ਪੜਚੋਲ ਕਰੋ

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਵੀਰਵਾਰ) ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ 'ਚ ਖੁਸ਼ਕ ਮੌਸਮ ਕਰਕੇ ਤਾਪਮਾਨ 'ਚ 2.5 ਡਿਗਰੀ ਦਾ ਵਾਧਾ ਹੋਇਆ ਹੈ।

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਵੀਰਵਾਰ) ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ 'ਚ ਖੁਸ਼ਕ ਮੌਸਮ ਕਰਕੇ ਤਾਪਮਾਨ 'ਚ 2.5 ਡਿਗਰੀ ਦਾ ਵਾਧਾ ਹੋਇਆ ਹੈ। ਸੂਬੇ 'ਚ ਤਾਪਮਾਨ ਇਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਦਾ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਤਾਪਮਾਨ ਵਿੱਚ 3.6 ਡਿਗਰੀ ਦੇ ਵਾਧੇ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ ਹੈ।

ਅੱਜ ਚੰਡੀਗੜ੍ਹ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਮਾਨਸਾ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਆਮ ਮੀਂਹ, ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਵੀਰਵਾਰ ਤੋਂ ਇਲਾਵਾ ਸ਼ੁੱਕਰਵਾਰ ਨੂੰ ਵੀ ਅਜਿਹਾ ਮੌਸਮ ਰਹਿਣ ਦੀ ਸੰਭਾਵਨਾ ਹੈ। 

ਪਿਛਲੇ 7 ਦਿਨਾਂ 'ਚ ਪੰਜਾਬ 'ਚ 45 ਫੀਸਦੀ ਘੱਟ ਅਤੇ ਚੰਡੀਗੜ੍ਹ 'ਚ 27 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਪੰਜਾਬ 'ਚ 5 ਤੋਂ 11 ਸਤੰਬਰ ਤੱਕ ਆਮ ਤੌਰ 'ਤੇ 24.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾਂਦੀ ਹੈ, ਜਦੋਂ ਕਿ ਇਨ੍ਹਾਂ ਦਿਨਾਂ ਦੌਰਾਨ ਪੰਜਾਬ 'ਚ ਸਿਰਫ 13.2 ਮਿਲੀਮੀਟਰ ਮੀਂਹ ਹੀ ਪਿਆ ਹੈ। ਚੰਡੀਗੜ੍ਹ 'ਚ ਆਮ ਤੌਰ 'ਤੇ 71.5 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦੋਂ ਕਿ ਹੁਣ ਤੱਕ ਸਿਰਫ 51.9 ਮਿਲੀਮੀਟਰ ਬਾਰਿਸ਼ ਹੀ ਹੋਈ ਹੈ। ਜਦੋਂ ਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਇਨ੍ਹਾਂ ਸੱਤ ਦਿਨਾਂ ਵਿੱਚ 75 ਫੀਸਦੀ ਵੱਧ ਬੱਦਲ ਛਾਏ ਹੋਏ ਹਨ।

ਇਨ੍ਹਾਂ 7 ਦਿਨਾਂ 'ਚ ਦੋ ਜ਼ਿਲ੍ਹੇ ਤਰਨਤਾਰਨ ਅਤੇ ਮੁਕਤਸਰ ਅਜਿਹੇ ਹਨ, ਜਿੱਥੇ ਬਿਲਕੁਲ ਵੀ ਮੀਂਹ ਨਹੀਂ ਪਿਆ। ਜਦੋਂ ਕਿ ਫਾਜ਼ਿਲਕਾ ਅਤੇ ਬਠਿੰਡਾ ਵਿੱਚ 98 ਫੀਸਦੀ, ਅੰਮ੍ਰਿਤਸਰ ਵਿੱਚ 94 ਫੀਸਦੀ, ਕੂਪਰਥਲਾ ਵਿੱਚ 93 ਫੀਸਦੀ ਅਤੇ ਹੁਸ਼ਿਆਰਪੁਰ ਵਿੱਚ 82 ਫੀਸਦੀ ਘੱਟ ਮੀਂਹ ਪਿਆ ਹੈ। ਇਸ ਤੋਂ ਇਲਾਵਾ ਦੋ ਜ਼ਿਲ੍ਹੇ ਰੂਪਨਗਰ ਅਤੇ ਫ਼ਤਹਿਗੜ੍ਹ ਸਾਹਿਬ ਅਜਿਹੇ ਹਨ, ਜਿੱਥੇ ਆਮ ਨਾਲੋਂ ਵੱਧ ਮੀਂਹ ਪਿਆ ਹੈ।

ਪੰਜਾਬ ਅਤੇ ਚੰਡੀਗੜ੍ਹ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ- ਬੁੱਧਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਹੋਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਹੋਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਅੰਮ੍ਰਿਤਸਰ- ਬੁੱਧਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਹੋਣਗੇ। ਤਾਪਮਾਨ 26 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਹੋਣਗੇ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 35.1 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਹੋਣਗੇ। ਤਾਪਮਾਨ 24 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਦਰਜ ਕੀਤਾ ਗਿਆ। ਹਲਕੇ ਬੱਦਲ ਹੋਣਗੇ, ਮੀਂਹ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

ਕੈਪਟਨ ਦੇ ਜਾਣ ਤੋਂ ਬਾਅਦ ਕਿਵੇਂ ਮਾਲਵਾ 'ਚ ਪੱਛੜੀ ਕਾਂਗਰਸ, ਕੀ ਵਾਪਸੀ ਨਾਲ ਬਦਲਣਗੇ ਸਮੀਕਰਨ?
ਕੈਪਟਨ ਦੇ ਜਾਣ ਤੋਂ ਬਾਅਦ ਕਿਵੇਂ ਮਾਲਵਾ 'ਚ ਪੱਛੜੀ ਕਾਂਗਰਸ, ਕੀ ਵਾਪਸੀ ਨਾਲ ਬਦਲਣਗੇ ਸਮੀਕਰਨ?
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਗ੍ਰਿਫਤਾਰ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਕੇਂਦਰੀ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ASI ਗ੍ਰਿਫਤਾਰ
Punjab News: ਪੰਜਾਬ 'ਆਪ' 'ਚ ਸਿਆਸੀ ਘਮਸਾਣ ਜਾਰੀ, ਹੁਣ ਨਾਮੀ ਆਗੂ ਤੇ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਨੇ ਛੱਡਿਆ ਪਾਰਟੀ ਦਾ ਸਾਥ; ਚੋਣ ਲੜਨ ਨੂੰ ਲੈ ਕੀਤਾ ਵੱਡਾ ਐਲਾਨ...
ਪੰਜਾਬ 'ਆਪ' 'ਚ ਸਿਆਸੀ ਘਮਸਾਣ ਜਾਰੀ, ਹੁਣ ਨਾਮੀ ਆਗੂ ਤੇ ਐਜੂਕੇਸ਼ਨ ਵਿੰਗ ਦੇ ਕੋਆਰਡੀਨੇਟਰ ਨੇ ਛੱਡਿਆ ਪਾਰਟੀ ਦਾ ਸਾਥ; ਚੋਣ ਲੜਨ ਨੂੰ ਲੈ ਕੀਤਾ ਵੱਡਾ ਐਲਾਨ...
Canada Firing: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Embed widget