ਪੜਚੋਲ ਕਰੋ

Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Punjab Weather Update: ਪੰਜਾਬ-ਚੰਡੀਗੜ੍ਹ 'ਚ ਅੱਜ (ਸ਼ੁੱਕਰਵਾਰ) ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Punjab Weather Update: ਪੰਜਾਬ-ਚੰਡੀਗੜ੍ਹ 'ਚ ਅੱਜ (ਸ਼ੁੱਕਰਵਾਰ) ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਆਸਾਰ ਬਣ ਰਹੇ ਹਨ। ਅੱਜ ਦਾ ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। 

ਪੰਜਾਬ ਅਤੇ ਚੰਡੀਗੜ੍ਹ 'ਚ ਵੀਰਵਾਰ ਨੂੰ ਮੀਂਹ ਦੀ ਸੰਭਾਵਨਾ ਦੇ ਬਾਵਜੂਦ ਜ਼ਿਆਦਾਤਰ ਜ਼ਿਲ੍ਹਿਆਂ 'ਚ ਮੀਂਹ ਨਹੀਂ ਪਿਆ। ਰੂਪਨਗਰ ਵਿੱਚ 8.5 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 3.5 ਮਿਲੀਮੀਟਰ, ਲੁਧਿਆਣਾ ਦੇ ਸਮਰਾਲਾ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਬੱਦਲਵਾਈ ਹੋਣ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। 

ਇਹ ਵੀ ਪੜ੍ਹੋ: ਕਿਸ ਉਮਰ ਤੱਕ ਜਵਾਨ ਰਹਿੰਦਾ ਇਨਸਾਨ, ਨਹੀਂ ਪਤਾ ਹੋਵੇਗਾ ਇਸ ਸਵਾਲ ਦਾ ਜਵਾਬ

ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਮੌਸਮ ਕੇਂਦਰ ਮੁਤਾਬਕ ਜੇਕਰ ਅੱਜ ਮੀਂਹ ਨਹੀਂ ਪਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇਸ ਸਾਲ ਘੱਟ ਬਾਰਿਸ਼ ਨੇ ਜਲ ਭੰਡਾਰਾਂ  ਨੂੰ ਪ੍ਰਭਾਵਿਤ ਕੀਤਾ ਹੈ। ਹਿਮਾਚਲ ਪ੍ਰਦੇਸ਼ ਦੇ ਤਿੰਨ ਅਤੇ ਪੰਜਾਬ ਦੇ ਇੱਕ ਜਲ ਭੰਡਾਰ ਦਾ ਪਾਣੀ ਪੱਧਰ ਚਿੰਤਾਜਨਕ ਪੱਧਰ 'ਤੇ ਹੈ। ਹਿਮਾਚਲ ਪ੍ਰਦੇਸ਼ ਦੇ ਤਿੰਨ ਜਲ ਭੰਡਾਰਾਂ ਵਿਚ ਪਾਣੀ ਦਾ ਪੱਧਰ ਆਮ ਨਾਲੋਂ 21 ਫੀਸਦੀ ਘੱਟ ਹੈ ਅਤੇ ਪੰਜਾਬ ਦੇ ਇਕਲੌਤੇ ਜਲ ਭੰਡਾਰਾਂ ਵਿਚ ਪਾਣੀ ਦਾ ਪੱਧਰ ਆਮ ਨਾਲੋਂ 59 ਫੀਸਦੀ ਘੱਟ ਹੈ। 

12 ਸਤੰਬਰ ਦੇ ਅੰਕੜਿਆਂ ਅਨੁਸਾਰ ਹਿਮਾਚਲ ਦੇ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਆਮ ਨਾਲੋਂ 18 ਫੀਸਦੀ ਅਤੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਆਮ ਨਾਲੋਂ 17 ਫੀਸਦੀ ਘੱਟ ਹੈ। ਜਦੋਂ ਕਿ ਕੋਲਾ ਡੈਮ ਦਾ ਪਾਣੀ ਦਾ ਪੱਧਰ ਆਮ ਨਾਲੋਂ 15 ਫੀਸਦੀ ਵੱਧ ਹੈ। ਇਸ ਦੇ ਨਾਲ ਹੀ ਪੰਜਾਬ ਦੇ ਇਕਲੌਤੇ ਜਲ ਭੰਡਾਰ ਥੀਨ ਡੈਮ ਵਿਚ ਪਾਣੀ ਦਾ ਪੱਧਰ ਆਮ ਨਾਲੋਂ 40 ਫੀਸਦੀ ਘੱਟ ਹੈ।

ਪੰਜਾਬ-ਚੰਡੀਗੜ੍ਹ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ- ਵੀਰਵਾਰ ਸ਼ਾਮ ਨੂੰ ਤਾਪਮਾਨ 31.6 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਵੀਰਵਾਰ ਨੂੰ ਤਾਪਮਾਨ 30.8 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਅੰਮ੍ਰਿਤਸਰ- ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36.1 ਡਿਗਰੀ ਦਰਜ ਕੀਤਾ ਗਿਆ ਜੋ ਕਿ ਪਿਛਲੇ ਦਿਨ ਨਾਲੋਂ 2 ਡਿਗਰੀ ਵੱਧ ਹੈ। ਅੱਜ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: 90 ਫੀਸਦੀ ਲੋਕ ਇਗਨੋਰ ਕਰ ਦਿੰਦੇ Heart Attack ਦੇ ਆਹ ਲੱਛਣ, ਸਵੇਰੇ ਉੱਠਦਿਆਂ ਹੀ ਮਹਿਸੂਸ ਹੋਣ ਲੱਗੇ ਤਾਂ ਹੋ ਜਾਓ ਸਾਵਧਾਨ

ਜਲੰਧਰ- ਬੀਤੀ ਸ਼ਾਮ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਵੀਰਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 33.7 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 25 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਵੀਰਵਾਰ ਸ਼ਾਮ ਨੂੰ ਤਾਪਮਾਨ 31.5 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Advertisement
ABP Premium

ਵੀਡੀਓਜ਼

ਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ
Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ
Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ
ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ
ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ
Embed widget