ਪੜਚੋਲ ਕਰੋ

Punjab Weather Update: ਪੰਜਾਬ 'ਚ ਅੱਜ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ 6 ਜ਼ਿਲ੍ਹਿਆਂ ਲਈ ਅਲਰਟ ਕੀਤਾ ਜਾਰੀ

Punjab Weather Update: ਅੱਜ ਮੌਸਮ ਵਿਭਾਗ ਨੇ 6 ਜ਼ਿਲ੍ਹਿਆਂ ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਸਵੇਰੇ 9 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

Punjab Weather Update: ਪੰਜਾਬ 'ਚ ਗਰਮੀ ਲਗਾਤਾਰ ਵੱਧ ਰਹੀ ਹੈ। ਮਾਨਸੂਨ ਦੀ ਰਫ਼ਤਾਰ ਕਰਕੇ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਪੰਜਾਬ ਵਿੱਚ ਮਾਨਸੂਨ 1 ਜੁਲਾਈ ਤੋਂ ਲਗਭਗ ਪਹਿਲਾਂ ਪਹੁੰਚ ਗਿਆ ਸੀ, ਫਿਰ ਵੀ ਪੂਰੇ ਸੂਬੇ ਵਿੱਚ ਪੂਰੇ ਮਹੀਨੇ ਦੌਰਾਨ ਆਮ ਨਾਲੋਂ ਬਹੁਤ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਰੈੱਡ ਜ਼ੋਨ ਵਿੱਚ ਪਹੁੰਚ ਗਿਆ ਹੈ।

ਅੱਜ ਮੌਸਮ ਵਿਭਾਗ ਨੇ 6 ਜ਼ਿਲ੍ਹਿਆਂ ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਸਵੇਰੇ 9 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਅੱਜ ਅਤੇ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 31 ਜੁਲਾਈ ਤੱਕ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਦਿਨਾਂ 'ਚ ਪੰਜਾਬ 'ਚ ਚੰਗੀ ਬਾਰਿਸ਼ ਹੋ ਸਕਦੀ ਹੈ। ਮਾਨਸੂਨ ਦਾ ਮਹੀਨਾ ਹੋਣ ਦੇ ਬਾਵਜੂਦ ਜੁਲਾਈ ਵਿੱਚ ਸੋਕੇ ਦੀ ਸਥਿਤੀ ਬਣੀ ਰਹੀ। 28 ਜੁਲਾਈ ਤੱਕ ਪੰਜਾਬ ਵਿੱਚ ਸਿਰਫ਼ 82.8 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਸ ਮਹੀਨੇ ਦੇ 28 ਦਿਨਾਂ 'ਚ 136.6 ਮਿਲੀਮੀਟਰ ਬਾਰਿਸ਼ ਹੋਈ ਹੈ ਪਰ ਇਹ 43 ਫੀਸਦੀ ਘੱਟ ਸੀ, ਜੋ ਕਿ ਚਿੰਤਾ ਦਾ ਵਿਸ਼ਾ ਹੈ।

ਫਤਿਹਗੜ੍ਹ ਸਾਹਿਬ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਸਭ ਤੋਂ ਘੱਟ ਮੀਂਹ ਪਿਆ ਹੈ। ਆਮ ਨਾਲੋਂ 71% ਘੱਟ ਬਾਰਿਸ਼ ਹੋਈ ਹੈ। ਜਦਕਿ ਪਠਾਨਕੋਟ ਵਿੱਚ ਆਮ ਨਾਲੋਂ 29 ਫੀਸਦੀ ਵੱਧ ਮੀਂਹ ਪਿਆ ਅਤੇ ਤਰਨਤਾਰਨ ਤੇ ਮਾਨਸਾ ਵਿੱਚ ਵੀ ਆਮ ਮੀਂਹ ਪਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget