ਪੜਚੋਲ ਕਰੋ

ਪੰਜਾਬ 'ਚ ਫਿਰ ਠੰਡ ਨਾਲ ਠਰਨਗੇ ਲੋਕ, 13 ਜ਼ਿਲ੍ਹਿਆਂ ਲਈ ਕੜਾਕੇ ਦੀ ਠੰਡ ਦਾ ਅਲਰਟ ਹੋਇਆ ਜਾਰੀ; 29 ਜਨਵਰੀ ਤੋਂ ਬਦਲੇਗਾ ਮੌਸਮ

Punjab Weather Update: ਪੰਜਾਬ ਵਿੱਚ ਅੱਜ ਵੀ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਤੱਕ ਸੂਬੇ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ।

Punjab Weather Update: ਪੰਜਾਬ ਵਿੱਚ ਅੱਜ ਵੀ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਤੱਕ ਸੂਬੇ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ। ਉਸ ਤੋਂ ਬਾਅਦ ਤਾਪਮਾਨ 3 ਡਿਗਰੀ ਤੱਕ ਵੱਧ ਸਕਦਾ ਹੈ।

ਇਸ ਦੇ ਨਾਲ ਹੀ ਅਗਲੇ ਇੱਕ ਹਫ਼ਤੇ ਦੇ ਅੰਦਰ ਦੋ ਪੱਛਮੀ ਗੜਬੜੀਆਂ ਐਕਟਿਵ ਹੋ ਰਹੀਆਂ ਹਨ, ਜਿਸ ਤੋਂ ਬਾਅਦ ਸੂਬੇ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸੀਤ ਲਹਿਰ ਦਾ ਅਸਰ ਸਵੇਰੇ ਜ਼ਿਆਦਾ ਹੋਵੇਗਾ, ਦਿਨ ਭਰ ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ ਅਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਦੇ ਆਸ-ਪਾਸ ਪਹੁੰਚ ਸਕਦਾ ਹੈ।

30 ਜਨਵਰੀ ਤੋਂ ਮੀਂਹ ਪੈਣ ਦੀ ਸੰਭਾਵਨਾ

ਆਉਣ ਵਾਲੇ ਹਫ਼ਤੇ ਵਿੱਚ ਪੰਜਾਬ ਵਿੱਚ ਦੋ ਪੱਛਮੀ ਗੜਬੜੀਆਂ ਐਕਟਿਵ ਹੋ ਰਹੀਆਂ ਹਨ। ਦੋਵੇਂ ਹਿਮਾਚਲ ਦੇ ਪਹਾੜੀ ਇਲਾਕਿਆਂ ਨੂੰ ਪ੍ਰਭਾਵਿਤ ਕਰਨਗੇ। ਪਹਿਲਾ ਪੱਛਮੀ ਗੜਬੜੀ 29 ਜਨਵਰੀ ਤੋਂ ਐਕਟਿਵ ਹੋ ਰਹੀ ਹੈ। ਪਹਾੜਾਂ ਤੋਂ ਇਲਾਵਾ ਇਸ ਦਾ ਹਲਕਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਿਆ ਜਾ ਸਕਦਾ ਹੈ। ਇਸ ਪੱਛਮੀ ਗੜਬੜੀ ਦੇ ਐਕਟਿਵ ਹੋਣ ਤੋਂ ਬਾਅਦ 30 ਅਤੇ 31 ਜਨਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਬੂੰਦਾਬਾਂਦੀ ਦੀ ਸੰਭਾਵਨਾ ਹੈ। ਜਦੋਂ ਕਿ, ਦੂਜੀ ਪੱਛਮੀ ਗੜਬੜੀ 1 ਫਰਵਰੀ ਤੋਂ ਐਕਟਿਵ ਹੋ ਰਹੀ ਹੈ। ਇਸ ਦਾ ਅਸਰ ਪਹਾੜੀ ਇਲਾਕਿਆਂ ਵਿੱਚ ਸਭ ਤੋਂ ਵੱਧ ਦੇਖਣ ਨੂੰ ਮਿਲੇਗਾ।

ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ- ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਸਮਾਨ ਸਾਫ਼ ਰਹੇਗਾ। ਤਾਪਮਾਨ 4 ਤੋਂ 21 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਸਮਾਨ ਸਾਫ਼ ਰਹੇਗਾ। ਤਾਪਮਾਨ 4 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਅਸਮਾਨ ਸਾਫ਼ ਰਹੇਗਾ। ਤਾਪਮਾਨ 7 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਅਸਮਾਨ ਸਾਫ਼ ਰਹੇਗਾ। ਤਾਪਮਾਨ 6 ਤੋਂ 19 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਅਸਮਾਨ ਸਾਫ਼ ਰਹੇਗਾ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

 

 

ਟਾਪ ਹੈਡਲਾਈਨ

Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget