ਪੜਚੋਲ ਕਰੋ

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Update: ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਬਾਰੇ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਸ਼ਨੀਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਰਗੇ ਕੁਝ ਇਲਾਕਿਆਂ 'ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Punjab Weather Update: ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਤਾਪਮਾਨ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਵਿੱਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਜਿਸ ਤੋਂ ਬਾਅਦ ਇੱਕ ਵਾਰ ਫਿਰ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਸਵੇਰੇ 9 ਵਜੇ ਤੱਕ ਅੰਮ੍ਰਿਤਸਰ ਅਤੇ ਮੋਹਾਲੀ ਦੇ ਆਸ-ਪਾਸ ਮੀਂਹ ਪੈਣ ਦੀ ਸੰਭਾਵਨਾ ਹੈ। ਕੱਲ੍ਹ ਪੰਜਾਬ ਦੇ ਬਠਿੰਡਾ ਵਿੱਚ 13 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਉੱਥੇ ਹੀ ਪਟਿਆਲਾ ਵਿੱਚ ਮੀਂਹ ਪਿਆ।

ਇਸ ਦੇ ਨਾਲ ਹੀ ਅੱਜ ਪੰਜਾਬ ਵਿੱਚ ਕਿਤੇ ਵੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਦੋਂ ਕਿ ਹਿਮਾਚਲ ਪ੍ਰਦੇਸ਼ ਦੇ ਗੁਆਂਢੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਸਿਰਫ਼ 25 ਫ਼ੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਬਾਰੇ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਸ਼ਨੀਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਰਗੇ ਕੁਝ ਇਲਾਕਿਆਂ 'ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਕਿਤੇ ਵੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ ਦਿਨਾਂ ਦੇ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਆਉਣ ਵਾਲੇ ਦਿਨ ਵੀ ਸੁੱਕਾ ਰਹਿਣ ਦੇ ਆਸਾਰ ਹਨ।

ਪੰਜਾਬ ਵੀ ਘੱਟ ਬਾਰਿਸ਼ ਦੀ ਮਾਰ ਝੱਲ ਰਹੇ ਨੌਂ ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ, ਜਿੱਥੇ ਸੋਕੇ ਦੀ ਸਥਿਤੀ ਬਰਕਰਾਰ ਹੈ। 1 ਜੂਨ ਤੋਂ ਇੱਥੇ 44 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਜਾ ਰਹੀ ਹੈ। ਜਿਸ ਨਾਲ ਸੂਬੇ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਆਮ ਤੌਰ 'ਤੇ ਇੱਥੇ 184.8 ਮਿਲੀਮੀਟਰ ਵਰਖਾ ਹੁੰਦੀ ਹੈ ਪਰ ਇਸ ਵਾਰ ਇੱਥੇ ਸਿਰਫ਼ 103.1 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਬਿਹਾਰ, ਝਾਰਖੰਡ, ਨਾਗਾਲੈਂਡ, ਮਨੀਪੁਰ ਅਤੇ ਮਿਜ਼ੋਰਮ ਅਜਿਹੇ ਰਾਜ ਹਨ ਜਿਨ੍ਹਾਂ ਨੂੰ ਆਈਐਮਡੀ ਨੇ ਰੈੱਡ ਜ਼ੋਨ ਵਿੱਚ ਰੱਖਿਆ ਹੈ।

ਟਾਪ ਹੈਡਲਾਈਨ

Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget