ਪੜਚੋਲ ਕਰੋ

Weather Update: 21 ਜ਼ਿਲ੍ਹਿਆਂ 'ਚ ਅਸਮਾਨ ਤੋਂ ਵਰ੍ਹੇਗੀ ਅੱਗ, ਤਾਪਮਾਨ 47 ਡਿਗਰੀ ਤੋਂ ਪਾਰ, ਜਾਣੋ ਕਿਹੜੇ 2 ਜ਼ਿਲ੍ਹਿਆਂ 'ਚ ਰਹੇਗੀ ਸਭ ਤੋਂ ਵੱਧ ਗਰਮੀ

Weather Update: ਪੰਜਾਬ ਦੇ 2 ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ। ਇਨ੍ਹਾਂ ਵਿੱਚ ਲੁਧਿਆਣਾ ਅਤੇ ਬਰਨਾਲਾ ਸ਼ਾਮਲ ਹਨ। ਵਿਭਾਗ ਵੱਲੋਂ ਦੋਵਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Punjab News: ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ ਅਤੇ 2 ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧੀ ਹੈ। ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ: Punjab News: ਅਸਤੀਫ਼ਾ ਦੇਣ ਤੋਂ ਪਹਿਲਾਂ ਖੇਡ ਮੰਤਰੀ ਮੀਤ ਹੇਅਰ ਦਾ ਆਖਰੀ ਫੈਸਲਾ, ਪੰਜਾਬੀ ਖਿਡਾਰੀਆਂ ਲਈ ਵੱਡਾ ਐਲਾਨ

Weather Update: ਪੰਜਾਬ ਦੇ 2 ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ। ਇਨ੍ਹਾਂ ਵਿੱਚ ਲੁਧਿਆਣਾ ਅਤੇ ਬਰਨਾਲਾ ਸ਼ਾਮਲ ਹਨ। ਵਿਭਾਗ ਵੱਲੋਂ ਦੋਵਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 45.2 ਡਿਗਰੀ, ਲੁਧਿਆਣਾ ਵਿੱਚ 45.1 ਡਿਗਰੀ, ਪਟਿਆਲਾ ਵਿੱਚ 45.6, ਬਠਿੰਡਾ ਵਿੱਚ 47.0 ਡਿਗਰੀ, ਫਰੀਦਕੋਟ ਵਿੱਚ 46.1, ਫਤਿਹਗੜ੍ਹ ਸਾਹਿਬ ਵਿੱਚ 44.9, ਫ਼ਿਰੋਜ਼ਪੁਰ ਵਿੱਚ 44.3 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਜਲੰਧਰ 43.8, ਮੋਗਾ 43.7, ਮੋਹਾਲੀ 44.5, ਰੋਪੜ 43.6 ਅਤੇ ਰੂਪਨਗਰ 44.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਹਾਲਾਂਕਿ ਔਸਤ ਅਧਿਕਤਮ ਤਾਪਮਾਨ 'ਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ: Ludhiana News: ਝੋਨਾ ਲਾਉਣ ਲਈ ਆ ਰਹੇ ਮਜ਼ਦੂਰਾਂ ਦੀ ਬੱਸ ਨੂੰ ਟਰਾਲੀ ਨੇ ਮਾਰੀ ਜ਼ਬਰਦਸਤ ਟੱਕਰ, 25-30 ਹੋਏ ਜ਼ਖ਼ਮੀ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Summer Vacation: ਗਰਮੀਆਂ ਦੀਆਂ ਛੁੱਟੀਆਂ 'ਚ ਹੋਏਗਾ ਵਾਧਾ? ਪੰਜਾਬ ਤੇ ਚੰਡੀਗੜ੍ਹ ਵਿੱਚ ਸਕੂਲ ਖੁੱਲ੍ਹਣ ਬਾਰੇ ਵੱਡਾ ਅਪਡੇਟ

IND vs SA T20 World Cup: PM ਮੋਦੀ ਨੇ ਭਾਰਤੀ ਟੀਮ ਨਾਲ ਫੋਨ 'ਤੇ ਕੀਤੀ ਗੱਲ, ਰੋਹਿਤ ਦੀ ਕੀਤੀ ਤਾਰੀਫ, ਤਾਂ ਵਿਰਾਟ ਬਾਰੇ ਆਖੀ ਆਹ ਗੱਲ

Weather: ਪੰਜਾਬ ਦੇ 9 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਬਾਕੀਆਂ 'ਚ ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ

ਪ੍ਰੈਕਟੀਕਲ ਦੇ ਨਾਂਅ 'ਤੇ ਟੀਚਰ ਨੇ ਵਿਦਿਆਰਥੀ ਨੂੰ ਸੱਦਿਆ ਘਰ, ਫਿਰ ਕਰਵਾਇਆ ਅਜਿਹਾ ਕੰਮ; ਪਤਾ ਲੱਗਿਆ ਤਾਂ ਉੱਡ ਗਏ ਹੋਸ਼

ABP Premium

ਵੀਡੀਓਜ਼

T20 World Cup 2024 Final IND vs SA: ਫਾਈਨਲ ਮੈਚ 'ਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆT-20 World Cup| ਪਰੇਸ਼ਰ ਲੈ ਕੇ ਕੋਈ ਫਾਇਦਾ ਨਹੀਂ ਹੁੰਦਾ- Hardik Pandyaਭਾਰਤ ਨੇ ਟੀ-20 ਕ੍ਰਿਕੇਟ ਵਿਸ਼ਵ ਕੱਪ ਜਿੱਤਿਆWild Wild ਪੰਜਾਬ 'ਚ ਜੱਸੀ ਗਿੱਲ ਨਿਭਾਉਂਣਗੇ ਹਿੰਦੂ ਮੁੰਡੇ ਦਾ ਕਿਰਦਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Summer Vacation: ਗਰਮੀਆਂ ਦੀਆਂ ਛੁੱਟੀਆਂ 'ਚ ਹੋਏਗਾ ਵਾਧਾ? ਪੰਜਾਬ ਤੇ ਚੰਡੀਗੜ੍ਹ ਵਿੱਚ ਸਕੂਲ ਖੁੱਲ੍ਹਣ ਬਾਰੇ ਵੱਡਾ ਅਪਡੇਟ
Summer Vacation: ਗਰਮੀਆਂ ਦੀਆਂ ਛੁੱਟੀਆਂ 'ਚ ਹੋਏਗਾ ਵਾਧਾ? ਪੰਜਾਬ ਤੇ ਚੰਡੀਗੜ੍ਹ ਵਿੱਚ ਸਕੂਲ ਖੁੱਲ੍ਹਣ ਬਾਰੇ ਵੱਡਾ ਅਪਡੇਟ
IND vs SA T20 World Cup: PM ਮੋਦੀ ਨੇ ਭਾਰਤੀ ਟੀਮ ਨਾਲ ਫੋਨ 'ਤੇ ਕੀਤੀ ਗੱਲ, ਰੋਹਿਤ ਦੀ ਕੀਤੀ ਤਾਰੀਫ, ਤਾਂ ਵਿਰਾਟ ਬਾਰੇ ਆਖੀ ਆਹ ਗੱਲ
IND vs SA T20 World Cup: PM ਮੋਦੀ ਨੇ ਭਾਰਤੀ ਟੀਮ ਨਾਲ ਫੋਨ 'ਤੇ ਕੀਤੀ ਗੱਲ, ਰੋਹਿਤ ਦੀ ਕੀਤੀ ਤਾਰੀਫ, ਤਾਂ ਵਿਰਾਟ ਬਾਰੇ ਆਖੀ ਆਹ ਗੱਲ
Weather: ਪੰਜਾਬ ਦੇ 9 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਬਾਕੀਆਂ 'ਚ ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
Weather: ਪੰਜਾਬ ਦੇ 9 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਬਾਕੀਆਂ 'ਚ ਯੈਲੋ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪ੍ਰੈਕਟੀਕਲ ਦੇ ਨਾਂਅ 'ਤੇ ਟੀਚਰ ਨੇ ਵਿਦਿਆਰਥੀ ਨੂੰ ਸੱਦਿਆ ਘਰ, ਫਿਰ ਕਰਵਾਇਆ ਅਜਿਹਾ ਕੰਮ; ਪਤਾ ਲੱਗਿਆ ਤਾਂ ਉੱਡ ਗਏ ਹੋਸ਼
ਪ੍ਰੈਕਟੀਕਲ ਦੇ ਨਾਂਅ 'ਤੇ ਟੀਚਰ ਨੇ ਵਿਦਿਆਰਥੀ ਨੂੰ ਸੱਦਿਆ ਘਰ, ਫਿਰ ਕਰਵਾਇਆ ਅਜਿਹਾ ਕੰਮ; ਪਤਾ ਲੱਗਿਆ ਤਾਂ ਉੱਡ ਗਏ ਹੋਸ਼
ਚੰਦਰਮਾ ਅਤੇ ਮੰਗਲ ਦੇ ਮਿਲਾਪ ਕਾਰਨ ਅੱਜ ਬਣੇਗਾ ਮਹਾਲਕਸ਼ਮੀ ਯੋਗ, ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ ਲਾਟਰੀ, ਬੈਂਕ ਬੈਲੇਂਸ 'ਚ ਹੋਵੇਗਾ ਵਾਧਾ !

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30-06-2024)

Virat Kohli Retirement: ਭਾਰਤ ਦੇ ਚੈਂਪੀਅਨ ਬਣਦਿਆਂ ਹੀ ਵਿਰਾਟ ਕੋਹਲੀ ਨੇ ਸੰਨਿਆਸ ਦਾ ਕੀਤਾ ਐਲਾਨ, ਕਿਹਾ- ਇਹ ਮੇਰਾ ਲਾਸਟ ਟੀ-20...

Hina Khan Breast Cancer: ਟਾਈਟ ਬ੍ਰਾ ਪਾਉਣ ਨਾਲ ਹੋ ਸਕਦਾ ਬ੍ਰੈਸਟ ਕੈਂਸਰ? ਜਾਣੋ ਹਰੇਕ ਗੱਲ

Embed widget