ਪੜਚੋਲ ਕਰੋ

Punjab Weather: ਪੰਜਾਬ-ਚੰਡੀਗੜ੍ਹ 'ਚ ਸੁੱਕੀ ਠੰਡ ਲੋਕਾਂ ਨੂੰ ਕਰ ਰਹੀ ਬਿਮਾਰ, ਇਸ ਦਿਨ ਦਸਤਕ ਦਏਗੀ ਕੜਾਕੇ ਦੀ ਠੰਢ, ਜਾਣੋ ਮੀਂਹ ਨੂੰ ਲੈ ਤਾਜ਼ਾ ਅਪਡੇਟ

Punjab Weather: ਪੰਜਾਬ ਫਿਲਹਾਲ ਸੁੱਕੀ ਠੰਡ ਨਾਲ ਜੂਝ ਰਿਹਾ ਹੈ। ਇਸ ਵਿਚਾਲੇ ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਲਈ ਰਾਹਤ ਅਲਰਟ ਜਾਰੀ ਕੀਤਾ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਸੂਬੇ ਸਮੇਤ ਪੂਰੇ

Punjab Weather: ਪੰਜਾਬ ਫਿਲਹਾਲ ਸੁੱਕੀ ਠੰਡ ਨਾਲ ਜੂਝ ਰਿਹਾ ਹੈ। ਇਸ ਵਿਚਾਲੇ ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਲਈ ਰਾਹਤ ਅਲਰਟ ਜਾਰੀ ਕੀਤਾ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਸੂਬੇ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਮੌਸਮ ਦੇ ਬਦਲਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਜਿੱਥੇ ਪਹਾੜਾਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਉੱਥੇ ਹੀ ਮੈਦਾਨੀ ਰਾਜਾਂ ਵਿੱਚ ਮੀਂਹ ਅਤੇ ਗੜੇਮਾਰੀ ਵੀ ਹੋਵੇਗੀ।

ਮੌਸਮ ਵਿਭਾਗ ਨੇ ਐਤਵਾਰ ਅਤੇ ਸੋਮਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਦੱਸ ਦੇਈਏ ਕਿ ਦਸੰਬਰ ਦਾ ਪਹਿਲਾ ਹਫਤਾ ਲੰਘਣ ਵਾਲਾ ਹੈ ਪਰ ਠੰਡ ਨੇ ਅਜੇ ਤੱਕ ਦਸਤਕ ਨਹੀਂ ਦਿੱਤੀ ਹੈ। ਹਾਲਾਂਕਿ ਦਿਨ ਅਤੇ ਰਾਤ ਦੇ ਤਾਪਮਾਨ 'ਚ ਭਾਰੀ ਅੰਤਰ ਦਰਜ ਕੀਤਾ ਜਾ ਰਿਹਾ ਹੈ। ਜਿਸ ਕਾਰਨ ਲੋਕ ਵਾਈਰਲ ਬੁਖਾਰ ਅਤੇ ਹੋਰ ਮੌਸਮੀ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।

ਇਸੇ ਕਰਕੇ ਦਿਨ ਦਾ ਤਾਪਮਾਨ ਅਜੇ ਤੱਕ ਘੱਟ ਨਹੀਂ ਹੋਇਆ 

ਮੌਸਮ ਮਾਹਿਰਾਂ ਅਨੁਸਾਰ ਇਸ ਸਾਲ ਗਲੋਬਲ ਵਾਰਮਿੰਗ, ਐਲ ਨੀਨੋ ਵਰਗੀਆਂ ਜਲਵਾਯੂ ਘਟਨਾਵਾਂ ਦੇ ਪ੍ਰਭਾਵ ਅਤੇ ਵਾਯੂਮੰਡਲ ਦੀਆਂ ਸਥਿਤੀਆਂ ਵਿੱਚ ਤਬਦੀਲੀਆਂ ਕਾਰਨ ਸਰਦੀਆਂ ਦੀ ਸ਼ੁਰੂਆਤ ਹੌਲੀ ਹੋਈ ਸੀ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਨਵੰਬਰ ਵਿੱਚ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ, ਜਿਸ ਕਾਰਨ ਸਰਦੀ ਦਾ ਅਸਰ ਘੱਟ ਅਤੇ ਹੌਲੀ-ਹੌਲੀ ਮਹਿਸੂਸ ਕੀਤਾ ਗਿਆ ਹੈ।  

ਮੀਂਹ ਤੋਂ ਬਾਅਦ ਠੰਢ ਅਤੇ ਧੁੰਦ ਵਧੇਗੀ

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਬਾਰਿਸ਼ ਤੋਂ ਬਾਅਦ ਧੁੰਦ ਪੈਣੀ ਸ਼ੁਰੂ ਹੋ ਜਾਵੇਗੀ। ਜਿਸ ਤੋਂ ਬਾਅਦ ਦਿਨ ਦਾ ਤਾਪਮਾਨ ਡਿੱਗਣਾ ਸ਼ੁਰੂ ਹੋ ਜਾਵੇਗਾ। ਜਿਸ ਕਾਰਨ ਠੰਡ ਵਧੇਗੀ। ਮੌਸਮ ਵਿਭਾਗ ਅਨੁਸਾਰ ਦਸੰਬਰ ਦੇ ਤੀਜੇ ਅਤੇ ਚੌਥੇ ਹਫ਼ਤੇ ਕੜਾਕੇ ਦੀ ਠੰਢ ਪੈ ਸਕਦੀ ਹੈ। ਵੈਸਟਰਨ ਡਿਸਟਰਬੈਂਸ 8 ਦਸੰਬਰ ਤੋਂ ਸਰਗਰਮ ਹੋ ਰਿਹਾ ਹੈ। ਪਰ ਇਸ ਤੋਂ ਪਹਿਲਾਂ 7 ਤੋਂ 9 ਦਸੰਬਰ ਤੱਕ ਤਿੰਨ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਤਿੰਨ ਦਿਨਾਂ 'ਚ ਅੰਮਿ੍ਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ 'ਚ ਧੂੰਏਂ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਮਿਆਦ ਦੇ ਦੌਰਾਨ, ਇਹਨਾਂ ਸ਼ਹਿਰਾਂ ਦੀ ਦ੍ਰਿਸ਼ਟੀ ਲਗਭਗ 50 ਮੀਟਰ ਤੱਕ ਪਹੁੰਚ ਸਕਦੀ ਹੈ।

ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ 'ਚ ਕਿਵੇਂ ਰਹੇਗਾ ਅੱਜ ਦਾ ਦਿਨ?

ਚੰਡੀਗੜ੍ਹ- ਹਲਕੀ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਤਾਪਮਾਨ 9 ਤੋਂ 26 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਅੰਮ੍ਰਿਤਸਰ- ਹਲਕੀ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਤਾਪਮਾਨ 7 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਜਲੰਧਰ— ਹਲਕੀ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਤਾਪਮਾਨ 7 ਤੋਂ 25 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਲੁਧਿਆਣਾ- ਹਲਕੀ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਤਾਪਮਾਨ 8 ਤੋਂ 26 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਪਟਿਆਲਾ— ਹਲਕੀ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਤਾਪਮਾਨ 10 ਤੋਂ 27 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ— ਹਲਕੀ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਤਾਪਮਾਨ 12 ਤੋਂ 26 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget