ਪੜਚੋਲ ਕਰੋ

Weather Update: ਮਾਨਸੂਨ 'ਤੇ ਲੱਗੀ ਬ੍ਰੇਕ, 40 ਤੋਂ ਪਾਰ ਪਹੁੰਚਿਆ ਤਾਪਮਾਨ, ਜਾਣੋ ਕਿਵੇਂ ਦਾ ਰਹੇਗਾ ਮੌਸਮ

Punjab Weather Update: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਅਤੇ ਮੀਂਹ ਦੀ ਕਮੀਂ ਕਰਕੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

Punjab Weather Update: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਅਤੇ ਮੀਂਹ ਦੀ ਕਮੀਂ ਕਰਕੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਮਵਾਰ ਨੂੰ ਪੰਜਾਬ ਦੇ ਪਠਾਨਕੋਟ ਵਿੱਚ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.5 ਡਿਗਰੀ ਵੱਧ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ ਹੋਰ ਵਧਣ ਦਾ ਅਨੁਮਾਨ ਹੈ। ਨਤੀਜੇ ਵਜੋਂ ਲੋਕਾਂ ਨੂੰ ਹੁੰਮਸ ਵਾਲੀ ਗਰਮੀ ਤੋਂ ਪਰੇਸ਼ਾਨ ਹੋਣਾ ਪਵੇਗਾ।

ਪਰ ਬੁੱਧਵਾਰ ਅਤੇ ਵੀਰਵਾਰ ਨੂੰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਦੋਵਾਂ ਦਿਨਾਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ ਇਸ ਸਾਲ 101 ਫੀਸਦੀ ਮੀਂਹ ਪੈਣ ਦੀ ਉਮੀਦ ਸੀ। ਪਰ ਇਸ ਦੇ ਉਲਟ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ 1 ਜੂਨ ਤੋਂ 15 ਜੁਲਾਈ ਤੱਕ ਪੰਜਾਬ ਵਿੱਚ 34 ਫੀਸਦੀ ਅਤੇ ਹਰਿਆਣਾ ਅਤੇ ਹਿਮਾਚਲ ਵਿੱਚ 35-35 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।

ਅੰਕੜਿਆਂ ਅਨੁਸਾਰ ਪੰਜਾਬ ਵਿੱਚ ਆਮ ਤੌਰ 'ਤੇ 128.4 ਮਿਲੀਮੀਟਰ ਵਰਖਾ ਹੁੰਦੀ ਹੈ, ਪਰ ਹੁਣ ਤੱਕ ਸਿਰਫ਼ 85.1 ਫ਼ੀਸਦੀ ਵਰਖਾ ਹੀ ਦਰਜ ਕੀਤੀ ਗਈ ਹੈ, ਜੋ ਕਿ 34 ਫ਼ੀਸਦੀ ਘੱਟ ਹੈ। ਇਸੇ ਤਰ੍ਹਾਂ ਹਰਿਆਣਾ ਵਿੱਚ 123.3 ਮਿਲੀਮੀਟਰ ਦੀ ਆਮ ਵਰਖਾ ਦੇ ਮੁਕਾਬਲੇ ਸਿਰਫ਼ 80.2 ਮਿਲੀਮੀਟਰ ਮੀਂਹ ਹੀ ਪਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਆਮ ਤੌਰ 'ਤੇ 211.5mm ਬਾਰਿਸ਼ ਹੁੰਦੀ ਹੈ ਪਰ ਹੁਣ ਤੱਕ ਸਿਰਫ 137.8mm ਬਾਰਿਸ਼ ਹੀ ਹੋਈ ਹੈ।

ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ – ਬੀਤੇ ਦਿਨੀਂ ਵੱਧ ਤੋਂ ਵੱਧ ਤਾਪਮਾਨ 37.7 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 29 ਤੋਂ 36 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ।

ਜਲੰਧਰ- ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36.9 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 28 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਸੋਮਵਾਰ ਸ਼ਾਮ ਨੂੰ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 28 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 29 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ- ਕੱਲ੍ਹ ਦਾ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਹੈ। ਤਾਪਮਾਨ 29 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
Punjab Weather Update: ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget