ਪੜਚੋਲ ਕਰੋ

Weather Update: ਮੌਸਮ ਵਿਭਾਗ ਨੇ 5 ਜ਼ਿਲ੍ਹਿਆਂ ਲਈ ਅਲਰਟ ਕੀਤਾ ਜਾਰੀ, ਪਵੇਗਾ ਭਾਰੀ ਮੀਂਹ, ਜਾਣੋ ਮੌਸਮ ਦਾ ਹਾਲ

Punjab Weather Update: ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਹਲਕੀ ਤਬਦੀਲੀ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਦੇ 5 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਹੈ।

Punjab Weather Update: ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਹਲਕੀ ਤਬਦੀਲੀ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਅਤੇ ਅਗਲੇ 3 ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਰਹੇਗਾ।

ਅੰਦਾਜ਼ਾ ਹੈ ਕਿ ਇਨ੍ਹਾਂ ਚਾਰ ਦਿਨਾਂ 'ਚ ਚੰਗੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਬੁੱਧਵਾਰ ਨੂੰ ਪੰਜਾਬ ਦੇ 7 ਜ਼ਿਲ੍ਹਿਆਂ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 9 ਜ਼ਿਲ੍ਹਿਆਂ 'ਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਐਕਟਿਵ ਮਾਨਸੂਨ ਅਤੇ ਵੈਸਟਰਨ ਡਿਸਟਰਬੈਂਸ ਕਰਕੇ ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ ਹੈ।

40 ਡਿਗਰੀ ਦੇ ਕਰੀਬ ਪਹੁੰਚਿਆ ਤਾਪਮਾਨ
ਪੰਜਾਬ 'ਚ ਪਿਛਲੇ 5 ਦਿਨਾਂ ਤੋਂ ਤਾਪਮਾਨ 40 ਡਿਗਰੀ ਦੇ ਆਸ-ਪਾਸ ਜਾ ਰਿਹਾ ਹੈ। ਬਠਿੰਡਾ ਦਾ ਤਾਪਮਾਨ ਇੱਕ ਵਾਰ ਫਿਰ 39.8 ਡਿਗਰੀ ਦਰਜ ਕੀਤਾ ਗਿਆ। ਜਦਕਿ ਮੁਹਾਲੀ ਦਾ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿੱਚ 1 ਮਿਲੀਮੀਟਰ ਅਤੇ ਪਠਾਨਕੋਟ ਵਿੱਚ 4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ- ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਸੋਮਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 35.7 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਸੋਮਵਾਰ ਸ਼ਾਮ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਸੋਮਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਸ਼ਾਮ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕਾ ਬੱਦਲ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 28 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget