ਪੜਚੋਲ ਕਰੋ

Punjab Weather News: ਪੰਜਾਬ 'ਚ ਲਗਾਤਾਰ ਡਿੱਗ ਰਿਹਾ ਰਾਤ ਦਾ ਤਾਪਮਾਨ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

Punjab Weather Update: ਮੌਸਮ ਵਿਭਾਗ ਨੇ ਆਉਣ ਵਾਲੇ ਛੇ ਦਿਨਾਂ ਵਿੱਚ ਪੰਜਾਬ ਦਾ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਵੱਡੀ ਤਬਦੀਲੀ ਦਰਜ ਨਹੀਂ ਕੀਤੀ ਜਾਵੇਗੀ।

Punjab Weather Update Today: ਪੰਜਾਬ ਵਿੱਚ ਪਿਛਲੇ ਦੋ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਜਿੱਥੇ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਉੱਥੇ ਮੰਗਲਵਾਰ ਨੂੰ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਬੱਲੂਵਾਲ ਸੋਨਖੇੜੀ ਪੰਜਾਬ ਦਾ ਸਭ ਤੋਂ ਠੰਢਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 13.3 ਡਿਗਰੀ ਸੈਲਸੀਅਸ ਰਿਹਾ।

ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ

ਦੂਜੇ ਪਾਸੇ ਦਿਨ ਵੇਲੇ ਖੁਸ਼ਕ ਮੌਸਮ ਕਾਰਨ 0.6 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ ਪਰ ਦਿਨ ਦਾ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਆਉਣ ਵਾਲੇ ਛੇ ਦਿਨਾਂ ਵਿੱਚ ਪੰਜਾਬ ਦਾ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਵੱਡੀ ਤਬਦੀਲੀ ਦਰਜ ਨਹੀਂ ਕੀਤੀ ਜਾਵੇਗੀ।

ਬਾਕੀ ਜ਼ਿਲ੍ਹਿਆਂ ਦਾ ਹਾਲ ਜਾਣੋ
 
ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 30.2, ਲੁਧਿਆਣਾ 29.9, ਪਟਿਆਲਾ 31.7, ਪਠਾਨਕੋਟ 31.6, ਫਰੀਦਕੋਟ 30.0, ਗੁਰਦਾਸਪੁਰ 32.0, ਬਰਨਾਲਾ 30.1, ਫਰੀਦਕੋਟ 31.9, ਫਤਿਹਗੜ੍ਹ ਸਾਹਿਬ 30.9, ਫਰੀਦਕੋਟ 30.90, ਮੁਕਤਸਰ ਸਾਹਿਬ 30.9, 30.30 ਰਿਕਾਰਡ ਕੀਤਾ ਗਿਆ। 30.2 ਡਿਗਰੀ ਸੈਲਸੀਅਸ.

ਜਦੋਂ ਕਿ ਅੰਮ੍ਰਿਤਸਰ ਦਾ ਘੱਟੋ-ਘੱਟ ਪਾਰਾ 16.2, ਲੁਧਿਆਣਾ 16.7, ਪਟਿਆਲਾ 16.1, ਪਠਾਨਕੋਟ 15.2, ਬਰਨਾਲਾ 15.5, ਫਰੀਦਕੋਟ 17.8, ਫਤਿਹਗੜ੍ਹ ਸਾਹਿਬ 15.8, ਫ਼ਿਰੋਜ਼ਪੁਰ 16.1, ਗੁਰਦਾਸਪੁਰ 14.16, ਜਲੰਧਰ 16.13 ਅਤੇ ਮੁਕਤਸਰ ਦਾ 16.10 ਰਿਹਾ। .9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਦਾ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

ਪੰਜਾਬ ਵਿੱਚ ਅਗਲੇ ਵੱਡੀਆਂ ਤਬਦਿਲਿਆਂ ਵੇਖਣ ਨੂੰ ਮਿਲ ਸਕਦੀਆਂ ਹਨ। ਸੂਬੇ ਦੇ ਘੱਟੋ-ਘੱਟ ਤਾਪਮਾਨ ‘ਚ 1.3 ਡਿਗਰੀ ਦਾ ਵਾਧਾ ਦਰਜ ਹੋਇਆ ਹੈ।ਚੰਡੀਗੜ੍ਹ ਮੌਸਮ ਵਿਭਾਗ ਦੇ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਅਕਤੂਬਰ ਦੇ ਬਾਕੀ ਦਿਨਾਂ ‘ਚ ਸੂਬੇ ਦਾ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਉਥੇ ਹੀ ਨਵੰਬਰ ਦਾ ਮਹੀਨਾ ਪੰਜਾਬ ਵਿੱਚ ਖੁਸ਼ਕ ਮੌਸਮ ਦੇ ਨਾਲ ਹੀ ਸ਼ੁਰੂ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
Embed widget