ਪੜਚੋਲ ਕਰੋ

Weather Update: ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ

Punjab Weather Update: ਪੰਜਾਬ 'ਚ ਅੱਜ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਲੰਬੇ ਸਮੇਂ ਤੋਂ ਸੁਸਤ ਰਹਿਣ ਵਾਲਾ ਮਾਨਸੂਨ ਅੱਜ ਐਕਟਿਵ ਹੋ ਸਕਦਾ ਹੈ।

Punjab Weather Update: ਪੰਜਾਬ 'ਚ ਅੱਜ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਲੰਬੇ ਸਮੇਂ ਤੋਂ ਸੁਸਤ ਰਹਿਣ ਵਾਲਾ ਮਾਨਸੂਨ ਅੱਜ ਐਕਟਿਵ ਹੋ ਸਕਦਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਬਠਿੰਡਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਵੀ ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਗਿਆ। ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.1 ਡਿਗਰੀ ਵੱਧ ਦਰਜ ਕੀਤਾ ਗਿਆ ਹੈ।

ਇਨ੍ਹਾਂ ਸ਼ਹਿਰਾਂ ਲਈ ਜਾਰੀ ਕੀਤਾ ਗਿਆ ਫਲੈਸ਼ ਅਲਰਟ

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸੋਮਵਾਰ ਸ਼ਾਮ ਤੱਕ ਅੰਮ੍ਰਿਤਸਰ ਵਿੱਚ 0.7 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ, ਗੁਰਦਾਸਪੁਰ ਵਿੱਚ 4 ਮਿਲੀਮੀਟਰ ਅਤੇ ਪਠਾਨਕੋਟ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਦੇਰ ਰਾਤ ਪੂਰਬੀ ਮਾਲਵੇ ਵਿੱਚ ਮੀਂਹ ਦੇ ਅਲਰਟ ਤੋਂ ਇਲਾਵਾ ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੋਗਾ, ਜਲੰਧਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਲਈ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget