ਪੜਚੋਲ ਕਰੋ

ਪੰਜਾਬ ਦੇ 14 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ, ਤੇਜ਼ ਹਵਾਵਾਂ ਨਾਲ ਤਾਪਮਾਨ ‘ਚ ਆਵੇਗਾ ਗਿਰਾਵਟ

Punjab Weather: ਪੰਜਾਬ ਵਿੱਚ ਅੱਜ ਮੀਂਹ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਰਾਤ ਤੋਂ ਹੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ।

Punjab Weather: ਪੰਜਾਬ ਵਿੱਚ ਅੱਜ ਮੀਂਹ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਰਾਤ ਤੋਂ ਹੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਹਾਲਾਂਕਿ, ਇਹ ਸੂਬੇ ਵਿੱਚ ਆਮ ਨਾਲੋਂ 3.5 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 27.8 ਡਿਗਰੀ ਸੈਲਸੀਅਸ ਪਟਿਆਲਾ ਵਿੱਚ ਦਰਜ ਕੀਤਾ ਗਿਆ। ਇਹ ਬਦਲਾਅ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਦੇਖੇ ਜਾ ਰਹੇ ਹਨ।

ਕੱਲ੍ਹ ਯਾਨੀ ਬੁੱਧਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਬੱਦਲਵਾਈ ਰਹੀ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸਏਐਸ ਨਗਰ, ਸੰਗਰੂਰ, ਪਟਿਆਲਾ, ਮਾਨਸਾ ਅਤੇ ਬਠਿੰਡਾ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਘੱਟ ਜਾਵੇਗਾ ਤਾਪਮਾਨ

ਜਦੋਂ ਤੋਂ ਪੱਛਮੀ ਗੜਬੜੀ ਸਰਗਰਮ ਹੋਈ ਹੈ, ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ। ਇਹ ਗਿਰਾਵਟ ਅੱਜ ਵੀ ਜਾਰੀ ਰਹਿਣ ਦੀ ਉਮੀਦ ਹੈ। ਪਰ ਉਸ ਤੋਂ ਬਾਅਦ ਮੌਸਮ ਇੱਕ ਹਫ਼ਤੇ ਤੱਕ ਖੁਸ਼ਕ ਰਹੇਗਾ। ਇਸ ਸਮੇਂ ਦੌਰਾਨ, ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ।

ਪੰਜਾਬ ਦੇ ਜ਼ਿਲ੍ਹਿਆਂ ਵਿੱਚ ਇਦਾਂ ਦਾ ਰਿਹਾ ਮੌਸਮ

ਅੰਮ੍ਰਿਤਸਰ- ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਘੱਟੋ-ਘੱਟ ਤਾਪਮਾਨ ਵਧੇਗਾ, ਪਰ ਵੱਧ ਤੋਂ ਵੱਧ ਤਾਪਮਾਨ ਡਿੱਗੇਗਾ। ਅੱਜ ਤਾਪਮਾਨ 10 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਜਲੰਧਰ- ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਘੱਟੋ-ਘੱਟ ਤਾਪਮਾਨ ਵਧੇਗਾ, ਪਰ ਵੱਧ ਤੋਂ ਵੱਧ ਤਾਪਮਾਨ ਡਿੱਗੇਗਾ। ਅੱਜ ਤਾਪਮਾਨ 10 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਲੁਧਿਆਣਾ: ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਘੱਟੋ-ਘੱਟ ਤਾਪਮਾਨ ਵਧੇਗਾ, ਪਰ ਵੱਧ ਤੋਂ ਵੱਧ ਤਾਪਮਾਨ ਡਿੱਗੇਗਾ। ਅੱਜ ਤਾਪਮਾਨ 12 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਪਟਿਆਲਾ- ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਘੱਟੋ-ਘੱਟ ਤਾਪਮਾਨ ਵਧੇਗਾ, ਪਰ ਵੱਧ ਤੋਂ ਵੱਧ ਤਾਪਮਾਨ ਡਿੱਗੇਗਾ। ਅੱਜ ਤਾਪਮਾਨ 12 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਮੋਹਾਲੀ- ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਘੱਟੋ-ਘੱਟ ਤਾਪਮਾਨ ਵਧੇਗਾ, ਪਰ ਵੱਧ ਤੋਂ ਵੱਧ ਤਾਪਮਾਨ ਡਿੱਗੇਗਾ। ਅੱਜ ਤਾਪਮਾਨ 15 ਤੋਂ 24 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਫਾਰਮੇਸੀ ਪੇਪਰ ਵਿਵਾਦ 'ਤੇ ਹਰਜੋਤ ਬੈਂਸ ਦਾ ਬਿਆਨ, ਨਕਲ ਨੈੱਟਵਰਕ ਬੇਨਕਾਬ ਕਰਨ ਦਾ ਦਾਅਵਾ; ਪੇਪਰ ਲੀਕ ਦੇ ਦੋਸ਼ ਖਾਰਜ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget