ਪੜਚੋਲ ਕਰੋ

Punjab Weather Today: ਤਾਪਮਾਨ ਸਥਿਰ, ਠੰਡ ਦੀ ਮੱਠੀ ਆਮਦ ਅਤੇ ਵੈਸਟਰਨ ਡਿਸਟਰਬੈਂਸ ਦੀ ਚੇਤਾਵਨੀ, ਜਾਣੋ ਪੰਜਾਬ-ਚੰਡੀਗੜ੍ਹ 'ਚ ਕਿਵੇਂ ਦਾ ਰਹੇਗਾ ਮੌਸਮ

ਉੱਤਰ ਭਾਰਤ ਦੇ ਵਿੱਚ ਭਾਵੇਂ ਦਿਨ 'ਚ ਤਿੱਖੀ ਧੁੱਪ ਨਿਕਲ ਰਹੀ ਹੈ। ਪਰ ਸਵੇਰੇ- ਸ਼ਾਮ ਮੱਠੀ ਠੰਡ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੋਈ ਹੈ। ਦੱਸ ਦਈਏ ਕੁੱਝ ਦਿਨ ਤਾਂ ਮੌਸਮ ਸੁੱਕਾ ਰਹੇਗਾ ਪਰ ਵੈਸਟਰਨ ਡਿਸਟਰਬੈਂਸ ਪੰਜਾਬ ਚ ਮੁੜ ਮੀਂਹ..

ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਸੱਤ ਦਿਨਾਂ ਤੱਕ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈਇਸ ਦੌਰਾਨ ਅਧਿਕਤਮ ਅਤੇ ਨਿਊਨਤਮ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾਮੀਂਹ ਦੀ ਕੋਈ ਸੰਭਾਵਨਾ ਵੀ ਨਹੀਂ ਹੈਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਅਧਿਕਤਮ ਤਾਪਮਾਨ ਵਿੱਚ 0.1 ਡਿਗਰੀ ਦੀ ਕਮੀ ਆਈ ਹੈ ਅਤੇ ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ

ਬਠਿੰਡਾ ਰਿਹਾ ਸਭ ਤੋਂ ਗਰਮ

ਇਸ ਦੌਰਾਨ ਬਠਿੰਡਾ ਸਭ ਤੋਂ ਗਰਮ ਰਿਹਾਬਠਿੰਡਾ ਦਾ ਅਧਿਕਤਮ ਤਾਪਮਾਨ 34.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆਹਾਲਾਂਕਿ ਦਿਨ ਦੇ ਸਮੇਂ ਹਜੇ ਵੀ ਗਰਮੀ ਬਣੀ ਹੋਈ ਹੈ, ਪਰ ਸਵੇਰੇ ਅਤੇ ਸ਼ਾਮ ਦੇ ਸਮੇਂ ਹਲਕੀ ਠੰਡ ਮਹਿਸੂਸ ਹੋਣ ਲੱਗੀ ਹੈ।

ਹੌਲੀ-ਹੌਲੀ ਠੰਡ ਵਧੇਗੀ

ਮੰਨਿਆ ਜਾ ਰਿਹਾ ਹੈ ਕਿ ਦੀਵਾਲੀ ਦੇ ਬਾਅਦ ਠੰਡ ਵਧ ਸਕਦੀ ਹੈ। ਇਨ੍ਹਾਂ ਦੇ ਨਾਲ-ਨਾਲ, ਆਉਣ ਵਾਲੇ ਸਮੇਂ ਵਿੱਚ ਦੋ ਵੈਸਟਰਨ ਡਿਸਟਰਬੈਂਸ ਸਰਗਰਮ ਹੋਣਗੇ। ਇਸ ਕਾਰਨ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਬਣੇਗੀ, ਜਦਕਿ ਹਿਮਾਚਲ ਵਿੱਚ ਬਰਫ਼ਬਾਰੀ ਹੋ ਸਕਦੀ ਹੈ।

ਅੰਮ੍ਰਿਤਸਰ ਵਿੱਚ ਅਧਿਕਤਮ ਤਾਪਮਾਨ ਸਧਾਰਣ ਤਾਪਮਾਨ ਤੋਂ 1.7 ਡਿਗਰੀ ਘੱਟ 30.6 ਡਿਗਰੀ ਦਰਜ ਹੋਇਆ। ਲੁਧਿਆਣਾ ਵਿੱਚ 30.8 ਡਿਗਰੀ, ਪਟਿਆਲਾ ਵਿੱਚ 32.6 ਡਿਗਰੀ, ਗੁਰਦਾਸਪੁਰ ਵਿੱਚ 30.0 ਡਿਗਰੀ, ਫਿਰੋਜ਼ਪੁਰ ਵਿੱਚ 32.3 ਡਿਗਰੀ, ਹੁਸ਼ਿਆਰਪੁਰ ਵਿੱਚ 30.8 ਡਿਗਰੀ ਅਤੇ ਮੋਹਾਲੀ ਵਿੱਚ 31.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ - ਅੱਜ ਧੁੱਪ ਖਿੱਲੇਗੀ, ਪਰ ਤਾਪਮਾਨ ਸਧਾਰਣ ਤੋਂ ਘੱਟ ਰਹੇਗਾ। ਤਾਪਮਾਨ 19 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ - ਅੱਜ ਧੁੱਪ ਖਿੱਲੇਗੀ, ਪਰ ਤਾਪਮਾਨ ਸਧਾਰਣ ਤੋਂ ਘੱਟ ਰਹੇਗਾ। ਤਾਪਮਾਨ 19 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ - ਅੱਜ ਧੁੱਪ ਖਿੱਲੇਗੀ ਅਤੇ ਆਸਮਾਨ ਸਾਫ਼ ਰਹੇਗਾ। ਤਾਪਮਾਨ 18 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ - ਅੱਜ ਧੁੱਪ ਖਿੱਲੇਗੀ ਅਤੇ ਆਸਮਾਨ ਸਾਫ਼ ਰਹੇਗਾ। ਤਾਪਮਾਨ 19 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ - ਅੱਜ ਧੁੱਪ ਖਿੱਲੇਗੀ ਅਤੇ ਆਸਮਾਨ ਸਾਫ਼ ਰਹੇਗਾ। ਤਾਪਮਾਨ 18 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget