ਪੜਚੋਲ ਕਰੋ

Weather: ਪੂਰੇ ਪੰਜਾਬ 'ਚ ਫਲੈਸ਼ ਅਲਰਟ ਜਾਰੀ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Punjab Weather Update: ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਸੂਬੇ ਭਰ ਵਿੱਚ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ।

Punjab Weather Update: ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਸੂਬੇ ਭਰ ਵਿੱਚ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਪਰ ਅੱਜ ਤੋਂ ਬਾਅਦ ਮਾਨਸੂਨ ਇੱਕ ਵਾਰ ਫਿਰ ਸੁਸਤ ਹੋ ਜਾਵੇਗਾ। ਰਾਜ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਚੰਗੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਰੂਪਨਗਰ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ ਹੈ।

ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ ਕੀਤਾ ਗਿਆ Yellow Alert

ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਤਹਿਗੜ੍ਹ ਸਾਹਿਬ, ਰੂਪਨਗਰ ਅਤੇ SAS ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਤੋਂ ਹੀ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਬੀਤੀ ਸ਼ਾਮ ਤੱਕ ਐਸਬੀਐਸ ਨਗਰ ਵਿੱਚ 12 ਮਿਲੀਮੀਟਰ, ਰੋਪੜ ਵਿੱਚ 9, ਮੋਗਾ ਵਿੱਚ 3.5 ਅਤੇ ਅੰਮ੍ਰਿਤਸਰ ਵਿੱਚ 1.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਭਾਵੇਂ ਪੂਰੇ ਸੀਜ਼ਨ ਦੌਰਾਨ ਮੌਨਸੂਨ ਸੁਸਤ ਰਿਹਾ ਹੈ, ਪਰ ਪਿਛਲੇ ਹਫ਼ਤੇ ਤੋਂ ਸੂਬੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। 22 ਤੋਂ 28 ਅਗਸਤ ਤੱਕ ਪੰਜਾਬ ਵਿੱਚ 33.2 ਮਿਲੀਮੀਟਰ ਬਾਰਿਸ਼ ਹੋਈ, ਜੋ ਕਿ ਆਮ ਨਾਲੋਂ 18 ਫੀਸਦੀ ਵੱਧ ਹੈ। ਜਦੋਂ ਕਿ 1 ਜੂਨ ਤੋਂ 28 ਅਗਸਤ ਤੱਕ ਦੇ ਪੂਰੇ ਸੀਜ਼ਨ ਦੌਰਾਨ ਪੰਜਾਬ ਵਿੱਚ ਸਿਰਫ਼ 250.1 ਮਿਲੀਮੀਟਰ ਮੀਂਹ ਹੀ ਪਿਆ ਹੈ, ਜੋ ਕਿ ਆਮ ਨਾਲੋਂ 29 ਫ਼ੀਸਦੀ ਘੱਟ ਹੈ। ਇਹ ਪੂਰੇ ਸੀਜ਼ਨ ਦੀ ਸਭ ਤੋਂ ਘੱਟ ਬਾਰਿਸ਼ ਹੈ।

ਪੰਜਾਬ ਦੇ ਮੁੱਖ ਸ਼ਹਿਰਾਂ 'ਚ ਤਾਪਮਾਨ

ਅੰਮ੍ਰਿਤਸਰ- ਅੰਮ੍ਰਿਤਸਰ 'ਚ ਬੁੱਧਵਾਰ ਸ਼ਾਮ ਨੂੰ ਤਾਪਮਾਨ 32.4 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ- ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.9 ਡਿਗਰੀ ਦਰਜ ਕੀਤਾ ਗਿਆ। ਹਲਕੀ ਬੱਦਲਵਾਈ ਰਹੇਗੀ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ।

ਲੁਧਿਆਣਾ- ਬੁੱਧਵਾਰ ਸ਼ਾਮ ਨੂੰ ਤਾਪਮਾਨ 33.8 ਡਿਗਰੀ ਦਰਜ ਕੀਤਾ ਗਿਆ। ਹਲਕੀ ਬੱਦਲਵਾਈ ਰਹੇਗੀ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ- ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਹੋਣਗੇ। ਤਾਪਮਾਨ 26 ਤੋਂ 35 ਡਿਗਰੀ ਦੇ ਵਿਚਕਾਰ ਰਹੇਗਾ।

ਮੋਹਾਲੀ- ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਹੋਣਗੇ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹੇਗਾ।

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget