ਪੜਚੋਲ ਕਰੋ

Punjab Weather Today: ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਅੱਜ ਮੀਂਹ ਦਾ ਅਲਰਟ: 4 ਦਿਨ ਰਹਿਣਗੇ ਸਧਾਰਨ, 16 ਤਾਰੀਖ ਤੋਂ ਫਿਰ ਹੋਵੇਗਾ ਮਾਨਸੂਨ ਐਕਟਿਵ

ਮੌਸਮ ਵਿਗਿਆਨ ਕੇਂਦਰ ਮੁਤਾਬਕ ਆਉਣ ਵਾਲੇ 4 ਦਿਨ ਮੌਸਮ ਸਧਾਰਨ ਰਹੇਗਾ। ਪਿਛਲੇ ਦਿਨੀਂ ਹੋਈ ਮੀਂਹ ਕਾਰਨ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਰਾਜ ਦੇ ਔਸਤ ਤਾਪਮਾਨ ਵਿੱਚ 2.4 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ।

Punjab Weather Today: ਪੰਜਾਬ ਵਿੱਚ ਅੱਜ ਤੋਂ ਮਾਨਸੂਨ ਥੋੜ੍ਹਾ ਸੁਸਤੇ ਹੋਣ ਲੱਗਾ ਹੈ। 3 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਨੂੰ ਲੈ ਕੇ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਬਣਿਆ ਰਹੇਗਾ। ਮੌਸਮ ਵਿਗਿਆਨ ਕੇਂਦਰ ਮੁਤਾਬਕ ਆਉਣ ਵਾਲੇ 4 ਦਿਨ ਮੌਸਮ ਸਧਾਰਨ ਰਹੇਗਾ। ਪਿਛਲੇ ਦਿਨੀਂ ਹੋਈ ਮੀਂਹ ਕਾਰਨ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਰਾਜ ਦੇ ਔਸਤ ਤਾਪਮਾਨ ਵਿੱਚ 2.4 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ।

ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਅਧਿਕਤਮ ਤਾਪਮਾਨ ਆਮ ਤੋਂ 4.6 ਡਿਗਰੀ ਘੱਟ ਰਿਹਾ। ਸੂਬੇ 'ਚ ਸਭ ਤੋਂ ਘੱਟ ਤਾਪਮਾਨ ਭਾਖੜਾ ਡੈਮ ਨੰਗਲ 'ਤੇ ਰਿਕਾਰਡ ਕੀਤਾ ਗਿਆ, ਜੋ ਕਿ 32.6 ਡਿਗਰੀ ਸੀ। ਉਥੇ ਹੀ ਰਾਜ ਦੇ 10 ਜ਼ਿਲ੍ਹਿਆਂ ਵਿੱਚ ਤਾਪਮਾਨ 30 ਡਿਗਰੀ ਤੋਂ ਘੱਟ ਰਿਕਾਰਡ ਕੀਤਾ ਗਿਆ। ਜਿਵੇਂ ਕਿ ਅੰਮ੍ਰਿਤਸਰ 'ਚ 29.1 ਡਿਗਰੀ, ਪਟਿਆਲਾ 'ਚ 29.8 ਡਿਗਰੀ, ਪਠਾਨਕੋਟ 'ਚ 28.9 ਡਿਗਰੀ, ਬਠਿੰਡਾ 'ਚ 28.2 ਡਿਗਰੀ ਅਤੇ ਫ਼ਰੀਦਕੋਟ 'ਚ 28.5 ਡਿਗਰੀ ਤਾਪਮਾਨ ਰਿਕਾਰਡ ਹੋਇਆ।

ਜਦਕਿ ਵੀਰਵਾਰ ਸਵੇਰੇ ਤੋਂ ਸ਼ਾਮ 5:30 ਵਜੇ ਤੱਕ ਅੰਮ੍ਰਿਤਸਰ ਵਿੱਚ 22.5 ਮਿਲੀਮੀਟਰ, ਪਟਿਆਲਾ ਵਿੱਚ 2 ਮਿਲੀਮੀਟਰ, ਪਠਾਨਕੋਟ ਵਿੱਚ 22 ਮਿਲੀਮੀਟਰ, ਬਠਿੰਡਾ ਵਿੱਚ 9 ਮਿਲੀਮੀਟਰ, ਫ਼ਾਜ਼ਿਲਕਾ ਵਿੱਚ 4 ਮਿਲੀਮੀਟਰ, ਮੋਹਾਲੀ ਵਿੱਚ 5 ਮਿਲੀਮੀਟਰ ਅਤੇ ਮੋਗਾ ਵਿੱਚ 6.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

16 ਜੁਲਾਈ ਤੋਂ ਫਿਰ ਸਰਗਰਮ ਹੋਵੇਗਾ ਮਾਨਸੂਨ

ਅੱਜ ਤੋਂ ਪੰਜਾਬ 'ਚ ਮਾਨਸੂਨ ਸੁਸਤੇ ਹੋਣ ਲੱਗਾ ਹੈ, ਜਿਸ ਕਰਕੇ ਅਗਲੇ 4 ਦਿਨ ਰਾਜ ਵਿਚ ਮੌਸਮ ਆਮ ਬਣਿਆ ਰਹੇਗਾ। ਪਰ ਇਨ੍ਹਾਂ ਚਾਰ ਦਿਨਾਂ ਤੋਂ ਬਾਅਦ ਫਿਰ ਤਬਦੀਲੀ ਦੇ ਆਸਾਰ ਹਨ। 16 ਜੁਲਾਈ ਤੋਂ ਪੰਜਾਬ ਵਿੱਚ ਦੁਬਾਰਾ ਮੀਂਹ ਦੇ ਆਸਾਰ ਬਣ ਰਹੇ ਹਨ। ਹਾਲਾਂਕਿ ਇਨ੍ਹਾਂ ਚਾਰ ਦਿਨਾਂ ਦੌਰਾਨ ਤਾਪਮਾਨ 'ਚ ਹਲਕਾ ਵਾਧਾ ਹੋ ਸਕਦਾ ਹੈ ਅਤੇ ਹੁੰਮਸ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ।ਇਸ ਦੇ ਅਸਰ ਅੱਗੇ ਵੀ ਕਈ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ ਅਤੇ ਫਿਰ ਤਾਪਮਾਨ 'ਚ ਕਮੀ ਆਵੇਗੀ।

ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਅੱਜ ਦਾ ਮੌਸਮ:

ਅੰਮ੍ਰਿਤਸਰ - ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ। ਤਾਪਮਾਨ 24 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ - ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ। ਤਾਪਮਾਨ 24 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ - ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ। ਤਾਪਮਾਨ 26 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ - ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ - ਹਲਕੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ। ਤਾਪਮਾਨ 24 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget