ਪੜਚੋਲ ਕਰੋ

Weather Update: ਹਾਲੇ ਇੰਨੀ ਤਰੀਕ ਤੱਕ ਨਹੀਂ ਪਵੇਗਾ ਮੀਂਹ, ਰਹੇਗੀ ਗਰਮੀ, ਜਾਣੋ ਮੌਸਮ ਦਾ ਹਾਲ

Weather update: ਪੰਜਾਬ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਹੋਣ ਤੋਂ ਬਾਅਦ ਵੀ ਮੀਂਹ ਨਹੀਂ ਪਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਮਾਨਸੂਨ ਐਕਟਿਵ ਨਹੀਂ ਹੋ ਸਕਿਆ।

Weather update: ਪੰਜਾਬ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਹੋਣ ਤੋਂ ਬਾਅਦ ਵੀ ਮੀਂਹ ਨਹੀਂ ਪਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਮਾਨਸੂਨ ਐਕਟਿਵ ਨਹੀਂ ਹੋ ਸਕਿਆ। ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਅੱਜ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਜਿਸ ਕਾਰਨ ਤਾਪਮਾਨ 'ਚ ਮਾਮੂਲੀ ਵਾਧਾ ਹੋਵੇਗਾ। ਪਰ 21 ਜੁਲਾਈ ਤੋਂ ਮਾਨਸੂਨ ਦੇ ਇੱਕ ਵਾਰ ਫਿਰ ਐਕਟਿਵ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਵਿੱਚ ਬਣੇ ਦਬਾਅ ਅਤੇ ਦੂਜੇ ਪਾਸੇ ਪੱਛਮੀ ਗੜਬੜੀ ਦੀ ਸੁਸਤੀ ਕਰਕੇ ਪੰਜਾਬ ਵਿੱਚ ਮਾਨਸੂਨ ਪ੍ਰਭਾਵਿਤ ਹੋਇਆ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਮਾਨਸੂਨ ਬੁੱਧਵਾਰ ਅਤੇ ਵੀਰਵਾਰ ਨੂੰ ਐਕਟਿਵ ਰਹੇਗਾ ਪਰ ਅਜਿਹਾ ਨਹੀਂ ਹੋਇਆ। ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਸੂਬੇ 'ਚ ਨਮੀ ਅਤੇ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.3 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2.7 ਡਿਗਰੀ ਵੱਧ ਪਾਇਆ ਗਿਆ ਹੈ।

ਪੰਜਾਬ ਵਿੱਚ ਦੋ ਦਿਨਾਂ ਤੱਕ ਕੋਈ ਅਲਰਟ ਨਹੀਂ ਕੀਤਾ ਗਿਆ ਜਾਰੀ
ਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਐਸਏਐਸ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਨਮੀ ਵਧੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਕ ਵਾਰ ਫਿਰ 21 ਜੁਲਾਈ ਤੋਂ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Embed widget