਟਿਆਂ ਦੌਰਾਨ ਮੌਸਮ ਆਮ ਰਹੇਗਾ। ਕੁਝ ਜ਼ਿਲ੍ਹਿਆਂ ਵਿੱਚ ਸਧਾਰਣ ਬਾਰਿਸ਼ ਹੋ ਸਕਦੀ ਹੈ। ਪਿਛਲੇ ਹਫ਼ਤੇ ਚੰਗੀ ਬਾਰਿਸ਼ ਹੋਣ ਕਰਕੇ ਰਾਜ ਦੇ ਕੁਝ ਹਿੱਸਿਆਂ ਵਿੱਚ ਹਾਲਾਤ ਸੁਧਰੇ ਹਨ।

Punjab Weather Today: ਪੰਜਾਬ ਵਿੱਚ ਅਗਲੇ 48 ਘੰਟਿਆਂ ਦੌਰਾਨ ਮੌਸਮ ਆਮ ਰਹੇਗਾ। ਕੁਝ ਜ਼ਿਲ੍ਹਿਆਂ ਵਿੱਚ ਸਧਾਰਣ ਬਾਰਿਸ਼ ਹੋ ਸਕਦੀ ਹੈ। ਪਿਛਲੇ ਹਫ਼ਤੇ ਚੰਗੀ ਬਾਰਿਸ਼ ਹੋਣ ਕਰਕੇ ਰਾਜ ਦੇ ਕੁਝ ਹਿੱਸਿਆਂ ਵਿੱਚ ਹਾਲਾਤ ਸੁਧਰੇ ਹਨ। ਜੁਲਾਈ ਮਹੀਨੇ ਦੌਰਾਨ ਸਧਾਰਣ ਨਾਲੋਂ 9 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅਗਸਤ ਮਹੀਨੇ ਵਿੱਚ ਬਾਰਿਸ਼ ਸਧਾਰਣ ਨਾਲੋਂ ਵੱਧ ਹੋ ਸਕਦੀ ਹੈ।

ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਰਾਜ ਦੇ ਤਾਪਮਾਨ ਵਿੱਚ 0.6 ਡਿਗਰੀ ਦੀ ਹਲਕੀ ਕਮੀ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਹੁਣ ਰਾਜ ਦਾ ਤਾਪਮਾਨ ਸਧਾਰਣ ਨਾਲੋਂ 3.4 ਡਿਗਰੀ ਘੱਟ ਰਿਕਾਰਡ ਕੀਤਾ ਗਿਆ ਹੈ। ਗੁਰਦਾਸਪੁਰ 'ਚ ਸਭ ਤੋਂ ਵੱਧ 33.5 ਡਿਗਰੀ ਤਾਪਮਾਨ ਦਰਜ ਹੋਇਆ।

ਉਸੇ ਸਮੇਂ ਵੀਰਵਾਰ ਸ਼ਾਮ 5.30 ਵਜੇ ਤੱਕ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਬਠਿੰਡਾ ਵਿੱਚ ਲਗਭਗ 1 ਤੋਂ 2 ਮਿਲੀਮੀਟਰ ਬਾਰਿਸ਼ ਹੋਈ। ਹੁਸ਼ਿਆਰਪੁਰ ਵਿੱਚ 4 ਮਿਮੀ, ਮੋਗਾ ਵਿੱਚ 5.5 ਮਿਮੀ ਅਤੇ ਰੂਪਨਗਰ ਵਿੱਚ 3 ਮਿਮੀ ਬਾਰਿਸ਼ ਦਰਜ ਕੀਤੀ ਗਈ ਹੈ।


ਜੁਲਾਈ ਮਹੀਨੇ 'ਚ 146 ਮਿਮੀ ਵਰਸੇ ਬੱਦਲ

ਪੰਜਾਬ 'ਚ ਜੁਲਾਈ ਮਹੀਨੇ ਦੌਰਾਨ ਮੌਸਮ ਸਧਾਰਣ ਨਾਲੋਂ 9 ਫੀਸਦੀ ਘੱਟ ਬਾਰਿਸ਼ ਹੋਈ ਹੈ। 1 ਤੋਂ 31 ਜੁਲਾਈ ਤੱਕ ਪੰਜਾਬ 'ਚ ਕੁੱਲ 146.7 ਮਿਲੀਮੀਟਰ ਬਾਰਿਸ਼ ਹੋਈ, ਜਦਕਿ ਆਮ ਤੌਰ 'ਤੇ ਇਹ ਅੰਕੜਾ 161.4 ਮਿਲੀਮੀਟਰ ਹੁੰਦਾ ਹੈ। ਜੁਲਾਈ ਦੇ ਆਖ਼ਰੀ ਹਫ਼ਤੇ 'ਚ ਵਧੀਆ ਬਾਰਿਸ਼ ਹੋਈ, ਜਿਸ ਨਾਲ ਹਾਲਾਤਾਂ 'ਚ ਥੋੜ੍ਹਾ ਬਹੁਤ ਸੁਧਾਰ ਆਇਆ।

ਯੈਲੋ ਜੋਨ – ਪੰਜਾਬ 'ਚ ਸਭ ਤੋਂ ਘੱਟ ਬਾਰਿਸ਼ ਕਪੂਰਥਲਾ ਜ਼ਿਲ੍ਹੇ 'ਚ ਦਰਜ ਕੀਤੀ ਗਈ। ਇੱਥੇ ਆਮ ਨਾਲੋਂ 76% ਘੱਟ ਬਾਰਿਸ਼ ਹੋਈ। ਇੱਥੇ ਸਿਰਫ਼ 39.3 ਮਿਮੀ ਬਾਰਿਸ਼ ਹੋਈ, ਜਦਕਿ ਆਮ ਤੌਰ 'ਤੇ ਇੱਥੇ 163.6 ਮਿਮੀ ਬਾਰਿਸ਼ ਹੋਣੀ ਚਾਹੀਦੀ ਹੈ।

ਰੈੱਡ ਜੋਨ – ਇਸ ਸ਼੍ਰੇਣੀ 'ਚ ਉਹ ਸ਼ਹਿਰ ਸ਼ਾਮਲ ਹਨ ਜਿੱਥੇ 20 ਫੀਸਦੀ ਤੋਂ ਵੱਧ ਘੱਟ ਬਾਰਿਸ਼ ਹੋਈ। ਇਨ੍ਹਾਂ ਵਿੱਚ ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਐਸ.ਬੀ.ਐਸ. ਨਗਰ, ਬਰਨਾਲਾ, ਸੰਗਰੂਰ, ਮੁਕਤਸਰ ਅਤੇ ਫ਼ਾਜ਼ਿਲਕਾ ਸ਼ਾਮਲ ਹਨ।

ਗ੍ਰੀਨ ਜੋਨ – ਇਸ ਸ਼੍ਰੇਣੀ ਵਿੱਚ ਉਹ ਸ਼ਹਿਰ ਆਉਂਦੇ ਹਨ ਜਿੱਥੇ ਬਾਰਿਸ਼ ਆਮ ਨਾਲੋਂ 20 ਫੀਸਦੀ ਵੱਧ ਜਾਂ ਘੱਟ ਹੋਈ। ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਫ਼ਰੀਦਕੋਟ, ਬਠਿੰਡਾ ਅਤੇ ਮਾਨਸਾ ਨੂੰ ਇਸ ਸ਼੍ਰੇਣੀ 'ਚ ਰੱਖਿਆ ਗਿਆ ਹੈ।

 

ਡਾਰਕ ਬਲੂ ਅਤੇ ਬਲੂ ਜੋਨ – ਇਸ ਸ਼੍ਰੇਣੀ ਵਿੱਚ ਉਹ ਸ਼ਹਿਰ ਸ਼ਾਮਲ ਹਨ ਜਿੱਥੇ ਆਮ ਨਾਲੋਂ 20 ਫੀਸਦੀ ਤੋਂ ਵੱਧ ਬਾਰਿਸ਼ ਹੋਈ।

ਡਾਰਕ ਬਲੂ ਜੋਨ ਵਿੱਚ ਤਰਨਤਾਰਨ ਆਉਂਦਾ ਹੈ, ਜਿੱਥੇ ਆਮ ਨਾਲੋਂ 122 ਫੀਸਦੀ ਵੱਧ ਬਾਰਿਸ਼ ਦਰਜ ਕੀਤੀ ਗਈ। ਇੱਥੇ ਜੁਲਾਈ ਮਹੀਨੇ ਵਿੱਚ 245.7 ਮਿ.ਮੀ. ਬਾਰਿਸ਼ ਹੋਈ, ਜਦਕਿ ਆਮ ਤੌਰ 'ਤੇ 110.7 ਮਿ.ਮੀ. ਹੁੰਦੀ ਹੈ।

ਬਲੂ ਸ਼੍ਰੇਣੀ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਅਤੇ ਮੋਗਾ ਨੂੰ ਰੱਖਿਆ ਗਿਆ ਹੈ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ

ਅੰਮ੍ਰਿਤਸਰ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 29 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 29 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 30 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੁਹਾਲੀ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget