ਪੜਚੋਲ ਕਰੋ

Punjab Weather: ਪੰਜਾਬ ਦੇ ਲੋਕਾਂ ਨੂੰ ਮਿਲੀ ਰਾਹਤ, ਠੰਡ ਅਤੇ ਧੁੰਦ ਨੂੰ ਲੈਕੇ ਅਲਰਟ ਨਹੀਂ ਹੋਇਆ ਜਾਰੀ; ਇਦਾਂ ਦਾ ਰਹੇਗਾ ਮੌਸਮ

Punjab Weather Update: ਅੱਜ ਵੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਆਈ ਹੈ।

Punjab Weather Update: ਅੱਜ ਵੀ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦੀ ਗਿਰਾਵਟ ਆਈ ਹੈ। ਹਾਲਾਂਕਿ, ਸੂਬੇ ਵਿੱਚ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨ ਵੀ ਖੁਸ਼ਕ ਰਹਿਣ ਦੀ ਉਮੀਦ ਹੈ।

ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਇਸ ਸਮੇਂ ਪਾਕਿਸਤਾਨ ਸਰਹੱਦ 'ਤੇ ਇੱਕ ਪੱਛਮੀ ਗੜਬੜੀ ਐਕਟਿਵ ਹੋ ਗਈ ਹੈ। ਜਿਸ ਦਾ ਅਸਰ ਹਿਮਾਚਲ ਪ੍ਰਦੇਸ਼ ਵਿੱਚ ਦਿਖਾਈ ਦੇ ਰਿਹਾ ਹੈ। ਧੁੰਦ ਦੇ ਨਾਲ-ਨਾਲ, ਸ਼ੀਤ ਲਹਿਰ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਤੋਂ ਆ ਰਹੀਆਂ ਹਵਾਵਾਂ ਮੈਦਾਨੀ ਇਲਾਕਿਆਂ ਵੱਲ ਵੱਗ ਰਹੀਆਂ ਹਨ।

ਆਉਣ ਵਾਲੇ 3 ਦਿਨਾਂ ਵਿੱਚ ਪੰਜਾਬ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਪਰ ਉਸ ਤੋਂ ਬਾਅਦ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਪੱਛਮੀ ਗੜਬੜੀ ਦੇ ਐਕਟਿਵ ਹੋਣ ਤੋਂ ਬਾਅਦ 21 ਜਨਵਰੀ ਤੋਂ 23 ਜਨਵਰੀ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਸੀ। ਪਰ ਪਿਛਲੀ ਪੱਛਮੀ ਗੜਬੜੀ ਦਾ ਪ੍ਰਭਾਵ ਪੰਜਾਬ ਵਿੱਚ ਨਹੀਂ ਦੇਖਿਆ ਗਿਆ। ਮੌਸਮ ਵਿਭਾਗ ਅਨੁਸਾਰ 1 ਜਨਵਰੀ ਤੋਂ 22 ਜਨਵਰੀ ਤੱਕ ਪੰਜਾਬ ਵਿੱਚ 37 ਪ੍ਰਤੀਸ਼ਤ ਘੱਟ ਬਾਰਿਸ਼ ਹੋਈ ਹੈ। ਜਿਸ ਕਾਰਨ ਪੰਜਾਬ ਨੂੰ ਰੈੱਡ ਜ਼ੋਨ ਵਿੱਚ ਪਾ ਦਿੱਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਜਨਵਰੀ ਦੇ ਪਹਿਲੇ 22 ਦਿਨਾਂ ਵਿੱਚ ਪੰਜਾਬ ਵਿੱਚ 12.3 ਮਿਲੀਮੀਟਰ ਮੀਂਹ ਪੈਂਦਾ ਹੈ। ਪਰ ਇਸ ਸਾਲ ਵੀ ਬਾਰਿਸ਼ ਆਮ ਨਾਲੋਂ ਬਹੁਤ ਘੱਟ ਹੋਈ ਹੈ। ਇਸ ਸਾਲ ਹੁਣ ਤੱਕ ਪੰਜਾਬ ਵਿੱਚ 8.3 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ 32 ਪ੍ਰਤੀਸ਼ਤ ਘੱਟ ਹੈ। ਪਿਛਲੇ ਸਾਲ ਵਾਂਗ ਇਸ ਸਾਲ ਵੀ ਪੰਜਾਬ ਵਿੱਚ ਘੱਟ ਮੀਂਹ ਨਾਲ ਸ਼ੁਰੂਆਤ ਹੋਈ ਹੈ।

ਪੰਜਾਬ ਦੇ ਸ਼ਹਿਰਾਂ ਵਿੱਚ ਮੌਸਮ ਦਾ ਹਾਲ

ਅੰਮ੍ਰਿਤਸਰ- ਅੱਜ ਸ਼ਹਿਰ ਵਿੱਚ ਅਸਮਾਨ ਸਾਫ਼ ਰਹਿਣ ਵਾਲਾ ਹੈ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਅੱਜ ਤਾਪਮਾਨ 5 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਅੱਜ ਸ਼ਹਿਰ ਵਿੱਚ ਅਸਮਾਨ ਸਾਫ਼ ਰਹਿਣ ਵਾਲਾ ਹੈ। ਘੱਟੋ-ਘੱਟ ਤਾਪਮਾਨ 1 ਡਿਗਰੀ ਘੱਟ ਜਾਵੇਗਾ। ਅੱਜ ਤਾਪਮਾਨ 7 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਅੱਜ ਸ਼ਹਿਰ ਵਿੱਚ ਅਸਮਾਨ ਸਾਫ਼ ਰਹਿਣ ਵਾਲਾ ਹੈ। ਘੱਟੋ-ਘੱਟ ਤਾਪਮਾਨ 1 ਡਿਗਰੀ ਘੱਟ ਜਾਵੇਗਾ। ਅੱਜ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਅੱਜ ਸ਼ਹਿਰ ਵਿੱਚ ਅਸਮਾਨ ਸਾਫ਼ ਰਹਿਣ ਵਾਲਾ ਹੈ। ਘੱਟੋ-ਘੱਟ ਤਾਪਮਾਨ 1 ਡਿਗਰੀ ਘੱਟ ਜਾਵੇਗਾ। ਅੱਜ ਤਾਪਮਾਨ 8 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਅੱਜ ਸ਼ਹਿਰ ਵਿੱਚ ਅਸਮਾਨ ਸਾਫ਼ ਰਹਿਣ ਵਾਲਾ ਹੈ। ਘੱਟੋ-ਘੱਟ ਤਾਪਮਾਨ 1 ਡਿਗਰੀ ਘੱਟ ਜਾਵੇਗਾ। ਅੱਜ ਤਾਪਮਾਨ 10 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget