ਪੜਚੋਲ ਕਰੋ

ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇੰਨੀ ਤਰੀਕ ਤੋਂ ਪਵੇਗਾ ਮੀਂਹ, ਜਾਣੋ ਤਾਜ਼ਾ ਅਪਡੇਟ

Punjab Weather Update: ਮੌਸਮ ਵਿਭਾਗ ਨੇ ਅੱਜ ਸ਼ਨੀਵਾਰ ਤੋਂ ਅਗਲੇ 5 ਦਿਨਾਂ ਤੱਕ ਪੰਜਾਬ ਵਿੱਚ ਧੁੰਦ ਜਾਂ ਸੀਤ ਲਹਿਰ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਿਆ ਜਾ ਰਿਹਾ ਹੈ।

ਮੌਸਮ ਵਿਭਾਗ ਅਨੁਸਾਰ ਇੱਕ ਪਾਸੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਉੱਥੇ ਹੀ ਦੂਜੇ ਪਾਸੇ ਘੱਟੋ-ਘੱਟ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਕੱਲ੍ਹ ਸ਼ੁੱਕਰਵਾਰ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ।

ਘੱਟੋ-ਘੱਟ 2.9 ਡਿਗਰੀ ਵਧਿਆ ਤਾਪਮਾਨ

ਇਸ ਦੇ ਨਾਲ ਹੀ ਹਰਿਆਣਾ ਦੀ ਸਰਹੱਦ 'ਤੇ ਚੱਕਰਵਾਤੀ ਹਵਾਵਾਂ ਦਾ ਇੱਕ ਖੇਤਰ ਦੇਖਿਆ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਕੱਲ੍ਹ ਤੋਂ ਹੀ ਬੱਦਲਵਾਈ ਦੇਖਣ ਨੂੰ ਮਿਲ ਰਹੀ ਹੈ। ਇਸ ਕਰਕੇ ਜਿੱਥੇ ਘੱਟੋ-ਘੱਟ ਤਾਪਮਾਨ 2.9 ਡਿਗਰੀ ਵਧਿਆ, ਉੱਥੇ ਹੀ ਵੱਧ ਤੋਂ ਵੱਧ ਤਾਪਮਾਨ ਵੀ 0.5 ਡਿਗਰੀ ਘੱਟ ਗਿਆ। ਮੌਸਮ ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਤੱਕ ਡਿੱਗ ਸਕਦਾ ਹੈ ਅਤੇ ਉਸ ਤੋਂ ਬਾਅਦ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ।

1 ਫਰਵਰੀ ਤੋਂ ਨਵੀਂ ਪੱਛਮੀ ਗੜਬੜੀ ਸਰਗਰਮ

ਕੱਲ੍ਹ ਸਰਗਰਮ ਹੋਈ ਪੱਛਮੀ ਗੜਬੜੀ ਤੋਂ ਬਾਅਦ ਦੋ ਹੋਰ ਨਵੀਆਂ ਪੱਛਮੀ ਗੜਬੜੀਆਂ ਦੇ ਸਰਗਰਮ ਹੋਣ ਦੀ ਉਮੀਦ ਹੈ। 29 ਜਨਵਰੀ ਨੂੰ ਸਰਗਰਮ ਹੋਈ ਪੱਛਮੀ ਗੜਬੜੀ ਕਾਰਨ 31 ਜਨਵਰੀ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 1 ਜਨਵਰੀ ਨੂੰ ਇੱਕ ਨਵੀਂ ਪੱਛਮੀ ਗੜਬੜ ਸਰਗਰਮ ਹੋਵੇਗੀ। ਇਸ ਦੇ ਨਾਲ ਹੀ 4 ਜਨਵਰੀ ਨੂੰ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿੱਚ ਇਸ ਬਦਲਾਅ ਕਰਕੇ ਪੰਜਾਬ ਵਿੱਚ 31 ਜਨਵਰੀ ਤੋਂ 4 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ- ਹਲਕੇ ਬੱਦਲ ਛਾਏ ਰਹਿਣਗੇ। ਘੱਟੋ-ਘੱਟ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਵੇਗਾ। ਤਾਪਮਾਨ 5 ਤੋਂ 22 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ- ਜ਼ਿਆਦਾਤਰ ਸਮਾਂ ਬੱਦਲਵਾਈ ਰਹੇਗੀ। ਘੱਟੋ-ਘੱਟ ਤਾਪਮਾਨ ਵਧੇਗਾ। ਤਾਪਮਾਨ 8 ਤੋਂ 23 ਡਿਗਰੀ ਦੇ ਵਿਚਕਾਰ ਰਹੇਗਾ।

ਲੁਧਿਆਣਾ- ਹਲਕੇ ਬੱਦਲ ਛਾਏ ਰਹਿਣਗੇ। ਘੱਟੋ-ਘੱਟ ਤਾਪਮਾਨ ਵਧੇਗਾ। ਤਾਪਮਾਨ 8 ਤੋਂ 24 ਡਿਗਰੀ ਦੇ ਵਿਚਕਾਰ ਰਹੇਗਾ।

ਪਟਿਆਲਾ- ਜ਼ਿਆਦਾਤਰ ਸਮਾਂ ਬੱਦਲਵਾਈ ਰਹੇਗੀ। ਘੱਟੋ-ਘੱਟ ਤਾਪਮਾਨ ਵਧੇਗਾ। ਤਾਪਮਾਨ 7 ਤੋਂ 23 ਡਿਗਰੀ ਦੇ ਵਿਚਕਾਰ ਰਹੇਗਾ।

ਮੋਹਾਲੀ - ਜ਼ਿਆਦਾਤਰ ਸਮਾਂ ਬੱਦਲਵਾਈ ਰਹੇਗੀ। ਤਾਪਮਾਨ ਵਿੱਚ ਵਾਧਾ ਹੋਵੇਗਾ। ਤਾਪਮਾਨ 11 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget