ਪੜਚੋਲ ਕਰੋ

Weather Update: ਹੁਣ ਫਿਰ ਅਸਮਾਨ ਤੋਂ ਵਰ੍ਹੇਗੀ ਅੱਗ, ਇੱਕ ਦਿਨ 'ਚ 3 ਡਿਗਰੀ ਤੱਕ ਵਧਿਆ ਤਾਪਮਾਨ; 44 ਡਿਗਰੀ ਤੱਕ ਪਾਰਾ ਪਹੁੰਚਣ ਦੀ ਸੰਭਾਵਨਾ

Weather Update: ਪੰਜਾਬ 'ਚ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਮੌਸਮ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਇਕ ਦਿਨ 'ਚ ਤਾਪਮਾਨ 'ਚ ਲਗਭਗ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ, ਜਦਕਿ ਘੱਟੋ-ਘੱਟ ਤਾਪਮਾਨ 'ਚ ਲਗਭਗ ਇਕ ਡਿਗਰੀ ਦਾ ਵਾਧਾ ਹੋਇਆ ਹੈ।

Weather Update: ਪੰਜਾਬ 'ਚ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਮੌਸਮ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਇਕ ਦਿਨ 'ਚ ਤਾਪਮਾਨ 'ਚ ਲਗਭਗ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ, ਜਦਕਿ ਘੱਟੋ-ਘੱਟ ਤਾਪਮਾਨ 'ਚ ਲਗਭਗ ਇਕ ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਤੱਕ ਪਹੁੰਚ ਗਿਆ ਹੈ। ਆਉਣ ਵਾਲੇ ਦੋ ਹਫ਼ਤਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਿਲਕੁਲ ਵੀ ਨਹੀਂ ਹੈ। 

ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪੰਜਾਬ ਦੇ ਚਾਰ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ। ਜਦੋਂ ਕਿ 11 ਜੂਨ ਨੂੰ ਪੂਰੇ ਪੱਛਮੀ ਮਾਲਵੇ ਵਿੱਚ ਹੀਟ ਵੇਵ ਦਾ ਅਸਰ ਦੇਖਣ ਨੂੰ ਮਿਲੇਗਾ। ਮੰਗਲਵਾਰ ਨੂੰ ਪੰਜਾਬ ਦੇ ਫਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਇੱਕ ਦਿਨ ਵਿੱਚ ਔਸਤਨ 3 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਸੋਮਵਾਰ ਸ਼ਾਮ ਨੂੰ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਸਭ ਤੋਂ ਵੱਧ 42.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਕਰੀਬ 3 ਡਿਗਰੀ ਵੱਧ ਸੀ। ਅੱਜ ਪੰਜਾਬ ਦੇ ਬਹੁਤੇ ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ ਹੈ। ਆਉਣ ਵਾਲੇ 3-4 ਦਿਨਾਂ 'ਚ ਪੰਜਾਬ ਦਾ ਤਾਪਮਾਨ ਇਕ ਵਾਰ ਫਿਰ 45 ਡਿਗਰੀ ਨੂੰ ਛੂਹ ਜਾਵੇਗਾ।

ਇਹ ਵੀ ਪੜ੍ਹੋ: LS Election: ਪੰਜਾਬ 'ਚ ਲੋਕ ਸਭਾ ਤੋਂ ਬਾਅਦ ਹੁਣ ਚੋਣ ਕਮਿਸ਼ਨ ਨੇ ਆਹ ਚੋਣਾਂ ਕਰਵਾਉਣ ਦੀ ਖਿੱਚੀ ਤਿਆਰੀ

ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਕਿਵੇਂ ਦਾ ਰਹੇਗਾ ਮੌਸਮ

ਅੰਮ੍ਰਿਤਸਰ- ਸ਼ਹਿਰ ਦਾ ਅੱਜ ਘੱਟੋ-ਘੱਟ ਤਾਪਮਾਨ 24.4 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 44 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਜਦੋਂ ਕਿ ਬੀਤੀ ਸ਼ਾਮ ਤਾਪਮਾਨ 42.7 ਡਿਗਰੀ ਦਰਜ ਕੀਤਾ ਗਿਆ ਸੀ।

ਜਲੰਧਰ- ਸ਼ਹਿਰ ਦਾ ਘੱਟੋ-ਘੱਟ ਤਾਪਮਾਨ 26 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ। ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਦੇ ਆਸਪਾਸ ਪਹੁੰਚਣ ਦਾ ਅਨੁਮਾਨ ਹੈ, ਜੋ ਕਿ ਬੀਤੀ ਸ਼ਾਮ 41.2 ਡਿਗਰੀ ਦਰਜ ਕੀਤਾ ਗਿਆ ਸੀ।

ਲੁਧਿਆਣਾ- ਅੱਜ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 26.3 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 44 ਡਿਗਰੀ ਨੂੰ ਛੂਹ ਸਕਦਾ ਹੈ। ਐਤਵਾਰ ਸ਼ਾਮ ਨੂੰ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 42.1 ਡਿਗਰੀ ਦਰਜ ਕੀਤਾ ਗਿਆ।

ਮੋਹਾਲੀ- ਬੀਤੇ ਦਿਨੀਂ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਦਰਜ ਕੀਤਾ ਗਿਆ। ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਦੇ ਆਸਪਾਸ ਪਹੁੰਚਣ ਦਾ ਅਨੁਮਾਨ ਹੈ।

ਪਟਿਆਲਾ- ਅੱਜ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 26.1 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 44 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਜਦੋਂ ਕਿ ਬੀਤੀ ਸ਼ਾਮ ਤਾਪਮਾਨ 42.7 ਡਿਗਰੀ ਦਰਜ ਕੀਤਾ ਗਿਆ ਸੀ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget