ਪੜਚੋਲ ਕਰੋ

Punjab Weather: ਪੰਜਾਬ 'ਚ ਬਾਰਸ਼ ਤੋੜ ਰਹੀ ਰਿਕਾਰਡ, ਫਿਰ ਵੀ 6 ਜ਼ਿਲ੍ਹੇ ਰਹਿ ਗਏ ਸੁੱਕੇ

Weather Update: ਇਸ ਵਾਰ ਮਾਨਸੂਨ ਖੂਬ ਵਰ੍ਹ ਰਹੀ ਹੈ। ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਚੰਗੀ ਬਾਰਸ਼ ਹੋ ਰਹੀ ਹੈ। ਇਸ ਮਹੀਨੇ ਆਮ ਦਿਨਾਂ ਵਿੱਚ 110.4 ਮਿਲੀਮੀਟਰ ਮੀਂਹ ਪੈਂਦਾ ਹੈ ਜਦੋਂ ਕਿ ਇਸ ਵਾਰ 111.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

Weather Update: ਇਸ ਵਾਰ ਮਾਨਸੂਨ ਖੂਬ ਵਰ੍ਹ ਰਹੀ ਹੈ। ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਚੰਗੀ ਬਾਰਸ਼ ਹੋ ਰਹੀ ਹੈ। ਇਸ ਮਹੀਨੇ ਆਮ ਦਿਨਾਂ ਵਿੱਚ 110.4 ਮਿਲੀਮੀਟਰ ਮੀਂਹ ਪੈਂਦਾ ਹੈ ਜਦੋਂ ਕਿ ਇਸ ਵਾਰ 111.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਬਾਰਸ਼ ਹੋਈ ਹੈ ਪਰ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਇਸ ਵਾਰ ਮਾਨਸੂਨ ਸੀਜ਼ਨ 1 ਜੂਨ ਤੋਂ ਸ਼ੁਰੂ ਹੋਇਆ ਸੀ। ਹੁਣ ਤੱਕ ਰਾਜ ਦੇ ਚਾਰ ਜ਼ਿਲ੍ਹਿਆਂ ਵਿੱਚ ਬਹੁਤ ਜ਼ਿਆਦਾ ਮੀਂਹ ਦਰਜ ਕੀਤਾ ਗਿਆ ਹੈ ਤੇ ਦੋ ਜ਼ਿਲ੍ਹਿਆਂ ਵਿੱਚ ਜ਼ਿਆਦਾ ਮੀਂਹ ਪਿਆ ਹੈ। ਜਦੋਂਕਿ ਛੇ ਜ਼ਿਲ੍ਹਿਆਂ ਵਿੱਚ ਘੱਟ ਮੀਂਹ ਦਰਜ ਕੀਤਾ ਗਿਆ ਹੈ। 

ਮੌਸਮ ਵਿਭਾਗ ਮੁਤਾਬਕ ਹੁਸ਼ਿਆਰਪੁਰ, ਕਪੂਰਥਲਾ, ਮੁਕਤਸਰ, ਬਠਿੰਡਾ, ਸੰਗਰੂਰ ਤੇ ਮੁਹਾਲੀ ਵਿੱਚ 20 ਤੋਂ 59 ਪ੍ਰਤੀਸ਼ਤ ਦੇ ਵਿਚਕਾਰ ਮੀਂਹ ਪਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸਭ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਮਾਨਸਾ, ਜਲੰਧਰ, ਐਸਬੀਐਸ ਨਗਰ, ਫਤਿਹਗੜ੍ਹ ਸਾਹਿਬ ਤੇ ਮਾਨਸਾ ਵਿੱਚ ਆਮ ਮੀਂਹ ਦਰਜ ਕੀਤਾ ਗਿਆ ਹੈ। ਉਂਝ ਅਜੇ ਵੀ ਮਾਨਸੂਨ ਐਕਟਿਵ ਹੈ। ਇਸ ਲਈ ਅਗਲੇ ਦਿਨਾਂ ਵਿੱਚ ਹੋਰ ਬਾਰਸ਼ ਹੋਣ ਦੀ ਉਮੀਦ ਹੈ। 

ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ 17 ਜੁਲਾਈ ਨੂੰ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਪੈਣ ਦੀ ਸੰਭਾਵਨਾ ਹੈ। ਜਦੋਂਕਿ 18 ਤੇ 21 ਤਰੀਕ ਨੂੰ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਉਮੀਦ ਹੈ। ਅੱਜ ਸਵੇਰ ਤੋਂ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। 

ਮੌਸਮ ਵਿਭਾਗ (IMD) ਚੰਡੀਗੜ੍ਹ ਨੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ।

ਟਾਪ ਹੈਡਲਾਈਨ

Punjab 'ਚ ਮੁੜ ਗਰਮਾਇਆ 'ਬੰਦੀ ਸਿੰਘਾਂ' ਦੀ ਰਿਹਾਈ ਦਾ ਮੁੱਦਾ, ਕੌਮੀ ਇਨਸਾਫ ਮੋਰਚੇ ਵੱਲੋਂ 4 ਜੁਲਾਈ ਨੂੰ 'ਰੇਲ ਰੋਕੋ' ਅੰਦੋਲਨ ਦਾ ਐਲਾਨ 
Punjab 'ਚ ਮੁੜ ਗਰਮਾਇਆ 'ਬੰਦੀ ਸਿੰਘਾਂ' ਦੀ ਰਿਹਾਈ ਦਾ ਮੁੱਦਾ, ਕੌਮੀ ਇਨਸਾਫ ਮੋਰਚੇ ਵੱਲੋਂ 4 ਜੁਲਾਈ ਨੂੰ 'ਰੇਲ ਰੋਕੋ' ਅੰਦੋਲਨ ਦਾ ਐਲਾਨ 
Punjab 'ਚ ਮਹਿਲਾਵਾਂ ਨੂੰ ਕੱਲ੍ਹ ਤੋਂ ਮਿਲਣਗੇ 1,000 ਰੁਪਏ ,CM ਨੇ ਕਿਹਾ -ਧੂਰੀ ਤੋਂ ਹੋਵੇਗੀ ਸ਼ੁਰੂਆਤ, ਦੁਪਹਿਰ 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣ ਲੱਗਣਗੇ ਪੈਸੇ 
Punjab 'ਚ ਮਹਿਲਾਵਾਂ ਨੂੰ ਕੱਲ੍ਹ ਤੋਂ ਮਿਲਣਗੇ 1,000 ਰੁਪਏ ,CM ਨੇ ਕਿਹਾ -ਧੂਰੀ ਤੋਂ ਹੋਵੇਗੀ ਸ਼ੁਰੂਆਤ, ਦੁਪਹਿਰ 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣ ਲੱਗਣਗੇ ਪੈਸੇ 
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
Sidhu Moosewala ਦੇ ਪਿਤਾ ਦਾ ਸਰਕਾਰ 'ਤੇ ਨਿਸ਼ਾਨਾ, ਬੋਲੇ- ਵਿਧਾਇਕ ਕਾਨੂੰਨ ਪੜ੍ਹੇ ਬਿਨਾਂ ਹੀ ਦੇ ਰਹੇ ਹਨ ਮਨਜ਼ੂਰੀ, ਅਸਤੀਫਾ ਦੇਣ
Sidhu Moosewala ਦੇ ਪਿਤਾ ਦਾ ਸਰਕਾਰ 'ਤੇ ਨਿਸ਼ਾਨਾ, ਬੋਲੇ- ਵਿਧਾਇਕ ਕਾਨੂੰਨ ਪੜ੍ਹੇ ਬਿਨਾਂ ਹੀ ਦੇ ਰਹੇ ਹਨ ਮਨਜ਼ੂਰੀ, ਅਸਤੀਫਾ ਦੇਣ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ
 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
Big News: ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
Diabetes Diet : ਸ਼ੂਗਰ ਵਾਲੇ ਲੋਕਾਂ ਲਈ ਫਲ ਖਾਣਾ ਜ਼ਹਿਰ ਨਹੀਂ ਹੈ; ਮਾਹਿਰਾਂ ਤੋਂ ਪਤਾ ਲਗਾਓ ਕਿ ਕਿਹੜੇ ਫਲ ਲਾਭਦਾਇਕ ਹਨ ਅਤੇ ਕਿਹੜੇ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
Diabetes Diet : ਸ਼ੂਗਰ ਵਾਲੇ ਲੋਕਾਂ ਲਈ ਫਲ ਖਾਣਾ ਜ਼ਹਿਰ ਨਹੀਂ ਹੈ; ਮਾਹਿਰਾਂ ਤੋਂ ਪਤਾ ਲਗਾਓ ਕਿ ਕਿਹੜੇ ਫਲ ਲਾਭਦਾਇਕ ਹਨ ਅਤੇ ਕਿਹੜੇ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
Punjab News: ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
Punjab Weather: ਪੰਜਾਬ 'ਚ ਅਚਾਨਕ ਮੀਂਹ ਤੋਂ ਬਾਅਦ ਬਦਲਿਆ ਮੌਸਮ, ਤੇਜ਼ ਤੂਫ਼ਾਨ-ਬਾਰਿਸ਼ ਨੂੰ ਲੈ ਕੇ 'ਅਲਰਟ' ਜਾਰੀ; 3 ਦਿਨਾਂ ਦੇ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਚਾਨਕ ਮੀਂਹ ਤੋਂ ਬਾਅਦ ਬਦਲਿਆ ਮੌਸਮ, ਤੇਜ਼ ਤੂਫ਼ਾਨ-ਬਾਰਿਸ਼ ਨੂੰ ਲੈ ਕੇ 'ਅਲਰਟ' ਜਾਰੀ; 3 ਦਿਨਾਂ ਦੇ ਮੌਸਮ ਨੂੰ ਲੈ ਵੱਡਾ ਅਪਡੇਟ...
Big News: ਵੱਡੀ ਖਬਰ, ਸਕੂਲਾਂ ਦਾ ਸਮਾਂ ਅਚਾਨਕ ਬਦਲਿਆ ਗਿਆ; ਹੀਟਵੇਵ ਵਿਚਾਲੇ ਵਿਦਿਆਰਥੀਆਂ ਅਤੇ ਮਾਪੀਆਂ ਨੂੰ ਰਾਹਤ...
ਵੱਡੀ ਖਬਰ, ਸਕੂਲਾਂ ਦਾ ਸਮਾਂ ਅਚਾਨਕ ਬਦਲਿਆ ਗਿਆ; ਹੀਟਵੇਵ ਵਿਚਾਲੇ ਵਿਦਿਆਰਥੀਆਂ ਅਤੇ ਮਾਪੀਆਂ ਨੂੰ ਰਾਹਤ...
Embed widget