ਪੜਚੋਲ ਕਰੋ

Weather Update: ਮੌਸਮ ਨੇ ਲਈ ਵੱਡੀ ਕਰਵਟ, ਹੁਣ ਦਿਨੇ ਧੁੱਪ ਤੇ ਰਾਤ ਨੂੰ ਠੰਢ ਤੋੜ ਰਹੀ ਰਿਕਾਰਡ, ਯੈਲੋ ਕੋਲਡ ਅਲਰਟ ਜਾਰੀ 

Punjab Weather Update: ਪੰਜਾਬ ਵਿੱਚ ਬੇਸ਼ੱਕ ਮੌਸਮ ਸਾਫ ਹੋ ਗਿਆ ਹੈ ਤੇ ਦਿਨ ਵੇਲੇ ਖੂਬ ਧੁੱਪ ਨਿਕਲਦੀ ਹੈ ਪਰ ਰਾਤ ਵੇਲੇ ਪਾਰਾ ਅਜੇ ਵੀ ਕਾਫੀ ਹੇਠਾਂ ਹੈ। ਇਸ ਲਈ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼

Punjab Weather Update: ਪੰਜਾਬ ਵਿੱਚ ਬੇਸ਼ੱਕ ਮੌਸਮ ਸਾਫ ਹੋ ਗਿਆ ਹੈ ਤੇ ਦਿਨ ਵੇਲੇ ਖੂਬ ਧੁੱਪ ਨਿਕਲਦੀ ਹੈ ਪਰ ਰਾਤ ਵੇਲੇ ਪਾਰਾ ਅਜੇ ਵੀ ਕਾਫੀ ਹੇਠਾਂ ਹੈ। ਇਸ ਲਈ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ ਤੋਂ ਇਲਾਵਾ ਜੰਮੂ-ਕਸ਼ਮੀਰ ਤੇ ਉੱਤਰਾਖੰਡ 'ਚ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਤੇ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆਵੇਗੀ।

ਮੌਸਮ ਵਿਭਾਗ ਮੁਤਾਬਕ ਪਹਾੜਾਂ ਵਿੱਚ ਹੋਈ ਬਰਫ਼ਬਾਰੀ ਕਾਰਨ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਪਿਛਲੇ ਮਹੀਨੇ ਰਾਤ ਦਾ ਤਾਪਮਾਨ ਜੋ 8 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਸੀ, ਹੁਣ 5 ਡਿਗਰੀ ਦੇ ਆਸ-ਪਾਸ ਪਹੁੰਚ ਗਿਆ ਹੈ। ਦਿਨ ਵੇਲੇ ਚੰਗੀ ਧੁੱਪ ਹੁੰਦੀ ਹੈ, ਪਰ ਰਾਤਾਂ ਠੰਢੀਆਂ ਹੋ ਰਹੀਆਂ ਹਨ। ਹਰਿਆਣਾ ਵਿੱਚ ਘੱਟੋ-ਘੱਟ ਤਾਪਮਾਨ ਫਿਲਹਾਲ ਆਮ ਦੇ ਨੇੜੇ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਇੱਥੇ ਵੀ ਗਿਰਾਵਟ ਆਵੇਗੀ। ਇੱਥੇ ਵੀ ਬਰਫਬਾਰੀ ਕਾਰਨ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਤਾਪਮਾਨ ਨੂੰ ਹੇਠਾਂ ਲਿਆਉਣਗੀਆਂ। ਚੰਡੀਗੜ੍ਹ ਵਿੱਚ ਵੀ ਅਜਿਹੀ ਹੀ ਸਥਿਤੀ ਹੈ।

ਦੱਸ ਦਈਏ ਕਿ ਹਿਮਾਚਲ 'ਚ ਪਿਛਲੇ ਕੁਝ ਦਿਨਾਂ ਤੋਂ ਹੋਈ ਬਰਫਬਾਰੀ ਤੇ ਬਾਰਸ਼ ਕਾਰਨ ਹਾਲਾਤ ਵਿਗੜ ਗਏ ਸਨ। ਹੁਣ ਮੌਸਮ ਖੁੱਲ੍ਹ ਗਿਆ ਹੈ। ਮੌਸਮ ਵਿਭਾਗ ਅਨੁਸਾਰ ਹਿਮਾਚਲ ਵਿੱਚ 12 ਫਰਵਰੀ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਚੰਗੀ ਧੁੱਪ ਰਹੇਗੀ, ਪਰ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਇਹੀ ਕਾਰਨ ਹੈ ਕਿ ਠੰਢ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਵੱਡੇ ਸ਼ਹਿਰਾਂ ਦੇ ਮੌਸਮ ਦਾ ਹਾਲ
ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਵਿੱਚ ਆਸਮਾਨ ਸਾਫ ਰਹੇਗੀ ਤੇ ਧੁੱਪ ਨਿਕਲੇਗੀ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 6 ਤੋਂ 19 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਅੰਮ੍ਰਿਤਸਰ ਵਿੱਚ ਧੁੱਪ ਰਹੇਗੀ। ਤਾਪਮਾਨ 5 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਆਸਮਾਨ ਸਾਫ ਰਹੇਗਾ। ਤਾਪਮਾਨ ਵਿੱਚ ਗਿਰਾਵਟ ਆਵੇਗੀ। ਇਹ 5 ਤੋਂ 19 ਡਿਗਰੀ ਦੇ ਵਿਚਕਾਰ ਰਹੇਗਾ।

ਇਸੇ ਤਰ੍ਹਾਂ ਲੁਧਿਆਣਾ ਵਿੱਚ ਮੌਸਮ ਸਾਫ ਰਹੇਗਾ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 5 ਤੋਂ 18 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਮੁਹਾਲੀ ਵਿੱਚ ਧੁੱਪ ਨਿਕਲੇਗੀ। ਤਾਪਮਾਨ 7 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget