ਪੜਚੋਲ ਕਰੋ

ਪੰਜਾਬ ਦੇ ਲੋਕਾਂ ਨੂੰ ਠੰਡ ਤੋਂ ਮਿਲੇਗੀ ਰਾਹਤ, ਅਗਲੇ ਦਿਨਾਂ 'ਚ ਬਦਲੇਗਾ ਮੌਸਮ, ਜਾਣੋ ਤਾਜ਼ਾ ਅਪਡੇਟ

Punjab Weather Update: 4 ਫਰਵਰੀ ਤੋਂ ਸਰਗਰਮ ਹੋਈ ਪੱਛਮੀ ਗੜਬੜੀ ਅੱਜ ਕਮਜ਼ੋਰ ਹੋ ਗਈ ਹੈ। ਚੇਤਾਵਨੀ ਤੋਂ ਬਾਅਦ ਵੀ ਪੰਜਾਬ ਵਿੱਚ ਮੀਂਹ ਨਹੀਂ ਪਿਆ। ਜਨਵਰੀ ਵਾਂਗ ਹੁਣ ਫਰਵਰੀ ਦਾ ਮਹੀਨਾ ਵੀ ਸੁੱਕਾ ਲੰਘ ਰਿਹਾ ਹੈ।

Punjab Weather Update: 4 ਫਰਵਰੀ ਤੋਂ ਸਰਗਰਮ ਹੋਈ ਪੱਛਮੀ ਗੜਬੜੀ ਅੱਜ ਕਮਜ਼ੋਰ ਹੋ ਗਈ ਹੈ। ਚੇਤਾਵਨੀ ਤੋਂ ਬਾਅਦ ਵੀ ਪੰਜਾਬ ਵਿੱਚ ਮੀਂਹ ਨਹੀਂ ਪਿਆ। ਜਨਵਰੀ ਵਾਂਗ ਹੁਣ ਫਰਵਰੀ ਦਾ ਮਹੀਨਾ ਵੀ ਸੁੱਕਾ ਲੰਘ ਰਿਹਾ ਹੈ। ਪਰ ਇਸ ਪੱਛਮੀ ਗੜਬੜੀ ਦਾ ਅਸਰ ਹਿਮਾਚਲ ਪ੍ਰਦੇਸ਼ ਵਿੱਚ ਦੇਖਿਆ ਗਿਆ ਅਤੇ ਕੁਝ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ। ਇਸ ਕਰਕੇ ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ ਹੈ।

ਅੱਜ ਪੰਜਾਬ ਵਿੱਚ ਮੀਂਹ ਅਤੇ ਧੁੰਦ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ।

8 ਫਰਵਰੀ ਨੂੰ ਪੱਛਮੀ ਗੜਬੜੀ ਹੋਈ ਸਰਗਰਮ 

ਚੇਤਾਵਨੀ ਦੇ ਬਾਵਜੂਦ ਪੰਜਾਬ ਅਤੇ ਆਲੇ-ਦੁਆਲੇ ਦੇ ਰਾਜਾਂ ਵਿੱਚ ਕੋਈ ਮੀਂਹ ਨਹੀਂ ਪਿਆ। ਹੁਣ 8 ਫਰਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋਣ ਜਾ ਰਿਹਾ ਹੈ। ਇਹ ਪੱਛਮੀ ਗੜਬੜੀ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਜ਼ਿਲ੍ਹਿਆਂ ਤੱਕ ਸੀਮਤ ਰਹਿਣ ਵਾਲੀ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਨਹੀਂ ਦਿਖਾਈ ਦੇਵੇਗਾ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਦੇ ਸ਼ਹਿਰਾਂ ਦਾ ਮੌਸਮ

ਅੰਮ੍ਰਿਤਸਰ- ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ। ਤਾਪਮਾਨ 9 ਤੋਂ 19 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ। ਤਾਪਮਾਨ 8 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ। ਤਾਪਮਾਨ 9 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ। ਤਾਪਮਾਨ 9 ਤੋਂ 20 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ - ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ। ਤਾਪਮਾਨ 11 ਤੋਂ 22 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget