ਪੜਚੋਲ ਕਰੋ

Weather Update: ਪੰਜਾਬ 'ਚ ਭਾਰੀ ਮੀਂਹ ਲਈ ਅਲਰਟ ਜਾਰੀ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਜਾਣੋ ਮੌਸਮ ਦਾ ਹਾਲ

Punjab Weather Update: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਐਕਟਿਵ ਹੋ ਗਿਆ ਹੈ। ਉੱਥੇ ਹੀ IMD ਅਨੁਸਾਰ 14 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਜਿਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Punjab Weather Update: ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਐਕਟਿਵ ਹੋ ਗਿਆ ਹੈ। ਇਸ ਮਹੀਨੇ ਵਿੱਚ ਪੰਜਾਬ ਵਿੱਚ 73.5 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ ਚਾਰ ਮਿਲੀਮੀਟਰ ਵੱਧ ਹੈ।  ਇਸ ਦੌਰਾਨ ਅੱਜ ਵੀ ਪੰਜਾਬ ਵਿੱਚ ਸਵੇਰ ਤੋਂ ਹੀ ਮੌਸਮ ਸੁਹਾਵਨਾ ਹੋ ਗਿਆ ਹੈ। ਸਵੇਰ ਤੋਂ ਹੀ ਲਗਾਤਾਰ ਬਾਰਿਸ਼ ਹੋ ਰਹੀ ਹੈ ਅਤੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਚੰਡੀਗੜ੍ਹ 'ਚ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਨੇ ਕੁਝ ਜ਼ਿਲਿਆਂ 'ਚ ਬਾਰਿਸ਼ ਅਤੇ ਕੁਝ ਜ਼ਿਲਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਉਂਝ ਪੰਜਾਬ ਦੇ ਕਈ ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਘੱਟ ਮੀਂਹ ਪਿਆ ਹੈ। ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ ਹੈ। ਇਸ ਕਾਰਨ ਕੱਲ੍ਹ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 1.7 ਡਿਗਰੀ ਸੈਲਸੀਅਸ ਵੱਧ ਸੀ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵੀ 27.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਕਾਰਨ ਭਰਿਆ ਪਾਣੀ

ਉਹ ਵੀ ਆਮ ਨਾਲੋਂ 0.9 ਡਿਗਰੀ ਸੈਲਸੀਅਸ ਵੱਧ ਸੀ। ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਸਵੇਰੇ 5:30 ਤੋਂ 7:30 ਵਜੇ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਸੀ। ਪਰ ਮੀਂਹ ਨਹੀਂ ਪਿਆ। ਇਸ ਸਮੇਂ ਸਿਰਫ ਬੱਦਲਵਾਈ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਮਾਨਸੂਨ ਸੀਜ਼ਨ ਵਿੱਚ ਘੱਟ ਮੀਂਹ ਪਿਆ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਕਾਰਨ ਪਾਣੀ ਭਰ ਗਿਆ ਅਤੇ ਆਵਾਜਾਈ ਵਿੱਚ ਕਾਫੀ ਵਿਘਨ ਪਿਆ।

ਇਸ ਦੌਰਾਨ, ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਹੈ। ਆਈਐਮਡੀ ਅਨੁਸਾਰ 14 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਜਿਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget