ਪੜਚੋਲ ਕਰੋ

Weather Update: ਪੰਜਾਬ 'ਚ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ, ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਐਕਟਿਵ ਹੈ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ।

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਐਕਟਿਵ ਹੈ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ। ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਹਾਲਾਂਕਿ ਮੌਸਮ ਵਿਭਾਗ ਨੇ 28 ਸ਼ਹਿਰਾਂ ਵਿੱਚ ਸਵੇਰੇ 8.15 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸ਼ਹਿਰਾਂ ਵਿੱਚ ਸੁਨਾਮ, ਸੰਗਰੂਰ, ਧੂਰੀ, ਮਲੇਰਕੋਟਲਾ, ਪਾਤਣਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਅਮਲੋਹ ਅਤੇ ਪਾਇਲ ਵਿੱਚ ਤੇਜ਼ ਹਵਾਵਾਂ (30 ਤੋਂ 40 ਕਿਲੋਮੀਟਰ ਦੀ ਰਫ਼ਤਾਰ) ਦੇ ਨਾਲ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਮੂਨਕ, ਮੁਹਾਲੀ, ਤਲਵੰਡੀ ਸਾਬੋ, ਬੱਸੀ ਪਠਾਣਾ, ਖੰਨਾ, ਖਰੜ, ਚੰਡੀਗੜ੍ਹ, ਚਮਕੌਰ ਸਾਹਿਬ, ਸਮਰਾਲਾ ਅਤੇ ਰੂਪਨਗਰ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਸੂਬੇ ਦੇ ਸੱਤ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਈ। ਇਸ ਦੌਰਾਨ ਚੰਡੀਗੜ੍ਹ ਵਿੱਚ 2.2 ਮਿਲੀਮੀਟਰ, ਲੁਧਿਆਣਾ ਵਿੱਚ 33.0 ਮਿਲੀਮੀਟਰ, ਪਟਿਆਲਾ ਵਿੱਚ 11.0 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 4.5 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ, ਜਲੰਧਰ ਵਿੱਚ 15.5 ਮਿਲੀਮੀਟਰ, ਰੋਪੜ ਵਿੱਚ 3.5 ਮਿਲੀਮੀਟਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 52.0 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਤਾਪਮਾਨ

ਚੰਡੀਗੜ੍ਹ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 26.0 ਤੋਂ 34.0 ਡਿਗਰੀ ਦੇ ਵਿਚਕਾਰ ਰਹੇਗਾ।

ਅੰਮ੍ਰਿਤਸਰ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.3 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 25.0 ਤੋਂ 35.0 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ - ਮੰਗਲਵਾਰ ਸ਼ਾਮ ਨੂੰ ਤਾਪਮਾਨ 32.9 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 26 ਤੋਂ 36 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.5 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 27 ਤੋਂ 34 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

ਮੋਹਾਲੀ - ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਅੱਜ ਤਾਪਮਾਨ 29 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ – ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.0 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 27 ਤੋਂ 35 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget