ਪੜਚੋਲ ਕਰੋ

Weather Update: ਪੰਜਾਬ ਦੇ 17 ਜ਼ਿਲ੍ਹਿਆਂ 'ਚ ਪੈ ਸਕਦਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Punjab Weather Update: ਜੰਮੂ-ਕਸ਼ਮੀਰ 'ਚ ਐਕਟਿਵ ਹੋਇਆ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਸ਼ਨੀਵਾਰ ਨੂੰ ਕਮਜ਼ੋਰ ਹੋ ਗਿਆ। ਜਿਸ ਤੋਂ ਬਾਅਦ ਹੁਣ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ।

Punjab Weather Update: ਜੰਮੂ-ਕਸ਼ਮੀਰ 'ਚ ਐਕਟਿਵ ਹੋਇਆ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਸ਼ਨੀਵਾਰ ਨੂੰ ਕਮਜ਼ੋਰ ਹੋ ਗਿਆ। ਜਿਸ ਤੋਂ ਬਾਅਦ ਹੁਣ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਪੰਜਾਬ ਅਤੇ ਚੰਡੀਗੜ੍ਹ 'ਚ ਹੁਣ ਮੀਂਹ ਦੀ ਸੰਭਾਵਨਾ ਜ਼ੀਰੋ ਤੋਂ 25 ਫੀਸਦੀ ਤੱਕ ਸੀਮਤ ਰਹਿ ਗਈ ਹੈ। ਜਿਸ ਕਾਰਨ ਹੁਣ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।

ਸ਼ਨੀਵਾਰ ਨੂੰ ਕੁਝ ਥਾਵਾਂ 'ਤੇ ਮੀਂਹ ਅਤੇ ਬੱਦਲਵਾਈ ਕਾਰਨ ਤਾਪਮਾਨ 'ਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਸਭ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 34.5 ਡਿਗਰੀ ਦਰਜ ਕੀਤਾ ਗਿਆ। ਆਈਐਮਡੀ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੋਵੇਗੀ। ਹੁਣ ਪੰਜਾਬ 'ਚ ਹੌਲੀ-ਹੌਲੀ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਜਿਸ ਤੋਂ ਬਾਅਦ ਵਾਯੂਮੰਡਲ 'ਚ ਮੌਜੂਦ ਨਮੀ ਘੱਟ ਜਾਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਔਸਤਨ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਜਿਸ ਵਿੱਚ ਲੁਧਿਆਣਾ ਵਿੱਚ 11.9 ਐਮਐਮ, ਰੂਪਨਗਰ ਵਿੱਚ 19.2 ਐਮਐਮ ਅਤੇ ਮੁਹਾਲੀ ਵਿੱਚ 15.1 ਐਮਐਮ ਵਰਖਾ ਦਰਜ ਕੀਤੀ ਗਈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 27 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।

ਪੰਜਾਬ ਵਿੱਚ ਇਸ ਸੀਜ਼ਨ ਵਿੱਚ ਕਮਜ਼ੋਰ ਮਾਨਸੂਨ ਕਾਰਨ ਮੌਸਮ ਵਿਭਾਗ ਨੇ ਸੂਬੇ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੋਇਆ ਹੈ। ਆਮ ਨਾਲੋਂ 23 ਫੀਸਦੀ ਘੱਟ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ 1 ਜੂਨ ਤੋਂ 7 ਜੂਨ ਤੱਕ ਸੂਬੇ ਵਿੱਚ 388.4 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਹੁਣ ਤੱਕ ਸਿਰਫ਼ 298.7 ਮਿਲੀਮੀਟਰ ਮੀਂਹ ਹੀ ਪਿਆ ਹੈ। ਹੁਣ ਮਾਨਸੂਨ ਵੀ ਕਮਜ਼ੋਰ ਪੈ ਗਿਆ ਹੈ ਅਤੇ ਉਮੀਦ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਨਹੀਂ ਪਵੇਗਾ।

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਘੱਟ ਬਾਰਿਸ਼ ਦਾ ਅਸਰ ਉੱਤਰੀ ਭਾਰਤ ਦੇ ਤਿੰਨ ਵੱਡੇ ਡੈਮਾਂ ਭਾਖੜਾ, ਪੌਂਗ ਅਤੇ ਥੀਨ 'ਤੇ ਪੈ ਰਿਹਾ ਹੈ। 6 ਸਤੰਬਰ ਦੀ ਸਵੇਰ ਤੱਕ ਸਤਲੁਜ ਦਰਿਆ 'ਤੇ ਭਾਖੜਾ ਡੈਮ ਦੀ ਭਰਾਈ 1642.47 ਫੁੱਟ ਦਰਜ ਕੀਤੀ ਗਈ ਸੀ। ਇਹ ਡੈਮ ਅਜੇ ਵੀ ਆਪਣੀ ਸਮਰੱਥਾ ਤੋਂ 27 ਫੀਸਦੀ ਖਾਲੀ ਹੈ।

ਬਿਆਸ ਦਰਿਆ 'ਤੇ ਪੌਂਗ ਡੈਮ ਦੀ ਭਰਾਈ 1363.23 ਫੁੱਟ ਹੈ, ਜੋ ਆਪਣੀ ਸਮਰੱਥਾ ਤੋਂ 34 ਫੀਸਦੀ ਖਾਲੀ ਹੈ। ਇਸੇ ਤਰ੍ਹਾਂ ਰਾਵੀ ਦਰਿਆ 'ਤੇ ਬਣੇ ਥੀਨ ਡੈਮ ਦੀ ਭਰਾਈ 1645.81 ਫੁੱਟ ਹੈ ਜੋ ਆਪਣੀ ਪੂਰੀ ਸਮਰੱਥਾ ਤੋਂ 50 ਫੀਸਦੀ ਖਾਲੀ ਹੈ। ਜੇਕਰ ਹਾਲਾਤ ਇਦਾਂ ਹੀ ਬਣੇ ਰਹੇ ਤਾਂ 2025 ਵਿੱਚ ਪੰਜਾਬ ਦੇ ਨਾਲ-ਨਾਲ ਹਰਿਆਣਾ ਅਤੇ ਰਾਜਸਥਾਨ ਨੂੰ ਸਿੰਚਾਈ ਅਤੇ ਬਿਜਲੀ ਸਪਲਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਟਾਪ ਹੈਡਲਾਈਨ

 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ
Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget