ਪੜਚੋਲ ਕਰੋ

Punjab Weather: ਹੁੰਮਸ ਤੇ ਗਰਮੀ ਨੇ ਵਧਾਇਆ ਪੰਜਾਬ ਦਾ ਤਾਪਮਾਨ, ਇਸ ਦਿਨ ਤੋਂ ਮਿਲੇਗੀ ਰਾਹਤ, ਇਹਨਾਂ ਥਾਵਾਂ 'ਤੇ ਅਲਰਟ

Punjab Weather update: ਬੀਤੇ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਅਚਾਨਕ ਮੀਂਹ ਪੈਣਾ ਸ਼ੁਰੂ ਹੋ ਗਿਆ। ਕੁਝ ਸਮੇਂ ਲਈ ਹੋਈ ਬਾਰਿਸ਼ ਨੇ ਇੱਥੇ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ ਲਗਭਗ 1 ਡਿਗਰੀ ਘੱਟ ਕਰ ਦਿੱਤਾ। ਇੱਥੇ 23

Punjab Weather update: ਅੱਜ ਤੋਂ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਜਾਵੇਗਾ। ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਮਾਲਵੇ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਇਹ ਮੀਂਹ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਰਹੇਗਾ। ਅਨੁਮਾਨ ਹੈ ਕਿ 12 ਜੁਲਾਈ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਕੱਲ੍ਹ ਸ਼ਾਮ ਅੰਮ੍ਰਿਤਸਰ ਵਿੱਚ ਵੀ ਮੀਂਹ ਪਿਆ, ਜਦੋਂ ਕਿ ਪੰਜਾਬ ਦਾ ਬਾਕੀ ਹਿੱਸਾ ਸੁੱਕਾ ਰਿਹਾ ਅਤੇ ਸੂਬੇ ਦੇ ਔਸਤ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮਾਨਸਾ, ਬਠਿੰਡਾ, ਮੁਕਤਸਰ, ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੀਂਹ ਦੀ ਸੰਭਾਵਨਾ ਸਿਰਫ 25 ਤੋਂ 50% ਹੈ। ਜਦੋਂ ਕਿ 12 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਬੀਤੇ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਅਚਾਨਕ ਮੀਂਹ ਪੈਣਾ ਸ਼ੁਰੂ ਹੋ ਗਿਆ। ਕੁਝ ਸਮੇਂ ਲਈ ਹੋਈ ਬਾਰਿਸ਼ ਨੇ ਇੱਥੇ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ ਲਗਭਗ 1 ਡਿਗਰੀ ਘੱਟ ਕਰ ਦਿੱਤਾ। ਇੱਥੇ 23 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਫ਼ਿਰੋਜ਼ਪੁਰ ਵਿੱਚ ਵੀ 0.5 ਮਿ.ਮੀ. ਰਿਕਾਰਡ ਕੀਤਾ ਗਿਆ।

ਉੱਤਰ ਭਾਰਤ ਵਿੱਚ ਪੱਛਮੀ ਵਿਗਾੜ ਦੇ ਐਕਟਿਵ ਹੋਣ ਕਾਰਨ ਮੌਸਮ ਆਪਣਾ ਮਿਜ਼ਾਜ ਬਦਲ ਸਕਦਾ ਹੈ। ਇਸੇ ਕਰ ਕੇ 12 ਜੁਲਾਈ ਨੂੰ ਸੂਬੇ ’ਚ ਜ਼ਿਆਦਾਤਰ ਥਾਵਾਂ ’ਤੇ ਟੁਟਵਾਂ ਮੀਂਹ ਪੈ ਸਕਦਾ ਹੈ। 13, 14 ਤੇ 15 ਜੁਲਾਈ ਨੂੰ ਸੂਬੇ ਵਿੱਚ ਕਈ ਥਾਵਾਂ ’ਤੇ ਹਲਕਾ ਮੀਂਹ ਪੈ ਸਕਦਾ ਹੈ।

 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget