ਪੜਚੋਲ ਕਰੋ

Weather Update: ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਜਾਣੋ ਮੌਸਮ ਦਾ ਹਾਲ

Punjab Weather Update: ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸਵੇਰੇ 9 ਵਜੇ ਤੱਕ ਆਰੇਂਜ ਅਲਰਟ ਜਾਰੀ ਕੀਤਾ ਹੈ।

Punjab Weather Update: ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸਵੇਰੇ 9 ਵਜੇ ਤੱਕ ਆਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੇ ਨਾਲ-ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਜਦਕਿ ਆਸਪਾਸ ਦੇ ਇਲਾਕਿਆਂ 'ਚ ਵੀ ਮੀਂਹ ਪੈ ਸਕਦਾ ਹੈ। ਲਗਾਤਾਰ ਅਲਰਟ ਦੇ ਬਾਵਜੂਦ ਇਸ ਸੀਜ਼ਨ 'ਚ ਮਾਨਸੂਨ ਕਮਜ਼ੋਰ ਰਿਹਾ ਹੈ। ਸੂਬੇ 'ਚ ਜੂਨ ਤੋਂ ਹੁਣ ਤੱਕ 43 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ।

(IMD) ਨੇ ਅੱਜ ਮੰਗਲਵਾਰ ਨੂੰ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਲਈ ਹੈ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਰੂਪਨਗਰ, ਮੋਹਾਲੀ, ਬਠਿੰਡਾ ਅਤੇ ਮਾਨਸਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਨੂੰ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਸੀ।

ਪੰਜਾਬ ਵਿੱਚ ਬੁੱਧਵਾਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਪਰ ਇਹ ਅਲਰਟ ਸਿਰਫ਼ ਇਨ੍ਹਾਂ ਜ਼ਿਲ੍ਹਿਆਂ 'ਚ ਹੀ ਰਹਿਣ ਵਾਲਾ ਹੈ, ਜਦਕਿ ਬਾਕੀ ਪੰਜਾਬ 'ਚ ਸਿਰਫ਼ ਪਾਕੇਟ ਰੇਨ ਹੀ ਹੋਵੇਗੀ। ਜਿੱਥੇ ਪਿਛਲੇ ਸਾਲ ਪੰਜਾਬ ਵਿੱਚ ਲੋਕ ਹੜ੍ਹ ਕਰਕੇ ਪਰੇਸ਼ਾਨ ਸਨ ਤਾਂ ਉੱਥੇ ਹੀ ਇਸ ਸਾਲ ਸੁਸਤ ਮਾਨਸੂਨ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ। ਪੰਜਾਬ ਵਿੱਚ 1 ਜੂਨ ਤੋਂ ਹੁਣ ਤੱਕ 43 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਸਿਰਫ਼ ਚਾਰ ਜ਼ਿਲ੍ਹੇ ਪਠਾਨਕੋਟ, ਤਰਨਤਾਰਨ, ਸੰਗਰੂਰ ਅਤੇ ਮਾਨਸਾ ਅਜਿਹੇ ਹਨ, ਜਿੱਥੇ ਆਮ ਮੀਂਹ ਪਿਆ ਹੈ। 6 ਜ਼ਿਲ੍ਹਿਆਂ ਫਤਿਹਗੜ੍ਹ ਸਾਹਿਬ ਵਿੱਚ 80%, ਬਠਿੰਡਾ ਵਿੱਚ 71%, ਫ਼ਿਰੋਜ਼ਪੁਰ ਵਿੱਚ 64%, SBS ਨਗਰ ਵਿੱਚ 61%, ਰੂਪਨਗਰ ਵਿੱਚ 61% ਅਤੇ SAS ਨਗਰ ਵਿੱਚ 71% ਘੱਟ ਮੀਂਹ ਪਿਆ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ 30 ਤੋਂ 59 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਤਾਪਮਾਨ

ਅੰਮ੍ਰਿਤਸਰ- ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਸੋਮਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 36 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ, ਮੀਂਹ ਦੀ ਭਵਿੱਖਬਾਣੀ। ਤਾਪਮਾਨ 28 ਤੋਂ 33 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ- ਸੋਮਵਾਰ ਸ਼ਾਮ ਨੂੰ ਤਾਪਮਾਨ 32.9 ਡਿਗਰੀ ਰਿਹਾ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ। ਤਾਪਮਾਨ 28 ਤੋਂ 32 ਡਿਗਰੀ ਦੇ ਵਿਚਕਾਰ ਰਹੇਗਾ।

ਮੋਹਾਲੀ- ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.8 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 29 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget