ਪੜਚੋਲ ਕਰੋ

Weather Update: ਹਾਲੇ 2 ਦਿਨ ਹੋਰ ਹੁੰਮਸ ਭਰੀ ਗਰਮੀ ਕਰੇਗੀ ਤੰਗ, ਇੰਨੀ ਤਰੀਕ ਤੋਂ ਬਦਲੇਗਾ ਮੌਸਮ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

Weather Update: ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਯਾਨੀ ਸੋਮਵਾਰ ਅਤੇ ਮੰਗਲਵਾਰ ਨੂੰ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ।

Weather Update: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਰਕੇ ਇੱਕ ਵਾਰ ਫਿਰ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ ਲਗਾਤਾਰ ਤੀਜੇ ਦਿਨ 1.1 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਸੂਬੇ ਦਾ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਲੋਕਾਂ ਨੂੰ ਦੋ ਦਿਨ ਹੋਰ ਹੁੰਮਸ ਵਾਲੀ ਗਰਮੀ ਕਰਕੇ ਪਰੇਸ਼ਾਨ ਹੋਣਾ ਪਵੇਗਾ। 

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਯਾਨੀ ਸੋਮਵਾਰ ਅਤੇ ਮੰਗਲਵਾਰ ਨੂੰ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਪਰ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ 'ਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ, ਹਾਲਾਂਕਿ ਇਸ ਦੀ ਸੰਭਾਵਨਾ ਵੀ ਬਹੁਤ ਘੱਟ ਹੈ। ਤਾਪਮਾਨ ਹੋਰ ਵਧੇਗਾ, ਜਿਸ ਕਾਰਨ ਲੋਕ ਹੁੰਮਸ ਕਰਕੇ ਪਰੇਸ਼ਾਨ ਰਹਿਣਗੇ। 

17 ਜੁਲਾਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ 17 ਨੂੰ ਅੱਧੇ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ ਅਤੇ ਨਵਾਂਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 

ਪੰਜਾਬ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਪਠਾਨਕੋਟ ਵਿੱਚ ਐਤਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 39.9 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਪਟਿਆਲਾ ਵਿੱਚ ਤਾਪਮਾਨ 38.2 ਡਿਗਰੀ ਅਤੇ ਗੁਰਦਾਸਪੁਰ ਵਿੱਚ 38 ਡਿਗਰੀ ਦਰਜ ਕੀਤਾ ਗਿਆ। ਜੇਕਰ ਗਰਮੀ ਇਸੇ ਤਰ੍ਹਾਂ ਜਾਰੀ ਰਹੀ ਤਾਂ ਅੱਜ ਤਾਪਮਾਨ 40 ਡਿਗਰੀ ਨੂੰ ਪਾਰ ਕਰ ਸਕਦਾ ਹੈ।

ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਇਦਾਂ ਦਾ ਰਹੇਗਾ ਤਾਪਮਾਨ

ਬੀਤੇ 24 ਘੰਟਿਆਂ ਵਿੱਚ ਅੰਮ੍ਰਿਤਸਰ ਸ਼ਹਿਰ ਦਾ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਰਹਿਣਗੇ। ਤਾਪਮਾਨ 27 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। 

ਬੀਤੇ 24 ਘੰਟਿਆਂ ਵਿੱਚ ਜਲੰਧਰ ਸ਼ਹਿਰ ਦਾ ਤਾਪਮਾਨ 29 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਰਹਿਣਗੇ। ਤਾਪਮਾਨ 28 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। 

ਬੀਤੇ 24 ਘੰਟਿਆਂ ਵਿੱਚ ਲੁਧਿਆਣਾ ਸ਼ਹਿਰ ਦਾ ਤਾਪਮਾਨ 35.6 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਰਹਿਣਗੇ। ਤਾਪਮਾਨ 28 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। 

ਬੀਤੇ 24 ਘੰਟਿਆਂ ਵਿੱਚ ਪਟਿਆਲਾ ਸ਼ਹਿਰ ਦਾ ਤਾਪਮਾਨ 38.2 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਰਹਿਣਗੇ। ਤਾਪਮਾਨ 28 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। 

ਬੀਤੇ 24 ਘੰਟਿਆਂ ਵਿੱਚ ਮੁਹਾਲੀ ਸ਼ਹਿਰ ਦਾ ਤਾਪਮਾਨ 37.8 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਰਹਿਣਗੇ। ਤਾਪਮਾਨ 29 ਤੋਂ 38 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Barnala 'ਚ ਪੀਆਰਟੀਸੀ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਪ੍ਰਦਰਸ਼ਨ , 3 ਅਗਸਤ ਨੂੰ ਸੀਐੱਮ ਰਿਹਾਇਸ਼ ਦੇ ਘਿਰਾਓ ਦਾ ਐਲਾਨ
Barnala 'ਚ ਪੀਆਰਟੀਸੀ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਪ੍ਰਦਰਸ਼ਨ , 3 ਅਗਸਤ ਨੂੰ ਸੀਐੱਮ ਰਿਹਾਇਸ਼ ਦੇ ਘਿਰਾਓ ਦਾ ਐਲਾਨ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget