ਪੜਚੋਲ ਕਰੋ

Punjab Weather Update: ਪੰਜਾਬ 'ਚ 2 ਦਿਨ ਵਰ੍ਹੇਗਾ ਜ਼ੋਰਦਾਰ ਮੀਂਹ, 23 ਜ਼ਿਲ੍ਹਿਆਂ ਲਈ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ

Punjab Weather Update: ਅੱਜ 8 ਜ਼ਿਲ੍ਹਿਆਂ 'ਚ ਆਰੇਂਜ ਅਤੇ 15 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 33 ਡਿਗਰੀ ਤੋਂ ਵੱਧ ਹੋ ਗਿਆ ਹੈ।

Punjab Weather Update: ਪੰਜਾਬ ਦੇ ਲੋਕਾਂ ਨੂੰ ਆਉਣ ਵਾਲੇ ਦੋ ਦਿਨਾਂ ਵਿੱਚ ਇਲਾਕੇ ਵਿੱਚ ਪੈ ਰਹੀ ਤੇਜ਼ ਗਰਮੀ ਅਤੇ ਨਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਕਿਉਂਕਿ ਮੌਸਮ ਵਿਭਾਗ ਨੇ ਬੁੱਧਵਾਰ ਤੋਂ ਦੋ ਦਿਨਾਂ ਤੱਕ ਸੂਬੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਅੱਜ 8 ਜ਼ਿਲ੍ਹਿਆਂ 'ਚ ਆਰੇਂਜ ਅਤੇ 15 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 33 ਡਿਗਰੀ ਤੋਂ ਵੱਧ ਹੋ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.8 ਡਿਗਰੀ ਦਰਜ ਕੀਤਾ ਗਿਆ ਹੈ। ਜੋ ਕਿ ਔਸਤ ਤਾਪਮਾਨ ਨਾਲੋਂ 3.6 ਡਿਗਰੀ ਵੱਧ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਤੋਂ ਮਾਨਸੂਨ ਦੇ ਐਕਟਿਵ ਹੋਣ ਦੀ ਸੰਭਾਵਨਾ ਹੈ। ਕਿਉਂਕਿ ਹਿਮਾਚਲ ਉੱਤੇ ਸਾਈਕਲੋਨਿਕ ਸਰਕੂਲੇਸ਼ਨ ਬਣ ਰਿਹਾ ਹੈ। ਇਸ ਕਾਰਨ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਵਿੱਚ ਮੀਂਹ ਦਾ ਆਰੇਂਜ ਅਲਰਟ ਹੈ।

ਜਦੋਂ ਕਿ 15 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਲ ਹਨ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਬਹੁਤ ਘੱਟ ਮੀਂਹ ਪਿਆ ਹੈ। ਇਸ ਦੌਰਾਨ ਪਟਿਆਲਾ ਵਿੱਚ 4.0 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 1.5 ਮਿਲੀਮੀਟਰ ਅਤੇ ਰੋਪੜ ਵਿੱਚ 1.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਸ਼ਹਿਰਾਂ 'ਚ ਤਾਪਮਾਨ
ਅੰਮ੍ਰਿਤਸਰ – ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 30.0 ਤੋਂ 36.0 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ - ਮੰਗਲਵਾਰ ਸ਼ਾਮ ਨੂੰ ਤਾਪਮਾਨ 36.3 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 29 ਤੋਂ 31 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36.3 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 29 ਤੋਂ 36 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

ਮੋਹਾਲੀ - ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 37.9 ਡਿਗਰੀ ਦਰਜ ਕੀਤਾ ਗਿਆ। ਬੱਦਲਵਾਈ ਰਹੇਗੀ। ਅੱਜ ਤਾਪਮਾਨ 29 ਤੋਂ 37 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ - ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 29 ਡਿਗਰੀ ਤੋਂ 35 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget