ਪੜਚੋਲ ਕਰੋ

Punjab Weather Today: ਮੀਂਹ ਬਾਅਦ ਵੀ ਵਧਿਆ ਤਾਪਮਾਨ; 3 ਜ਼ਿਲ੍ਹਿਆਂ ਲਈ ਅੱਜ ਯੈਲੋ ਅਲਰਟ, 28 ਜੁਲਾਈ ਤੋਂ ਮੀਂਹ ਦਾ ਨਵਾਂ ਦੌਰ ਹੋਏਗਾ ਸ਼ੁਰੂ

ਬੀਤੇ ਦਿਨੀਂ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਦੇ ਵਿੱਚ ਤੇਜ਼ ਮੀਂਹ ਪਿਆ, ਜਿਸ ਕਰਕੇ ਬਹੁਤ ਸਾਰੇ ਸ਼ਹਿਰਾਂ ਦੇ ਵਿੱਚ ਪਾਣੀ ਲੱਕ-ਲੱਕ ਤੱਕ ਖੜ੍ਹਾ ਹੋ ਗਿਆ। ਇੱਕ ਪੁਰਾਣੀ ਇਮਾਰਾਤ ਡਿੱਗਣ ਦੀ ਖਬਰ ਵੀ ਸਾਹਮਣੇ ਆਈ। ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ...

Weather Bulletin issued by the Meteorological Center: ਪੰਜਾਬ ਵਿੱਚ ਅੱਜ ਵੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੀ ਮੀਂਹ ਦਾ ਅਸਰ ਪੰਜਾਬ ਦੇ ਨੇੜੇਲੇ ਜ਼ਿਲ੍ਹਿਆਂ 'ਚ ਅੱਜ ਵੇਖਣ ਨੂੰ ਮਿਲ ਸਕਦਾ ਹੈ। ਕੱਲ੍ਹ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਬੱਦਲ ਵਰਸੇ, ਪਰ ਇਸ ਦੇ ਬਾਵਜੂਦ ਰਾਜ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ 'ਚ 3.4 ਡਿਗਰੀ ਦੀ ਵਾਧ ਹੋਇਆ  ਹੈ। ਅੱਜ ਵੀ ਤਾਪਮਾਨ ਵਿੱਚ ਵਾਧਾ ਦਰਜ ਹੋ ਸਕਦਾ ਹੈ।

ਮੌਸਮ ਵਿਗਿਆਨ ਕੇਂਦਰ ਵਲੋਂ ਜਾਰੀ ਬੁਲੇਟਿਨ ਮੁਤਾਬਕ, ਰਾਜ ਦਾ ਵੱਧ ਤੋਂ ਵੱਧ ਤਾਪਮਾਨ ਹੁਣ ਲਗਭਗ ਸਧਾਰਨ ਪੱਧਰ 'ਤੇ ਆ ਗਿਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 36.5 ਡਿਗਰੀ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ, ਅੰਮ੍ਰਿਤਸਰ 30.9 ਡਿਗਰੀ, ਲੁਧਿਆਣਾ 32.8 ਡਿਗਰੀ, ਪਟਿਆਲਾ 33.6 ਡਿਗਰੀ ਅਤੇ ਗੁਰਦਾਸਪੁਰ 31 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ।

ਦੁਜੇ ਪਾਸੇ, ਬੁਧਵਾਰ ਸ਼ਾਮ 5.30 ਵਜੇ ਤੱਕ ਅੰਮ੍ਰਿਤਸਰ ਵਿੱਚ 4.8 ਮਿਮੀ, ਲੁਧਿਆਣਾ ਵਿੱਚ 30.6 ਮਿਮੀ, ਗੁਰਦਾਸਪੁਰ ਵਿੱਚ 57.2 ਮਿਮੀ, ਫਿਰੋਜ਼ਪੁਰ ਵਿੱਚ 16 ਮਿਮੀ, ਹੁਸ਼ਿਆਰਪੁਰ ਵਿੱਚ 4 ਮਿਮੀ, ਮੋਹਾਲੀ ਵਿੱਚ 2 ਮਿਮੀ ਅਤੇ ਪਠਾਨਕੋਟ ਵਿੱਚ 7.5 ਮਿਮੀ ਮੀਂਹ ਰਿਕਾਰਡ ਕੀਤਾ ਗਿਆ।

28 ਜੁਲਾਈ ਤੋਂ ਮੀਂਹ ਦਾ ਨਵਾਂ ਦੌਰ ਹੋਵੇਗਾ ਸ਼ੁਰੂ

ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਤਿੰਨ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅਗਲੇ ਤਿੰਨ ਦਿਨਾਂ ਤੱਕ ਰਾਜ ਵਿੱਚ ਮੌਸਮ ਸਮਾਨਯ ਰਹਿਣ ਦੇ ਅਨੁਮਾਨ ਹਨ।

ਹਾਲਾਂਕਿ, 27-28 ਜੁਲਾਈ ਦੀ ਮੱਧ ਰਾਤ ਤੋਂ ਮੀਂਹ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਦਰਮਿਆਨੇ ਅਤੇ ਬਾਕੀ ਰਾਜ ਵਿੱਚ ਹਲਕੇ ਮੀਂਹ ਦੀ ਸੰਭਾਵਨਾ ਬਣ ਰਹੀ ਹੈ।

ਪੰਜਾਬ ਦੇ ਸ਼ਹਿਰਾਂ 'ਚ ਅੱਜ ਦਾ ਮੌਸਮ

ਅੰਮ੍ਰਿਤਸਰ: ਹਲਕੇ ਬੱਦਲ ਛਾਏ ਹੋਣਗੇ, ਮੀਂਹ ਦੀ ਸੰਭਾਵਨਾ ਨਹੀਂ। ਤਾਪਮਾਨ 25 ਤੋਂ 30 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ: ਹਲਕੇ ਬੱਦਲ ਛਾਏ ਹੋਣਗੇ, ਮੀਂਹ ਦੀ ਸੰਭਾਵਨਾ ਨਹੀਂ। ਤਾਪਮਾਨ 25 ਤੋਂ 30 ਡਿਗਰੀ ਦੇ ਵਿਚਕਾਰ ਰਹੇਗਾ।

ਲੁਧਿਆਣਾ: ਹਲਕੇ ਬੱਦਲ ਛਾਏ ਹੋਣਗੇ, ਮੀਂਹ ਦੀ ਸੰਭਾਵਨਾ ਨਹੀਂ। ਤਾਪਮਾਨ 26 ਤੋਂ 31 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ: ਹਲਕੇ ਬੱਦਲ ਛਾਏ ਹੋਣਗੇ, ਮੀਂਹ ਦੀ ਸੰਭਾਵਨਾ ਨਹੀਂ। ਤਾਪਮਾਨ 27 ਤੋਂ 31 ਡਿਗਰੀ ਦੇ ਵਿਚਕਾਰ ਰਹੇਗਾ।

ਮੋਹਾਲੀ: ਹਲਕੇ ਬੱਦਲ ਛਾਏ ਹੋਣਗੇ, ਮੀਂਹ ਦੀ ਸੰਭਾਵਨਾ ਬਣ ਰਹੀ ਹੈ। ਤਾਪਮਾਨ 29 ਤੋਂ 30 ਡਿਗਰੀ ਦੇ ਵਿਚਕਾਰ ਰਹੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget