ਪੜਚੋਲ ਕਰੋ

Punjab Weather Update: ਅੱਗ ਦੀ ਭੱਠੀ ਬਣਿਆ ਪੰਜਾਬ ! ਹੀਟ ਵੇਵ ਦਾ ਅਲਰਟ ਜਾਰੀ, 47 ਡਿਗਰੀ ਤੋਂ ਟੱਪਿਆ ਪਾਰਾ, ਜਾਣੋ ਮੌਸਮ ਦਾ ਹਾਲ

ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਦੇ ਪੱਧਰ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ।

Punjab Weather: ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਫਾਜ਼ਿਲਕਾ ਦੇ ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ ਜਿਸ ਵਿੱਚ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 6 ਵਿੱਚ ਯੈਲੋ ਅਲਰਟ ਹੈ।

ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧੀ ਹੈ। ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਦੇ ਪੱਧਰ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਅਲਰਟ

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਐਸਏਐਸ ਨਗਰ ਅਤੇ ਮਲੇਰਕੋਟਲਾ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਰਹੇਗਾ। ਇਸ ਦੇ ਨਾਲ ਹੀ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ 'ਚ ਯੈਲੋ ਅਲਰਟ ਰਹੇਗਾ।

 

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News: ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget