ਪੜਚੋਲ ਕਰੋ

Punjab Weather Update: ਪੰਜਾਬ 'ਚ ਬਾਰਸ਼ ਦਾ ਮੁੜ ਅਲਰਟ, ਬੁੱਧਵਾਰ ਤੇ ਵੀਰਵਾਰ ਨੂੰ ਪਏਗਾ ਮੀਂਹ

ਪੰਜਾਬ 'ਚ ਮੁੜ ਮੌਸਮ ਵਿਗੜੇਗਾ। ਮੌਸਮ ਵਿਭਾਗ ਨੇ ਬੁੱਧਵਾਰ ਤੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਉਧਰ, ਹਿਮਾਚਲ ਪ੍ਰਦੇਸ਼ ਵਿੱਚ ਬਾਰਸ਼ ਹੋਣ ਕਰਕੇ ਪੰਜਾਬ ਦੀਆਂ ਨਦੀਆਂ-ਨਾਲਿਆਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ।

Punjab Weather Update: ਪੰਜਾਬ ਵਿੱਚ ਮੁੜ ਮੌਸਮ ਵਿਗੜੇਗਾ। ਮੌਸਮ ਵਿਭਾਗ ਨੇ ਬੁੱਧਵਾਰ ਤੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਉਧਰ, ਹਿਮਾਚਲ ਪ੍ਰਦੇਸ਼ ਵਿੱਚ ਬਾਰਸ਼ ਹੋਣ ਕਰਕੇ ਪੰਜਾਬ ਦੀਆਂ ਨਦੀਆਂ-ਨਾਲਿਆਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਪੰਜਾਬ ਵਿੱਚ ਬਾਰਸ਼ ਹੋਣ ਨਾਲ ਸਥਿਤੀ ਮੁੜ ਵਿਗੜ ਸਕਦੀ ਹੈ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਅੱਜ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਪਰ ਅਗਲੇ 2 ਦਿਨਾਂ ਤੱਕ ਮੌਸਮ ਬਹੁਤ ਖ਼ਰਾਬ ਰਹੇਗਾ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਤੋਂ ਮੌਸਮ 'ਚ ਫਿਰ ਤੋਂ ਬਦਲਾਅ ਹੋਵੇਗਾ। ਬੁੱਧਵਾਰ ਤੇ ਵੀਰਵਾਰ ਨੂੰ ਪੰਜਾਬ ਭਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉਧਰ, ਪੰਜਾਬ 'ਚ ਦੋ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਬਚਾਅ ਕਾਰਜ ਤੇਜ਼ ਹੋ ਗਿਆ ਹੈ। ਘੱਗਰ ਦੇ ਕਿਨਾਰਿਆਂ ਨੂੰ ਮਜ਼ਬੂਤ​ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।

ਦੂਜੇ ਪਾਸੇ ਅੰਮ੍ਰਿਤਸਰ ਦੀਆਂ ਕੁਝ ਕਲੋਨੀਆਂ ਪਾਣੀ ਦੀ ਲਪੇਟ ਵਿੱਚ ਆ ਗਈਆਂ ਹਨ। ਅੰਮ੍ਰਿਤਸਰ ਦੀ ਕੱਥੂਨੰਗਲ ਨਹਿਰ ਵਿੱਚ ਪਾੜ ਪੈਣ ਕਾਰਨ ਸ਼ਹਿਰ ਦੇ ਬਾਈਪਾਸ ਵਿੱਚੋਂ ਲੰਘਦੀ ਤੁੰਗ ਢਾਬ ਡਰੇਨ ਵਿੱਚੋਂ ਪਾਣੀ ਓਵਰਫਲੋ ਹੋ ਗਿਆ ਹੈ, ਜਿਸ ਨਾਲ ਸ਼ਹਿਰ ਦੇ ਮਜੀਠਾ ਰੋਡ ਬਾਈਪਾਸ ’ਤੇ ਸੰਧੂ ਐਨਕਲੇਵ ਸਮੇਤ ਨੇੜਲੀਆਂ ਕਲੋਨੀਆਂ ਪਾਣੀ ਵਿੱਚ ਡੁੱਬ ਗਈਆਂ ਹਨ। ਪਾਣੀ ਦਾ ਪੱਧਰ ਜ਼ਿਆਦਾ ਨਹੀਂ ਹੈ, ਪਰ ਵਹਾਅ ਕਾਫ਼ੀ ਤੇਜ਼ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget