ਪੜਚੋਲ ਕਰੋ

Punjab Weather Update: ਪੰਜਾਬ ਦੇ 14 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਕੁਝ 'ਚ ਪਿਆ ਮੀਂਹ, ਜ਼ਹਿਰੀਲੀ ਹੋਈ ਆਬੋ-ਹਵਾ ਨੇ ਸਾਹ ਲੈਣਾ ਕੀਤਾ ਮੁਸ਼ਕਿਲ

Punjab Weather Update: ਪਹਾੜਾਂ 'ਤੇ ਹੋਈ ਬਰਫਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਵੱਧ ਤੋਂ ਵੱਧ ਦੇ ਨਾਲ-ਨਾਲ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ 1.3 ਡਿਗਰੀ ਦੀ ਗਿਰਾਵਟ ਦਰਜ

Punjab Weather Update: ਪਹਾੜਾਂ 'ਤੇ ਹੋਈ ਬਰਫਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਵੱਧ ਤੋਂ ਵੱਧ ਦੇ ਨਾਲ-ਨਾਲ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ 'ਤੇ ਪੈਦਾ ਹੋਏ ਚੱਕਰਵਾਤ ਦਾ ਅਸਰ ਪੰਜਾਬ 'ਤੇ ਵੀ ਪੈ ਰਿਹਾ ਹੈ। ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਾਰਨ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਆ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੱਜ ਵੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਵੇਰੇ 7 ਵਜੇ ਤੱਕ ਕੋਈ ਫਲਾਈਟ ਨਹੀਂ ਉਤਰ ਸਕੀ। 5 ਉਡਾਣਾਂ ਦਾ ਸਮਾਂ ਬਦਲਿਆ ਗਿਆ ਹੈ। ਜਾਣਕਾਰੀ ਮੁਤਾਬਕ ਦੁਪਹਿਰ 12.30 ਵਜੇ ਬੈਂਕਾਕ ਲਈ ਰਵਾਨਾ ਹੋਣ ਵਾਲੀ ਫਲਾਈਟ ਦੁਪਹਿਰ 3 ਵਜੇ ਟੇਕ ਆਫ ਕਰਨਗੀਆਂ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪਰ ਇਸ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਅਤੇ ਪੰਜਾਬ ਦੇ ਦੋ ਸ਼ਹਿਰ ਰੈੱਡ ਜ਼ੋਨ ਵਿੱਚ 

ਚੰਡੀਗੜ੍ਹ ਦੀ ਹਵਾ ਲਗਾਤਾਰ ਰੈੱਡ ਜ਼ੋਨ ਵਿੱਚ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ (AQI) ਲਗਾਤਾਰ 300 ਤੋਂ ਉੱਪਰ ਬਣਿਆ ਹੋਇਆ ਹੈ। ਇੰਨਾ ਹੀ ਨਹੀਂ ਚੰਡੀਗੜ੍ਹ ਦੇ ਸੈਕਟਰ 22 ਅਤੇ 52 ਵਿੱਚ ਸਭ ਤੋਂ ਵੱਧ AQI 500 ਦਰਜ ਕੀਤਾ ਗਿਆ। ਪੰਜਾਬ ਦਾ ਵੀ ਇਹੀ ਹਾਲ ਹੈ। ਅੰਮ੍ਰਿਤਸਰ ਦਾ ਹਵਾ ਗੁਣਵੱਤਾ ਸੂਚਕ ਅੰਕ ਲਗਾਤਾਰ ਰੈੱਡ ਜ਼ੋਨ ਵਿੱਚ ਹੈ। ਇੱਥੇ AQI 300 'ਤੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਹੁਣ ਰੂਪਨਗਰ ਵਿੱਚ AQI ਵੀ 300 ਤੱਕ ਪਹੁੰਚ ਗਿਆ ਹੈ।

ਗੁਰੂ ਪ੍ਰਕਾਸ਼ ਪਰਵ ਦੇ ਚੱਲਦਿਆਂ ਰਾਤ ਨੂੰ ਪੰਜਾਬ ਭਰ ਵਿੱਚ ਇੱਕ ਵਾਰ ਫਿਰ ਪਟਾਕੇ ਚਲਾਏ ਜਾਣਗੇ। ਜਿਸ ਤੋਂ ਬਾਅਦ ਪੰਜਾਬ ਦੀ ਹਵਾ ਦੀ ਗੁਣਵੱਤਾ ਹੋਰ ਡਿੱਗਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ- ਸ਼ੁੱਕਰਵਾਰ ਸਵੇਰੇ ਘੱਟੋ-ਘੱਟ ਤਾਪਮਾਨ 14.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 15 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ- ਅੱਜ ਸਵੇਰੇ ਘੱਟੋ-ਘੱਟ ਤਾਪਮਾਨ 15.5 ਡਿਗਰੀ ਦਰਜ ਕੀਤਾ ਗਿਆ। ਤਾਪਮਾਨ 15 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ— ਸਵੇਰੇ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 13 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਸ਼ੁੱਕਰਵਾਰ ਸਵੇਰੇ ਘੱਟੋ-ਘੱਟ ਤਾਪਮਾਨ 16.8 ਡਿਗਰੀ ਦਰਜ ਕੀਤਾ ਗਿਆ। ਤਾਪਮਾਨ 17 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਸਵੇਰੇ ਘੱਟੋ-ਘੱਟ ਤਾਪਮਾਨ 15.8 ਡਿਗਰੀ ਰਿਹਾ। ਅੱਜ ਤਾਪਮਾਨ 16 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ— ਸ਼ੁੱਕਰਵਾਰ ਸਵੇਰੇ ਘੱਟੋ-ਘੱਟ ਤਾਪਮਾਨ 16 ਡਿਗਰੀ ਦਰਜ ਕੀਤਾ ਗਿਆ। ਤਾਪਮਾਨ 16 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Embed widget