ਪੜਚੋਲ ਕਰੋ

Punjab Weather Update: 13 ਜ਼ਿਲ੍ਹਿਆਂ 'ਚ ਲੂ ਦਾ ਅਲਰਟ ਜਾਰੀ, 1.5 ਡਿਗਰੀ ਤੱਕ ਵਧਿਆ ਤਾਪਮਾਨ, ਤਿੰਨ ਦਿਨ ਬਾਅਦ ਮੀਂਹ ਪੈਣ ਦੀ ਸੰਭਾਵਨਾ

Weather Update: ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਲਗਾਤਾਰ ਦੂਜੇ ਦਿਨ ਤਾਪਮਾਨ ਵਿੱਚ ਔਸਤਨ 1.5 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ।

Weather Update: ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਲਗਾਤਾਰ ਦੂਜੇ ਦਿਨ ਤਾਪਮਾਨ ਵਿੱਚ ਔਸਤਨ 1.5 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਜਿਸ ਕਰਕੇ ਅੱਜ ਮੌਸਮ ਵਿਭਾਗ ਨੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ। ਫਰੀਦਕੋਟ ਵਿੱਚ ਐਤਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਨੁਸਾਰ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਲੁਧਿਆਣਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਲੂ ਚੱਲੇਗੀ। ਇਸ ਦੇ ਨਾਲ ਹੀ ਇਨ੍ਹਾਂ ਸ਼ਹਿਰਾਂ 'ਚ ਤਾਪਮਾਨ 42 ਤੋਂ 45 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਇਹ ਚੇਤਾਵਨੀ 25 ਜੂਨ ਤੱਕ ਜਾਰੀ ਰਹੇਗੀ ਅਤੇ ਇਸ ਦਿਨ ਇਨ੍ਹਾਂ ਇਲਾਕਿਆਂ ਵਿੱਚ ਕੜਾਕੇ ਦੀ ਗਰਮੀ ਪਵੇਗੀ। 

ਮੌਸਮ ਵਿਭਾਗ ਨੇ ਸਿਰਫ਼ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਜਦਕਿ 26 ਜੂਨ ਤੋਂ ਸੂਬੇ 'ਚ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਇਸ ਦਿਨ ਜ਼ਿਆਦਾਤਰ ਇਲਾਕਿਆਂ 'ਚ ਹਲਕੇ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਜਦੋਂ ਕਿ 28 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਜ਼ਿਆਦਾ ਹੈ, ਜੋ ਕਿ ਪ੍ਰੀ-ਮਾਨਸੂਨ ਦੀ ਸ਼ੁਰੂਆਤ ਹੋਵੇਗੀ।

ਇਹ ਵੀ ਪੜ੍ਹੋ: NASA: ਘਰ 'ਤੇ ਡਿੱਗਿਆ ਪੁਲਾੜ ਦਾ ਮਲਬਾ, ਟੁੱਟਿਆ ਘਰ, ਪਰਿਵਾਰ ਨੇ ਨਾਸਾ 'ਤੇ ਠੋਕਿਆ ਲੱਖਾਂ ਦਾ ਮੁਕੱਦਮਾ

ਜਿਵੇਂ-ਜਿਵੇਂ ਅਸੀਂ ਜੂਨ ਦੇ ਅਖੀਰ ਵੱਲ ਵਧ ਰਹੇ ਹਾਂ, ਮਾਨਸੂਨ ਰਫ਼ਤਾਰ ਫੜ ਰਿਹਾ ਹੈ। ਪੱਛਮੀ ਬੰਗਾਲ ਤੋਂ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਪਰ ਮੱਧ ਪ੍ਰਦੇਸ਼ ਤੋਂ ਮਾਨਸੂਨ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਅੰਦਾਜ਼ਾ ਹੈ ਕਿ ਆਉਣ ਵਾਲੇ ਦਿਨਾਂ 'ਚ ਇਹ ਯੂ.ਪੀ ਅਤੇ ਰਾਜਸਥਾਨ 'ਚ ਦਾਖਲ ਹੋਵੇਗਾ। ਜੇਕਰ ਇਸ ਦੀ ਰਫ਼ਤਾਰ ਠੀਕ ਰਹੀ ਤਾਂ ਮਾਨਸੂਨ 30 ਜੂਨ ਦੇ ਆਸ-ਪਾਸ ਪੰਜਾਬ ਵਿੱਚ ਦਾਖ਼ਲ ਹੋ ਜਾਵੇਗਾ। ਇਸ ਸਾਲ ਮਾਨਸੂਨ ਸਹੀ ਸਮੇਂ 'ਤੇ ਪੰਜਾਬ ਦੀਆਂ ਸਰਹੱਦਾਂ 'ਚ ਦਾਖਲ ਹੋਣ ਦਾ ਅੰਦਾਜ਼ਾ ਹੈ।

ਆਓ ਜਾਣਦੇ ਹਾਂ ਇਨ੍ਹਾਂ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ- ਐਤਵਾਰ ਸ਼ਾਮ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41.8 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 4 ਡਿਗਰੀ ਵੱਧ ਸੀ। ਅੱਜ ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 29 ਤੋਂ 40 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ।

ਜਲੰਧਰ- ਬੀਤੀ ਸ਼ਾਮ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਸ਼ਹਿਰ ਦਾ ਤਾਪਮਾਨ 29 ਤੋਂ 39 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ – ਐਤਵਾਰ ਸ਼ਾਮ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41.3 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 5 ਡਿਗਰੀ ਵੱਧ ਸੀ। ਅੱਜ ਦਿਨ ਦਾ ਤਾਪਮਾਨ 29 ਤੋਂ 41 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਹਲਕੇ ਬੱਦਲ ਹੋਣਗੇ।

ਪਟਿਆਲਾ - ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.3 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3 ਡਿਗਰੀ ਵੱਧ ਸੀ। ਅੱਜ ਹਲਕੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 29 ਤੋਂ 39 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਬੀਤੀ ਸ਼ਾਮ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕਾ ਰਹੇਗਾ। ਤਾਪਮਾਨ 31 ਤੋਂ 41 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Jalandhar By Election: ਜਲੰਧਰ ਜ਼ਿਮਨੀ ਚੋਣ ਦੀ ਸੀਐਮ ਭਗਵੰਤ ਮਾਨ ਨੇ ਖੁਦ ਸੰਭਾਲੀ ਕਮਾਨ, ਮੰਤਰੀਆਂ ਦੀ ਹਾਜ਼ਰੀ 'ਚ ਕੀਤਾ ਐਲਾਨ

ਟਾਪ ਹੈਡਲਾਈਨ

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget