ਪੜਚੋਲ ਕਰੋ

Punjab Weather Update: ਪੰਜਾਬ ਲਈ ਰਾਹਤ ਦੀ ਖਬਰ! ਅਗਲੇ 5 ਦਿਨ ਮੌਸਮ ਰਹੇਗਾ ਸਾਫ

Punjab Weather Update: ਪੰਜਾਬ ਲਈ ਰਾਹਤ ਦੀ ਖਬਰ ਹੈ। ਅਗਲੇ ਕੁਝ ਦਿਨ ਮੌਸਮ ਸਾਫ ਰਹੇਗਾ। ਬੀਤੀ ਸ਼ਾਮ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ। ਪੰਜਾਬ-ਹਰਿਆਣਾ

Punjab Weather Update: ਪੰਜਾਬ ਲਈ ਰਾਹਤ ਦੀ ਖਬਰ ਹੈ। ਅਗਲੇ ਕੁਝ ਦਿਨ ਮੌਸਮ ਸਾਫ ਰਹੇਗਾ। ਬੀਤੀ ਸ਼ਾਮ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ। ਪੰਜਾਬ-ਹਰਿਆਣਾ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੰਗਲਵਾਰ ਸਵੇਰੇ ਧੁੱਪ ਨਿਕਲੀ ਹੈ। ਹਾਲਾਂਕਿ ਕੁਝ ਇਲਾਕਿਆਂ 'ਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। 

ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਦੋਵਾਂ ਰਾਜਾਂ ਵਿੱਚ ਮੌਸਮ ਸਾਫ਼ ਰਹੇਗਾ। ਹਰਿਆਣਾ 'ਚ ਧੁੱਪ ਨਿਕਲਣ ਦੇ ਬਾਵਜੂਦ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਦੇਖਿਆ ਜਾ ਰਿਹਾ। ਔਸਤ ਤਾਪਮਾਨ ਪਿਛਲੇ ਦਿਨ ਵਾਂਗ ਹੀ ਦਰਜ ਕੀਤਾ ਜਾ ਰਿਹਾ ਹੈ। ਇਹ ਤਾਪਮਾਨ ਆਮ ਨਾਲੋਂ 3.9 ਡਿਗਰੀ ਘੱਟ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਅਜੇ ਵੀ ਆਮ ਨਾਲੋਂ 3.2 ਡਿਗਰੀ ਘੱਟ ਹੈ। 

ਮੌਸਮ ਵਿਭਾਗ ਮੁਤਾਬਕ ਕੱਲ੍ਹ ਧੁੱਪ ਨਿਕਲਣ ਤੋਂ ਬਾਅਦ ਪਾਰੇ ਵਿੱਚ ਹਲਕੀ ਤੇਜ਼ੀ ਦੇਖਣ ਨੂੰ ਮਿਲੀ। ਆਉਣ ਵਾਲੇ 5 ਦਿਨਾਂ 'ਚ ਤਾਪਮਾਨ 'ਚ 2 ਡਿਗਰੀ ਦਾ ਸੁਧਾਰ ਹੋਵੇਗਾ ਤੇ ਸਥਿਤੀ ਆਮ ਵਾਂਗ ਹੋ ਜਾਵੇਗੀ। ਚੰਡੀਗੜ੍ਹ 'ਚ ਸਵੇਰੇ ਹਲਕੀ ਧੁੰਦ ਦੇਖਣ ਨੂੰ ਮਿਲੀ। ਇੱਥੇ ਪਿਛਲੇ ਕੁਝ ਦਿਨਾਂ ਤੋਂ ਮੀਂਹ ਤੇ ਗੜੇਮਾਰੀ ਕਾਰਨ ਤਾਪਮਾਨ ਆਮ ਨਾਲੋਂ 4.9 ਡਿਗਰੀ ਘੱਟ ਹੈ।

ਉਧਰ, ਹਿਮਾਚਲ 'ਚ ਮੀਂਹ ਤੇ ਬਰਫਬਾਰੀ ਤੋਂ ਬਾਅਦ ਸਥਿਤੀ ਆਮ ਵਾਂਗ ਹੋਣ 'ਚ ਇੱਕ ਜਾਂ ਦੋ ਦਿਨ ਲੱਗ ਸਕਦੇ ਹਨ। ਹੁਣ ਇੱਥੇ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਇਸ ਨਾਲ 645 ਰੂਟ ਪ੍ਰਭਾਵਿਤ ਹੋਏ ਹਨ। ਕਰੀਬ 1400 ਖਰਾਬ ਹੋਏ ਟਰਾਂਸਫਾਰਮਰਾਂ ਨੂੰ ਬਿਜਲੀ ਸਪਲਾਈ ਬਹਾਲ ਕਰਨ ਦੇ ਯਤਨ ਜਾਰੀ ਹਨ।

ਵੱਡੇ ਸ਼ਹਿਰਾਂ ਦੇ ਮੌਸਮ ਦਾ ਹਾਲ
ਅੱਜ ਚੰਡੀਗੜ੍ਹ ਵਿੱਚ ਸਵੇਰ ਵੇਲੇ ਧੁੰਦ ਤਾਂ ਛਾਈ ਰਹੀ ਪਰ ਦਿਨ ਚੜ੍ਹਦੇ ਹੀ ਸੂਰਜ ਨਿਕਲਣ ਆਇਆ। ਤਾਪਮਾਨ 8 ਤੋਂ 19 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਅੰਮ੍ਰਿਤਸਰ ਵਿੱਚ ਸਵੇਰ ਵੇਲੇ ਧੁੰਦ ਛਾਈ ਰਹੀ ਪਰ ਦਿਨ ਚੜ੍ਹਦੇ ਹੀ ਸੂਰਜ ਨਿਕਲ ਆਇਆ। ਤਾਪਮਾਨ 5 ਤੋਂ 17 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਇਸੇ ਤਰ੍ਹਾਂ ਜਲੰਧਰ ਵਿੱਚ ਧੁੱਪ ਛਾਈ ਰਹੇਗੀ। ਤਾਪਮਾਨ 6 ਤੋਂ 19 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ ਵਿੱਚ ਦਿਨ ਚੜ੍ਹਦੇ ਹੀ ਸਵੇਰੇ ਧੁੰਦ ਤੇ ਫਿਰ ਧੁੱਪ ਛਾਈ ਰਹੇਗੀ। ਤਾਪਮਾਨ 5 ਤੋਂ 19 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਮੁਹਾਲੀ ਵਿੱਚ ਸਵੇਰੇ ਧੁੰਦ ਛਾਈ ਰਹੇਗੀ। ਤਾਪਮਾਨ 8 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget