ਪੜਚੋਲ ਕਰੋ

Punjab Weather: ਪੰਜਾਬ-ਚੰਡੀਗੜ੍ਹ 'ਚ ਮੌਸਮ ਦਾ ਡਬਲ ਅਟੈਕ! 19 ਜ਼ਿਲ੍ਹਿਆਂ 'ਚ ਧੁੰਦ, 8 'ਚ ਮੀਂਹ ਦਾ ਅਲਰਟ; ਕੜਾਕੇ ਦੀ ਠੰਡ ਕੱਢੇਗੀ ਵੱਟ

Punjab Weather: ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸਾਰੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 5 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ

Punjab Weather: ਪੰਜਾਬ-ਚੰਡੀਗੜ੍ਹ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸਾਰੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 5 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ। ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ 8 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਪਾਕਿਸਤਾਨ-ਅਫਗਾਨਿਸਤਾਨ ਬਾਰਡਰ 'ਤੇ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਈ ਹੈ। ਇਸ ਦਾ ਅਸਰ ਉੱਤਰੀ ਭਾਰਤ ਦੇ ਪਹਾੜੀ ਅਤੇ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ। ਕੱਲ੍ਹ ਵੀ ਇਸ ਦਾ ਅਸਰ ਰਹੇਗਾ। ਜਿਸ ਕਾਰਨ ਅੱਜ ਚੰਡੀਗੜ੍ਹ ਤੋਂ ਇਲਾਵਾ  ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ.ਨਗਰ ਅਤੇ ਮਲੇਰਕੋਟਲਾ ਵਿੱਚ ਯੈਲੋ ਧੁੰਦ ਦਾ ਅਲਰਟ ਜਾਰੀ ਹੈ।   

ਇਸ ਦੇ ਨਾਲ ਹੀ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਅਬੋਹਰ ਵਿੱਚ ਸਭ ਤੋਂ ਘੱਟ ਤਾਪਮਾਨ 4.1 ਡਿਗਰੀ ਦਰਜ ਕੀਤਾ ਗਿਆ।

9 ਤੋਂ ਬਾਅਦ ਗਿਰਾਵਟ ਹੋਏਗੀ ਦਰਜ

ਵੈਸਟਰਨ ਡਿਸਟਰਬੈਂਸ ਕਾਰਨ ਦੋ ਦਿਨਾਂ ਤੱਕ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ 8-9 ਨੂੰ ਪਹਾੜਾਂ ਵਿੱਚ ਬਰਫਬਾਰੀ ਅਤੇ ਬਾਰਿਸ਼ ਤੋਂ ਬਾਅਦ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਵੇਗੀ। ਇੱਥੇ ਤਾਪਮਾਨ 2 ਤੋਂ 3 ਡਿਗਰੀ ਤੱਕ ਹੋਰ ਬਦਲ ਜਾਵੇਗਾ। ਹਾਲਾਂਕਿ, ਇੱਥੇ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ।

ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ 'ਚ ਕਿਹੋ ਜਿਹਾ ਰਹੇਗਾ ਮੌਸਮ?

ਚੰਡੀਗੜ੍ਹ- ਹਲਕੀ ਧੁੰਦ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਅੰਮ੍ਰਿਤਸਰ- ਹਲਕੀ ਧੁੰਦ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 19 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ— ਆਸਮਾਨ 'ਚ ਹਲਕੀ ਧੁੰਦ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਹਲਕੀ ਧੁੰਦ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 6 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਹਲਕੀ ਧੁੰਦ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ— ਆਸਮਾਨ 'ਚ ਹਲਕੀ ਧੁੰਦ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 8 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ

EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ

40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ

SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ

ABP Premium

ਵੀਡੀਓਜ਼

ਡੱਲੇਵਾਲ ਦੇ ਮਰਨ ਵਰਤ ਅੱਗੇ ਝੁਕੀ ਕੇਂਦਰ ਸਰਕਾਰ !111 ਕਿਸਾਨਾਂ ਦਾ ਮਰਨ ਵਰਤ ਜਾਰੀ! ਸਮੇਂ ਦੀਆਂ ਸਰਕਾਰਾਂ ਨੂੰ ਦਿੱਤੀ ਚੇਤਾਵਨੀ ਕਿਹਾ....ਕੈਨੇਡਾ 'ਚ 20,000 ਪੰਜਾਬੀ ਵਿਦਿਆਰਥੀ ਲਾਪਤਾ! ਰਿਪੋਰਟ ਨੇ ਉਡਾਈ ਏਜੰਸੀਆਂ ਦੀ ਨੀਂਦਕੇਂਦਰ ਨੇ ਫੜੀ ਕਿਸਾਨਾਂ ਦੀ ਬਾਂਹ? ਖਨੌਰੀ ਪੁਹੰਚੇ ਕੇਂਦਰ ਦੇ ਆਗੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ
Punjab News: ਪਸ਼ੂ ਪਾਲਣ ਵਾਲਿਆਂ ਲਈ ਚੰਗੀ ਖਬਰ! ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ 'ਚ ਹੋਏ ਮੁਫ਼ਤ ਇਲਾਜ
EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
EPFO ਦੇ 10 ਕਰੋੜ ਮੈਂਬਰਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਇਹ ਵੱਡਾ ਬਦਲਾਅ, ਜਾਣੋ ਕੀ ਹੋਵੇਗਾ ਫਾਇਦਾ
40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ
40,50,60,70 ਜਿੰਨੇ ਮਰਜ਼ੀ ਹਜ਼ਾਰ ਹੋਵੇ ਤੁਹਾਡੀ ਤਨਖਾਹ...ਇੱਥੇ ਜਾਣੋ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕਿੰਨਾ ਹੋਏਗਾ ਵਾਧਾ
SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ
SKM ਦੀ ਖਨੌਰੀ ਤੇ ਸ਼ੰਭੂ ਮੋਰਚੇ ਨਾਲ ਮੀਟਿੰਗ 'ਚ ਹੋਈ ਖਾਸ ਚਰਚਾ, ਸਰਵਣ ਸਿੰਘ ਪੰਧੇਰ ਨੇ ਪੂਰਨ ਏਕਤਾ ਨੂੰ ਲੈ ਕੇ ਦਿੱਤਾ ਜ਼ੋਰ
ਅਮਰੀਕਾ ਦੀਆਂ ਪਹਾੜੀਆਂ 'ਤੇ ਕਿਸਨੇ ਲਿਖਿਆ Hollywood, ਜਾਣੋ ਕਿੰਨਾ ਆਇਆ ਸੀ ਖ਼ਰਚਾ ?

Instagram ਦੇ ਜਾਣ ਲਓ ਇਹ ਫੀਚਰ ਤਾਂ ਤੁਹਾਡੀਆਂ ਸਾਰੀਆਂ ਪੋਸਟਾਂ ਮਿੰਟਾਂ 'ਚ ਹੋਣਗੀਆਂ ਵਾਇਰਲ

ICC Champions Trophy 2025: ਚੈਂਪੀਅਨਜ਼ ਟਰਾਫੀ ਲਈ ਟੀਮ ਇੰਡੀਆ ਦਾ ਐਲਾਨ... ਯਸ਼ਸਵੀ-ਸ਼ਮੀ ਦੀ ਐਂਟਰੀ, ਸ਼ੁਭਮਨ ਗਿੱਲ 'ਤੇ ਵੱਡੀ ਜ਼ਿੰਮੇਵਾਰੀ

ਦਿਲਜੀਤ ਦੁਸਾਂਝ ਨੂੰ ਵੱਡਾ ਝਟਕਾ ! ਭਾਰਤ 'ਚ ਰਿਲੀਜ਼ ਨਹੀਂ ਹੋਵੇਗੀ 'ਪੰਜਾਬ 95', ਯੂਟਿਊਬ ਤੋਂ ਉੱਡਿਆ ਫਿਲਮ ਦਾ ਟੀਜ਼ਰ

Embed widget