ਪੜਚੋਲ ਕਰੋ

Punjab Weather: ਪੰਜਾਬ-ਚੰਡੀਗੜ੍ਹ 'ਚ ਵਧੀ ਠੰਡ, ਮੀਂਹ ਪੈਣ ਤੋਂ ਬਾਅਦ ਕੰਬਣਗੇ ਲੋਕ, 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ

Punjab Weather News: ਪੰਜਾਬ-ਚੰਡੀਗੜ੍ਹ 'ਚ ਪਿਛਲੇ ਤਿੰਨ ਦਿਨਾਂ 'ਚ ਤਾਪਮਾਨ 'ਚ ਕਰੀਬ 5 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਪਹਾੜੀ ਖੇਤਰਾਂ ਵਿੱਚ ਹਾਲ ਹੀ ਵਿੱਚ ਹੋਈ ਬਰਫ਼ਬਾਰੀ ਤੋਂ ਬਾਅਦ ਤਾਪਮਾਨ ਵਿੱਚ ਬਦਲਾਅ

Punjab Weather News: ਪੰਜਾਬ-ਚੰਡੀਗੜ੍ਹ 'ਚ ਪਿਛਲੇ ਤਿੰਨ ਦਿਨਾਂ 'ਚ ਤਾਪਮਾਨ 'ਚ ਕਰੀਬ 5 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਪਹਾੜੀ ਖੇਤਰਾਂ ਵਿੱਚ ਹਾਲ ਹੀ ਵਿੱਚ ਹੋਈ ਬਰਫ਼ਬਾਰੀ ਤੋਂ ਬਾਅਦ ਤਾਪਮਾਨ ਵਿੱਚ ਬਦਲਾਅ ਆਇਆ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਦੇਸ਼ ਦੇ ਮੈਦਾਨੀ ਇਲਾਕਿਆਂ 'ਚ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ 'ਚ ਪੰਜਾਬ-ਚੰਡੀਗੜ੍ਹ 'ਚ ਮੀਂਹ ਪੈਣ ਦੀ ਉਮੀਦ ਹੈ ਅਤੇ ਤਾਪਮਾਨ 'ਚ ਹੋਰ ਗਿਰਾਵਟ ਦੇਖਣ ਨੂੰ ਮਿਲੇਗੀ।

ਮੌਸਮ ਵਿਗਿਆਨ ਕੇਂਦਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਜਿਸ ਵਿੱਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ। ਭਾਵ ਇੱਥੇ ਵਿਜ਼ੀਬਿਲਟੀ 50 ਮੀਟਰ ਤੱਕ ਪਹੁੰਚ ਸਕਦੀ ਹੈ। ਅੱਜ ਤੋਂ ਇਲਾਵਾ ਐਤਵਾਰ ਤੱਕ ਪੰਜਾਬ ਵਿੱਚ ਧੁੰਦ ਛਾਈ ਰਹੇਗੀ।

8 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋਵੇਗੀ

ਪੰਜਾਬ ਵਿੱਚ 8 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਇਸ ਦਾ ਪ੍ਰਭਾਵ ਦੋ ਦਿਨ ਤੱਕ ਰਹਿ ਸਕਦਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਹਿਮਾਲਿਆ ਦੀਆਂ ਪਹਾੜੀਆਂ 'ਤੇ ਵੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਜੇਕਰ ਬਰਫਬਾਰੀ ਹੁੰਦੀ ਹੈ ਤਾਂ ਮੈਦਾਨੀ ਇਲਾਕਿਆਂ 'ਚ ਠੰਢ ਹੋਵੇਗੀ।
 
ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਦਿਨ

ਚੰਡੀਗੜ੍ਹ- ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 7 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਅੰਮ੍ਰਿਤਸਰ— ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 6 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਜਲੰਧਰ— ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 6 ਤੋਂ 23 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਲੁਧਿਆਣਾ- ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 7 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਪਟਿਆਲਾ— ਧੁੰਦ ਪੈਣ ਦੇ ਆਸਾਰ ਹਨ। ਤਾਪਮਾਨ 7 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਮੋਹਾਲੀ— ਹਲਕੀ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 8 ਤੋਂ 24 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

ABP Premium

ਵੀਡੀਓਜ਼

Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHAKhanauri Border ਪਹੁੰਚੇ Babbu Mann ਨੇ ਕਿਹਾ, 'ਕਿਸਾਨ ਨਹੀਂ, ਤਾਂ ਗੀਤ ਵੀ ਨਹੀਂ'Bahujan Samaj Party ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ 'ਆਪ' 'ਚ ਸ਼ਾਮਿਲKisan Andolan | Shambu Border 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ | Dallewal | abp sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Embed widget